October 15, 2026, 12:20 am
----------- Advertisement -----------
HomeNewsEntertainmentਆਸਟ੍ਰੇਲੀਆ ਖਿਲਾਫ ਸੀਰੀਜ਼ ਤੋਂ ਪਹਿਲਾਂ ਪਤਨੀ ਅਨੁਸ਼ਕਾ ਨਾਲ ਰਿਸ਼ੀਕੇਸ਼ ਪਹੁੰਚੇ ਕੋਹਲੀ

ਆਸਟ੍ਰੇਲੀਆ ਖਿਲਾਫ ਸੀਰੀਜ਼ ਤੋਂ ਪਹਿਲਾਂ ਪਤਨੀ ਅਨੁਸ਼ਕਾ ਨਾਲ ਰਿਸ਼ੀਕੇਸ਼ ਪਹੁੰਚੇ ਕੋਹਲੀ

Published on

----------- Advertisement -----------

ਭਾਰਤੀ ਟੀਮ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਪਤਨੀ ਅਨੁਸ਼ਕਾ ਸ਼ਰਮਾ ਨਾਲ ਧਾਰਮਿਕ ਯਾਤਰਾ ‘ਤੇ ਹਨ। ਕੋਹਲੀ ਅਤੇ ਅਨੁਸ਼ਕਾ ਨਿਊਜ਼ੀਲੈਂਡ ਖਿਲਾਫ ਵਨਡੇ ਸੀਰੀਜ਼ ਤੋਂ ਬਾਅਦ ਅਤੇ ਆਸਟ੍ਰੇਲੀਆ ਖਿਲਾਫ ਟੈਸਟ ਸੀਰੀਜ਼ ਤੋਂ ਪਹਿਲਾਂ ਬ੍ਰੇਕ ਦੌਰਾਨ ਰਿਸ਼ੀਕੇਸ਼ ਪਹੁੰਚੇ। ਇਸ ਦੌਰਾਨ ਦੋਵੇਂ ਸਵਾਮੀ ਦਯਾਨੰਦ ਸਰਸਵਤੀ ਦੇ ਆਸ਼ਰਮ ਵੀ ਪਹੁੰਚੇ। ਸਵਾਮੀ ਦਯਾਨੰਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਧਿਆਤਮਕ ਗੁਰੂ ਸਨ। ਉਨ੍ਹਾਂ ਦੇ ਆਸ਼ਰਮ ਪਹੁੰਚਣ ਤੋਂ ਬਾਅਦ ਕੋਹਲੀ ਅਤੇ ਅਨੁਸ਼ਕਾ ਨੇ ਸਭ ਤੋਂ ਪਹਿਲਾਂ ਦਯਾਨੰਦ ਸਰਸਵਤੀ ਦੀ ਸਮਾਧ ‘ਤੇ ਪੂਜਾ ਅਰਚਨਾ ਕੀਤੀ। 20 ਮਿੰਟ ਤੱਕ ਮੈਡੀਟੇਸ਼ਨ ਵੀ ਕੀਤੀ।

ਇਸ ਤੋਂ ਬਾਅਦ ਕੋਹਲੀ ਅਤੇ ਅਨੁਸ਼ਕਾ ਨੇ ਦਯਾਨੰਦ ਆਸ਼ਰਮ ਦੇ ਪ੍ਰਧਾਨ ਸਵਾਮੀ ਸਾਕਸ਼ਤਕ੍ਰਿਤਾ ਨੰਦ ਮਹਾਰਾਜ ਤੋਂ ਆਸ਼ੀਰਵਾਦ ਵੀ ਲਿਆ। ਉਹ ਰਾਤ ਨੂੰ ਆਸ਼ਰਮ ਵਿੱਚ ਰਹਿਣਗੇ। ਇਸ ਤੋਂ ਇਲਾਵਾ ਤਿੰਨਾਂ ਨੇ ਆਸ਼ਰਮ ਦੀ ਰਸੋਈ ‘ਚ ਤਿਆਰ ਖਾਣਾ ਖਾਧਾ। ਇਸ ਦੌਰਾਨ ਤਿੰਨਾਂ ਨੇ ਰੋਟੀ, ਸਬਜ਼ੀ, ਖਿਚੜੀ ਅਤੇ ਕੜ੍ਹੀ ਖਾਧੀ। ਇਸ ਤੋਂ ਇਲਾਵਾ ਤਿੰਨੋਂ ਆਸ਼ਰਮਾਂ ਵਿੱਚ ਨਿਯਮਤ ਯੋਗਾ ਕਲਾਸਾਂ ਵਿੱਚ ਵੀ ਸ਼ਾਮਲ ਹੋ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...