June 12, 2026, 1:31 pm
----------- Advertisement -----------
HomeNewsBreaking Newsਮੌਸਮ ਵਿਭਾਗ ਵੱਲੋਂ ਇਨ੍ਹਾਂ 11 ਸੂਬਿਆਂ 'ਚ ਅਗਲੇ ਦੋ ਦਿਨ ਮੀਂਹ ਤੇ...

ਮੌਸਮ ਵਿਭਾਗ ਵੱਲੋਂ ਇਨ੍ਹਾਂ 11 ਸੂਬਿਆਂ ‘ਚ ਅਗਲੇ ਦੋ ਦਿਨ ਮੀਂਹ ਤੇ ਗੜੇਮਾਰੀ ਦਾ ਅਲਰਟ ਜਾਰੀ

Published on

----------- Advertisement -----------

ਪਹਿਲੀ ਮਈ ਨੂੰ ਦਿੱਲੀ-ਐਨਸੀਆਰ ਦੇ ਜ਼ਿਆਦਾਤਰ ਹਿੱਸਿਆਂ ‘ਚ ਬਾਰਿਸ਼ ਹੋ ਰਹੀ ਹੈ। ਸੋਮਵਾਰ ਸਵੇਰ ਤੋਂ ਹੀ ਦਿੱਲੀ ਐਨਸੀਆਰ ‘ਚ ਕਾਲੇ ਬੱਦਲ ਛਾਏ ਹੋਏ ਸਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਤਮਿਲਨਾਡੂ, ਕੇਰਲ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ, ਪੱਛਮੀ ਹਿਮਾਲੀ ਖੇਤਰ, ਉੱਤਰ ਪੱਛਮੀ ਮੱਧ ਪ੍ਰਦੇਸ਼, ਛੱਤੀਸਗੜ੍ਹ ਵਿੱਚ 3 ਮਈ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਉਸ ਤੋਂ ਬਾਅਦ 4 ਮਈ ਤੋਂ ਤਬਦੀਲੀ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਦੇਹਰਾਦੂਨ, ਪੁਣੇ, ਦਿੱਲੀ, ਭੋਪਾਲ, ਜਬਲਪੁਰ, ਕੋਹਿਮਾ, ਭੀਲਵਾੜਾ, ਜਲੰਧਰ, ਬਰੇਲੀ, ਗਯਾ ਅਤੇ ਹਰਦੋਈ ਵਿੱਚ 2 ਅਤੇ 3 ਮਈ ਨੂੰ ਘੱਟੋ-ਘੱਟ ਤਾਪਮਾਨ 20 ਜਾਂ ਇਸ ਤੋਂ ਘੱਟ ਰਹਿਣ ਦੀ ਸੰਭਾਵਨਾ ਹੈ। ਦਿੱਲੀ ‘ਚ 30 ਅਪ੍ਰੈਲ ਦੀ ਸ਼ਾਮ ਨੂੰ ਵੀ ਤੇਜ਼ ਹਨੇਰੀ ਅਤੇ ਮੀਂਹ ਪਿਆ। ਜਿਸ ਕਾਰਨ ਤਾਪਮਾਨ ‘ਚ ਕਾਫੀ ਗਿਰਾਵਟ ਆਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੌਸਮ ਦੀ ਖਰਾਬੀ ਪਿੱਛੇ ਪੱਛਮੀ ਗੜਬੜੀ ਨੂੰ ਮੁੱਖ ਕਾਰਨ ਸਮਝਿਆ ਜਾ ਰਿਹਾ ਹੈ।

ਦੱਸ ਦਈਏ ਕਿ ਕੇਦਾਰਨਾਥ ਅਤੇ ਬਦਰੀਨਾਥ ਧਾਮ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਕਾਰਨ ਸ੍ਰੀਨਗਰ ਵਿੱਚ ਚਾਰਧਾਮ ਯਾਤਰਾ ਨੂੰ ਰੋਕ ਕਰ ਦਿੱਤਾ ਗਿਆ ਹੈ। ਐਤਵਾਰ ਨੂੰ, IMD ਨੇ ਅਗਲੇ ਚਾਰ ਦਿਨਾਂ ਲਈ ਰਾਜ ਵਿੱਚ ਗੰਭੀਰ ਮੌਸਮ ਲਈ ਇੱਕ ਸੰਤਰੀ ਚੇਤਾਵਨੀ ਜਾਰੀ ਕੀਤੀ ਸੀ। ਇਨ੍ਹਾਂ ਚਾਰ ਦਿਨਾਂ ਵਿੱਚ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗੜੇਮਾਰੀ, ਗਰਜ਼-ਤੂਫ਼ਾਨ ਅਤੇ 3500 ਮੀਟਰ ਤੋਂ ਵੱਧ ਉਚਾਈ ਵਾਲੇ ਖੇਤਰਾਂ ਵਿੱਚ ਭਾਰੀ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਕਾਰਨ ਚਾਰਧਾਮ ਯਾਤਰਾ ਲਈ ਰਜਿਸਟ੍ਰੇਸ਼ਨ 3 ਮਈ ਤੱਕ ਬੰਦ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...