June 12, 2026, 1:25 pm
----------- Advertisement -----------
HomeNewsNational-Internationalਸੰਘਣੀ ਧੁੰਦ ਤੇ ਬਾਰਿਸ਼ ਤੋਂ ਬਾਅਦ ਮੌਸਮ ਹੋਇਆ ਸਾਫ਼,ਤੇਜ਼ ਬਰਫਿਨੀ ਹਵਾਵਾਂ ਨੇ...

ਸੰਘਣੀ ਧੁੰਦ ਤੇ ਬਾਰਿਸ਼ ਤੋਂ ਬਾਅਦ ਮੌਸਮ ਹੋਇਆ ਸਾਫ਼,ਤੇਜ਼ ਬਰਫਿਨੀ ਹਵਾਵਾਂ ਨੇ ਕੀਤਾ ਪਰੇਸ਼ਾਨ

Published on

----------- Advertisement -----------

ਪਹਾੜੀ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ ਬਰਫਬਾਰੀ ਨਾਲ ਉੱਤਰੀ ਭਾਰਤ ਵੀ ਠੰਢ ਦੀ ਲਪੇਟ ਵਿੱਚ ਪੂਰੀ ਤਰ੍ਹਾਂ ਜਕੜ ਚੁੱਕਾ ਹੈ। ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਸੰਘਣੀ ਧੁੰਦ ਦੇ ਨਾਲ-ਨਾਲ ਬਾਰਿਸ਼ ਅਤੇ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ, ਜੰਮੂ-ਕਸ਼ਮੀਰ,ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ ਕਈ ਇਲਾਕਿਆਂ ‘ਚ ਜਿੱਥੇ ਬਰਫਬਾਰੀ ਜਾਰੀ ਹੈ,ਉਥੇ ਹੀ ਦੂਜੇ ਪਾਸੇ ਪੰਜਾਬ,ਹਰਿਆਣਾ ਅਤੇ ਦਿੱਲੀ-ਐੱਨਸੀਆਰ ਸਮੇਤ ਪੂਰੇ ਉੱਤਰੀ ਭਾਰਤ ‘ਚ ਲਗਾਤਾਰ ਬਾਰਿਸ਼ ਹੋ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਆਉਣ ਵਾਲੇ 3-4 ਦਿਨਾਂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।

ਸਾਰਾ ਦਿਨ ਬੱਦਲਵਾਈ ਰਹੇਗੀ। ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਪੈਣ ਨਾਲ ਲੋਕਾਂ ਨੂੰ ਪਰੇਸ਼ਾੀਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਦੇ ਨਾਲ ਕਿਸਾਨਾਂ ਦੀਆਂ ਫਸਲਾਂ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ। ਪੰਜਾਬ ਤੇ ਹਿਮਾਚਲ ਪ੍ਰਦੇਸ਼ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਅਲੱਗ-ਥਲੱਗ ਭਾਰੀ ਮੀਂਹ ਪੈ ਸਕਦਾ ਹੈ ਤੇ ਉੱਤਰਾਖੰਡ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਪੱਛਮੀ ਹਿੱਸਿਆਂ ਵਿਚ ਮੀਂਹ ਦੀਆਂ ਗਤੀਵਿਧੀਆਂ ਵਿਚ ਕਮੀ ਆਈ ਹੈ। ਜ਼ਿਕਰਯੋਗ ਹੈ ਕਿ ਕਈ ਇਲਾਕਿਆਂ ‘ਚ ਸੰਘਣੀ ਧੁੰਦ ਪੈਣ ਦੀ ਅੰਦਾਜ਼ਾ ਲਾਇਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...