September 5, 2026, 1:08 pm
----------- Advertisement -----------
HomeNewsNational-Internationalਫਿਰ ਇਤਿਹਾਸ ਨੇ ਦੁਹਰਾਈ ਕਹਾਣੀ, ਕ੍ਰਿਕਟ ਚ virat-rohit ਆਹਮੋ ਸਾਹਮਣੇ

ਫਿਰ ਇਤਿਹਾਸ ਨੇ ਦੁਹਰਾਈ ਕਹਾਣੀ, ਕ੍ਰਿਕਟ ਚ virat-rohit ਆਹਮੋ ਸਾਹਮਣੇ

Published on

----------- Advertisement -----------

ਭਾਰਤੀ ਕ੍ਰਿਕਟ ‘ਚ ਇਸ ਸਮੇਂ ਸਿਤਾਰਿਆਂ ਦੀ ਲੜਾਈ ਚੱਲ ਰਹੀ ਹੈ। ਇੱਕ ਪਾਸੇ ਵਿਰਾਟ ਕੋਹਲੀ ਅਤੇ ਦੂਜੇ ਪਾਸੇ ਰੋਹਿਤ ਸ਼ਰਮਾ ਹਨ। ਮੱਧ ਵਿਚ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਭਾਵ ਪੂਰਾ ਮਾਮਲਾ ਕਪਤਾਨੀ ਨੂੰ ਲੈਕੇ ਚੱਲ ਰਿਹਾ ਹੈ। ਬੋਰਡ ਨੇ ਰੋਹਿਤ ਨੂੰ ਵਨਡੇ ਅਤੇ ਟੀ-20 ਟੀਮਾਂ ਦਾ ਕਪਤਾਨ ਬਣਾਇਆ ਹੈ। ਇਸ ਦੇ ਨਾਲ ਹੀ ਵਿਰਾਟ ਕੋਲ ਸਿਰਫ ਟੈਸਟ ਦੀ ਕਪਤਾਨੀ ਬਚੀ ਹੈ।
ਇਹ ਲੜਾਈ ਕਿਸ ਹੱਦ ਤੱਕ ਜਾਵੇਗੀ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਜੇਕਰ ਇਤਿਹਾਸ ਤੇ ਨਜ਼ਰ ਮਾਰੀਏ ਤਾਂ ਹਾਕੀ ‘ਚ ਭਾਰਤ ਦਾ ਪਤਨ 53 ਸਾਲ ਪਹਿਲਾਂ ਦੋਵਾਂ ਸਿਤਾਰਿਆਂ ਵਿਚਾਲੇ ਕਪਤਾਨੀ ਦੀ ਲੜਾਈ ਨਾਲ ਸ਼ੁਰੂ ਹੋਇਆ ਸੀ।


BCCI ਦਾ ਕਹਿਣਾ ਹੈ ਕਿ ਭਾਵੇਂ ਵਿਰਾਟ ਨੂੰ ਕਪਤਾਨ ਬਣੇ ਰਹਿਣ ਲਈ ਕਿਹਾ ਗਿਆ ਸੀ, ਪਰ ਵਿਰਾਟ -20 ਦੀ ਕਪਤਾਨੀ ਨਹੀਂ ਛੱਡਣਾ ਚਾਹੁੰਦੇ। ਇਸ ਤੋਂ ਬਾਅਦ ਉਨ੍ਹਾਂ ਨੂੰ ਕਿਹਾ ਗਿਆ ਕਿ ਸਫੇਦ ਗੇਂਦ ਦੇ ਫਾਰਮੈਟ ‘ਚ ਦੋ ਕਪਤਾਨ ਰੱਖਣਾ ਸਹੀ ਨਹੀਂ ਹੋਵੇਗਾ। ਵਿਰਾਟ ਨੇ ਅਜੇ ਵੀ ਵਨਡੇ ਦੀ ਕਪਤਾਨੀ ਨਹੀਂ ਛੱਡੀ। ਇਸ ਤੋਂ ਬਾਅਦ ਬੋਰਡ ਨੇ ਉਸ ਨੂੰ ਟੀ-20 ਦੇ ਨਾਲ-ਨਾਲ ਵਨਡੇ ਦੀ ਕਪਤਾਨੀ ਤੋਂ ਵੀ ਹਟਾਉਣ ਦਾ ਫੈਸਲਾ ਕੀਤਾ। ਵਿਰਾਟ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਨੂੰ ਕਿਸੇ ਨੇ ਟੀ-20 ਦੀ ਕਪਤਾਨੀ ਨਾ ਛੱਡਣ ਲਈ ਨਹੀਂ ਕਿਹਾ।

ਵਿਰਾਟ ਅਤੇ ਰੋਹਿਤ ਦੀ ਇਸ ਲੜਾਈ ਵਿੱਚ ਪ੍ਰਸ਼ੰਸਕ ਵੀ ਵੰਡੇ ਹੋਏ ਨਜ਼ਰ ਆ ਰਹੇ ਹਨ। ਤੁਸੀਂ ਵੀ ਆਪਣੀ ਰਾਇ ਦਵੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ 

ਚੰਡੀਗੜ੍ਹ, 4 ਸਤੰਬਰ:ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ...

ਈ-ਕੇਵਾਈਸੀ ਤੋਂ ਬਾਅਦ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਹੁਣ ਆਨਲਾਈਨ ਡਾਊਨਲੋਡ ਕਰ ਸਕਣਗੇ ਹੈਲਥ ਕਾਰਡ

ਚੰਡੀਗੜ੍ਹ; 04 ਸਤੰਬਰ 2026:ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ...

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...