October 13, 2026, 12:12 pm
----------- Advertisement -----------
HomeNewsLatest Newsਦਿੱਲੀ-NCR 'ਚ ਫਿਰ ਤੋਂ ਸ਼ੁਰੂ ਹੋਈ ਭਾਰੀ ਬਾਰਿਸ਼, ਪੜ੍ਹੋ ਆਉਣ ਵਾਲੇ ਦਿਨਾਂ...

ਦਿੱਲੀ-NCR ‘ਚ ਫਿਰ ਤੋਂ ਸ਼ੁਰੂ ਹੋਈ ਭਾਰੀ ਬਾਰਿਸ਼, ਪੜ੍ਹੋ ਆਉਣ ਵਾਲੇ ਦਿਨਾਂ ‘ਚ ਕਿਵੇਂ ਦਾ ਰਹੇਗਾ ਮੌਸਮ

Published on

----------- Advertisement -----------

ਦਿੱਲੀ-ਐਨਸੀਆਰ ਵਿੱਚ ਮੌਸਮ ਦਾ ਮਿਜ਼ਾਜ਼ ਫਿਰ ਬਦਲ ਗਿਆ ਹੈ। ਸ਼ਨੀਵਾਰ ਦੁਪਹਿਰ ਨੂੰ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਇੱਕ ਵਾਰ ਫਿਰ ਮੀਂਹ ਪਿਆ। ਸਵੇਰ ਤੋਂ ਹੀ ਧੁੱਪ ਸੀ ਪਰ ਦੁਪਹਿਰ ਤੱਕ ਅਸਮਾਨ ‘ਚ ਬੱਦਲ ਛਾ ਗਏ ਅਤੇ ਮੀਂਹ ਪੈਣ ਲੱਗਾ। ਹਵਾਵਾਂ ਦੇ ਨਾਲ ਸ਼ੁਰੂ ਹੋਈ ਬਾਰਿਸ਼ ਨੇ ਮੌਸਮ ਨੂੰ ਠੰਡਾ ਅਤੇ ਸੁਹਾਵਣਾ ਬਣਾ ਦਿੱਤਾ ਹੈ।
ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ। 6 ਅਤੇ 7 ਮਈ ਨੂੰ ਹਲਕੀ ਬਾਰਿਸ਼ ਅਤੇ ਤੇਜ਼ ਧੂੜ ਭਰੀ ਹਵਾ ਚੱਲਣ ਦੀ ਸੰਭਾਵਨਾ ਹੈ। ਪਰ ਇਸ ਦੇ ਨਤੀਜੇ ਵਜੋਂ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ। 8 ਮਈ ਤੋਂ ਤਾਪਮਾਨ ਤਿੰਨ ਤੋਂ ਪੰਜ ਡਿਗਰੀ ਤੱਕ ਵਧਣਾ ਸ਼ੁਰੂ ਹੋ ਜਾਵੇਗਾ। ਤਾਪਮਾਨ ਵਧਣ ਕਾਰਨ ਮਈ ਮਹੀਨੇ ਦੀ ਗਰਮੀ ਮਹਿਸੂਸ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਾਜ਼ਿਲਕਾ ਵਿਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ! ਸੀਨੇ ਵਿਚ ਮਾਰਿਆ ਚਾਕੂ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿਚ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ...

 ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ

ਪੰਜਾਬ ਵਿੱਚ ਅਗਲੇ ਸਾਲ ਦੇ ਪਹਿਲੇ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ...

ਮਾਨਸਾ ‘ਚ ਵੱਡੀ ਵਾਰਦਾਤ, ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਦਾ ਮਾਰ ਕੇ ਕਤਲ, ਝੋਟਾ ਦਾ ਸਾਥੀ ਜ਼ਖਮੀ

ਮਾਨਸਾ ਦੇ ਵਿੱਚ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ...

ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ...

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...