September 14, 2026, 5:54 pm
----------- Advertisement -----------
HomeNewsNational-Internationalਬੰਗਲਾ ਦੇਸ਼ 'ਚ ਵਿਰੋਧੀ ਧਿਰ ਦੀ ਰੈਲੀ ਦੌਰਾਨ ਫੈਲੀ ਹਿੰਸਾ, ਪੁਲਿਸ ਅਧਿਕਾਰੀ...

ਬੰਗਲਾ ਦੇਸ਼ ‘ਚ ਵਿਰੋਧੀ ਧਿਰ ਦੀ ਰੈਲੀ ਦੌਰਾਨ ਫੈਲੀ ਹਿੰਸਾ, ਪੁਲਿਸ ਅਧਿਕਾਰੀ ਦੀ ਮੌ.ਤ, ਕਰੀਬ 100 ਲੋਕ ਹੋਏ ਜ਼ਖਮੀ

Published on

----------- Advertisement -----------

ਬੰਗਲਾ ਦੇਸ਼ ‘ਚ ਸ਼ਨੀਵਾਰ ਨੂੰ ਵਿਰੋਧੀ ਧਿਰ ਦੀ ਰੈਲੀ ਦੌਰਾਨ ਹਿੰਸਾ ਫੈਲ ਗਈ। ਇਸ ਤੋਂ ਬਾਅਦ ਵਿਰੋਧੀ ਪਾਰਟੀ ਬੰਗਲਾਦੇਸ਼ ਨੈਸ਼ਨਲ ਪਾਰਟੀ (ਬੀਐਨਪੀ) ਦੇ ਵਰਕਰਾਂ ਦੀ ਪੁਲਿਸ ਨਾਲ ਝੜਪ ਹੋ ਗਈ, ਜਿਸ ਵਿੱਚ ਇੱਕ ਪੁਲਿਸ ਅਧਿਕਾਰੀ ਦੀ ਮੌਤ ਹੋ ਗਈ। ਇਸ ਹਿੰਸਾ ‘ਚ ਕਰੀਬ 100 ਲੋਕ ਜ਼ਖਮੀ ਹੋਏ ਹਨ।

ਦੱਸ ਦਈਏ ਕਿ ਬੰਗਲਾਦੇਸ਼ ‘ਚ ਅਗਲੇ ਸਾਲ ਜਨਵਰੀ ‘ਚ ਚੋਣਾਂ ਹੋਣੀਆਂ ਹਨ। ਅਜਿਹੇ ‘ਚ ਬੀਐੱਨਪੀ ਮੰਗ ਕਰ ਰਹੀ ਹੈ ਕਿ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਸਤੀਫਾ ਦੇਵੇ ਅਤੇ ਨਿਰਪੱਖ ਚੋਣਾਂ ਲਈ ਕਾਰਜਕਾਰੀ ਸਰਕਾਰ ਬਣਾਈ ਜਾਵੇ। ਬੰਗਲਾਦੇਸ਼ ਮੀਡੀਆ ਦ ਡੇਲੀ ਸਟਾਰ ਮੁਤਾਬਕ ਪਿਛਲੇ 45 ਮਹੀਨਿਆਂ ‘ਚ ਇਹ ਸਭ ਤੋਂ ਵੱਡਾ ਪ੍ਰਦਰਸ਼ਨ ਸੀ। ਸ਼ਨੀਵਾਰ ਨੂੰ ਵਿਰੋਧੀ ਪਾਰਟੀਆਂ ਦੇ ਪ੍ਰਦਰਸ਼ਨ ਦੌਰਾਨ ਕਾਫੀ ਹੰਗਾਮਾ ਹੋਇਆ। ਇਸ ਦੌਰਾਨ ਦੇਸ਼ ਦੇ ਚੀਫ਼ ਜਸਟਿਸ ਓਬੈਦੁਲ ਹਸਨ ਦੇ ਘਰ ‘ਤੇ ਵੀ ਹਮਲਾ ਕੀਤਾ ਗਿਆ। ਜਿਵੇਂ ਹੀ ਸੁਰੱਖਿਆ ਬਲਾਂ ਨੇ ਬਦਮਾਸ਼ਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਕਕਰੈਲ ਚੌਰਾਹੇ, ਸੁਪਰੀਮ ਕੋਰਟ ਖੇਤਰ ਅਤੇ ਚੀਫ਼ ਜਸਟਿਸ ਦੀ ਰਿਹਾਇਸ਼ ਦੇ ਸਾਹਮਣੇ ਝੜਪਾਂ ਸ਼ੁਰੂ ਹੋ ਗਈਆਂ।

 ਪੁਲਿਸ ਮੁਤਾਬਕ ਮੁੱਖ ਵਿਰੋਧੀ ਪਾਰਟੀ ਬੀਐੱਨਪੀ ਅਤੇ ਸਭ ਤੋਂ ਵੱਡੀ ਇਸਲਾਮਿਕ ਪਾਰਟੀ ਜਮਾਤ-ਏ-ਇਸਲਾਮੀ ਦੇ 1 ਲੱਖ ਤੋਂ ਜ਼ਿਆਦਾ ਸਮਰਥਕਾਂ ਨੇ ਸ਼ਨੀਵਾਰ ਨੂੰ ਢਾਕਾ ‘ਚ ਰੈਲੀ ਕੀਤੀ। ਬੀਐਨਪੀ ਐਤਵਾਰ ਨੂੰ ਦੇਸ਼ ਭਰ ਵਿੱਚ ਹੜਤਾਲ ਕਰ ਰਹੀ ਹੈ। ਦਰਅਸਲ, ਵਿਰੋਧੀ ਰੈਲੀ ਦੇ ਵਿਚਕਾਰ ਸੱਤਾਧਾਰੀ ਪਾਰਟੀ ਅਵਾਮੀ ਲੀਗ ਬੈਤੁਲ ਮੁਕਰਮ ਵਿੱਚ ਸ਼ਾਂਤੀ ਰੈਲੀ ਕੱਢ ਰਹੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...