October 2, 2026, 11:46 pm
----------- Advertisement -----------
HomeNewsBreaking Newsਅੱਜ ਛੇਵੇਂ ਪੜਾਅ ਤਹਿਤ 8 ਰਾਜਾਂ ਦੀਆਂ 58 ਸੀਟਾਂ 'ਤੇ ਹੋ ਰਹੀ...

ਅੱਜ ਛੇਵੇਂ ਪੜਾਅ ਤਹਿਤ 8 ਰਾਜਾਂ ਦੀਆਂ 58 ਸੀਟਾਂ ‘ਤੇ ਹੋ ਰਹੀ ਹੈ ਵੋਟਿੰਗ

Published on

----------- Advertisement -----------
  • 7 ​​ਰਾਜਾਂ ਅਤੇ 1 ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ 58 ਸੀਟਾਂ ‘ਤੇ ਸਵੇਰੇ 7 ਵਜੇ ਤੋਂ ਪੈ ਰਹੀਆਂ ਨੇ ਵੋਟਾਂ

ਨਵੀਂ ਦਿੱਲੀ, 25 ਮਈ 2024 – 2024 ਦੀਆਂ ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ ਵਿੱਚ 7 ​​ਰਾਜਾਂ ਅਤੇ 1 ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ 58 ਸੀਟਾਂ ‘ਤੇ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ ਹੈ।

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਦਿੱਲੀ ਵਿੱਚ ਆਪਣੀ ਵੋਟ ਪਾਈ। ਇਸ ਤੋਂ ਇਲਾਵਾ ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ ਨੇ ਵੀ ਵੋਟ ਪਾਈ ਹੈ।

ਜੰਮੂ-ਕਸ਼ਮੀਰ ਦੀ ਅਨੰਤਨਾਗ-ਰਾਜੌਰੀ ਸੀਟ ‘ਤੇ ਤੀਜੇ ਪੜਾਅ ‘ਚ ਚੋਣਾਂ ਹੋਣੀਆਂ ਸਨ ਪਰ ਇਸ ਨੂੰ ਟਾਲ ਦਿੱਤਾ ਗਿਆ। ਹੁਣ ਇੱਥੇ ਛੇਵੇਂ ਪੜਾਅ ਵਿੱਚ ਵੋਟਿੰਗ ਹੋ ਰਹੀ ਹੈ।

ਇਸ ਗੇੜ ਵਿੱਚ 3 ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ, ਕ੍ਰਿਸ਼ਨਪਾਲ ਸਿੰਘ ਗੁਰਜਰ ਅਤੇ ਰਾਓ ਇੰਦਰਜੀਤ ਸਿੰਘ ਚੋਣ ਮੈਦਾਨ ਵਿੱਚ ਹਨ। ਤਿੰਨ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ, ਮਨੋਹਰ ਲਾਲ ਖੱਟਰ ਅਤੇ ਜਗਦੰਬਿਕਾ ਪਾਲ ਵੀ ਚੋਣ ਲੜ ਰਹੇ ਹਨ। ਇਨ੍ਹਾਂ ਤੋਂ ਇਲਾਵਾ ਮਨੋਜ ਤਿਵਾਰੀ, ਮੇਨਕਾ ਗਾਂਧੀ, ਨਵੀਨ ਜਿੰਦਲ, ਬੰਸੂਰੀ ਸਵਰਾਜ, ਸੰਬਿਤ ਪਾਤਰਾ, ਰਾਜ ਬੱਬਰ, ਨਿਰਾਹੁਆ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ।

2019 ਵਿੱਚ, ਭਾਜਪਾ ਨੇ ਸਭ ਤੋਂ ਵੱਧ 40 ਸੀਟਾਂ ਜਿੱਤੀਆਂ ਸਨ, ਬਸਪਾ ਨੇ 4, ਬੀਜੇਡੀ 4, ਸਪਾ 1, ਜੇਡੀਯੂ 3, ਟੀਐਮਸੀ 3, ਲੋਜਪਾ 1, ਏਜੇਐਸਯੂ 1। ਕਾਂਗਰਸ ਅਤੇ ‘ਆਪ’ ਤਾਂ ਖਾਤਾ ਵੀ ਨਹੀਂ ਖੋਲ੍ਹ ਸਕੇ।

543 ਲੋਕ ਸਭਾ ਸੀਟਾਂ ਦੇ ਪੰਜਵੇਂ ਪੜਾਅ ਤੱਕ 429 ਸੀਟਾਂ ‘ਤੇ ਵੋਟਿੰਗ ਹੋ ਚੁੱਕੀ ਹੈ। ਕੁੱਲ 487 ਸੀਟਾਂ ‘ਤੇ 25 ਮਈ ਤੱਕ ਵੋਟਿੰਗ ਪੂਰੀ ਹੋ ਜਾਵੇਗੀ। ਆਖਰੀ ਅਤੇ ਸੱਤਵੇਂ ਪੜਾਅ ‘ਚ 56 ਸੀਟਾਂ ‘ਤੇ ਵੋਟਿੰਗ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...