October 8, 2026, 1:25 pm
----------- Advertisement -----------
HomeNewsLatest NewsWBSSC Scam : ਅਰਪਿਤਾ ਮੁਖਰਜੀ ਦੇ ਦੂਜੇ ਫਲੈਟ ਤੋਂ ਕਰੀਬ 28 ਕਰੋੜ...

WBSSC Scam : ਅਰਪਿਤਾ ਮੁਖਰਜੀ ਦੇ ਦੂਜੇ ਫਲੈਟ ਤੋਂ ਕਰੀਬ 28 ਕਰੋੜ ਰੁਪਏ, 5 ਕਿਲੋ ਸੋਨਾ ਬਰਾਮਦ

Published on

----------- Advertisement -----------

ਪੱਛਮੀ ਬੰਗਾਲ ਦੇ ਅਧਿਆਪਕ ਭਰਤੀ ਘੁਟਾਲੇ ਵਿੱਚ ਮਮਤਾ ਦੇ ਮੰਤਰੀ ਪਾਰਥ ਦੀ ਕਰੀਬੀ ਅਰਪਿਤਾ ਮੁਖਰਜੀ ਦੇ ਦੂਜੇ ਫਲੈਟ ਤੋਂ ਵੀ ਭਾਰੀ ਮਾਤਰਾ ਵਿੱਚ ਨਕਦੀ ਬਰਾਮਦ ਕੀਤੀ ਗਈ ਹੈ। ਅਰਪਿਤਾ ਮੁਖਰਜੀ ਦੇ ਦੂਜੇ ਘਰ ਤੋਂ ਕਰੀਬ 27.9 ਕਰੋੜ ਰੁਪਏ ਦੀ ਨਕਦੀ ਮਿਲੀ ਹੈ। ਇਸ ਦੇ ਨਾਲ ਹੀ 5 ਕਿਲੋ ਸੋਨਾ ਵੀ ਜ਼ਬਤ ਕੀਤਾ ਗਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਬੁੱਧਵਾਰ ਸ਼ਾਮ ਨੂੰ ਬੇਲਘਾਰੀਆ ਸਥਿਤ ਉਸਦੇ ਦੂਜੇ ਫਲੈਟ ‘ਤੇ ਛਾਪੇਮਾਰੀ ਕੀਤੀ, ਜੋ ਵੀਰਵਾਰ ਸਵੇਰ ਤੱਕ ਚੱਲੀ।

ਈਡੀ ਅਧਿਕਾਰੀਆਂ ਨੇ ਦੱਸਿਆ ਕਿ ”ਅਰਪਿਤਾ ਨੇ ਪਹਿਲਾਂ ਕਦੇ ਨਹੀਂ ਦੱਸਿਆ ਸੀ ਕਿ ਉਸ ਦੇ ਦੂਜੇ ਫਲੈਟ ‘ਤੇ ਵੀ ਨਕਦੀ ਰੱਖੀ ਗਈ ਸੀ। ਪਰ ਜਦੋਂ ਅਸੀਂ ਘਰ ‘ਤੇ ਛਾਪਾ ਮਾਰਿਆ ਤਾਂ ਸਾਨੂੰ 2000 ਅਤੇ 500 ਰੁਪਏ ਦੇ ਨੋਟਾਂ ਦੇ ਬੰਡਲ ਮਿਲੇ। ਇਸ ਤੋਂ ਇਲਾਵਾ ਸਾਨੂੰ 4.31 ਕਰੋੜ ਰੁਪਏ ਦਾ ਸੋਨਾ ਵੀ ਮਿਲਿਆ ਹੈ। ਇਸ ਵਿੱਚ 1 ਕਿਲੋ ਦੀਆਂ 3 ਸੋਨੇ ਦੀਆਂ ਇੱਟਾਂ, 6 ਬਰੇਸਲੇਟ (ਸਾਰੇ 500-500 ਗ੍ਰਾਮ) ਅਤੇ ਇੱਕ ਸੋਨੇ ਦਾ ਪੈੱਨ ਮਿਲਿਆ ਹੈ। ਅਰਪਿਤਾ ਦੇ ਦੋਵਾਂ ਘਰਾਂ ‘ਚੋਂ ਹੁਣ ਤੱਕ ਕਰੀਬ 50 ਕਰੋੜ ਦੀ ਨਕਦੀ ਅਤੇ ਵੱਡੀ ਮਾਤਰਾ ‘ਚ ਸੋਨਾ ਬਰਾਮਦ ਹੋ ਚੁੱਕਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...

ਨਹੀਂ ਰਹੇ ਨਾਨਾ ਪਾਟੇਕਰ, 75 ਸਾਲ ਦੀ ਉਮਰ ‘ਚ ਦਿਹਾਂਤ

ਹਿੰਦੀ ਅਤੇ ਮਰਾਠੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ ਹੋ ਗਿਆ ਹੈ।...

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...