November 25, 2026, 9:53 am
----------- Advertisement -----------
HomeNewsLatest Newsਬੰਗਾਲ ਹਿੰਸਾ: ਕਲਕੱਤਾ ਹਾਈ ਕੋਰਟ ਨੇ ਕੱਲ੍ਹ ਦੁਪਹਿਰ 2 ਵਜੇ ਤੱਕ ਮੰਗੀ...

ਬੰਗਾਲ ਹਿੰਸਾ: ਕਲਕੱਤਾ ਹਾਈ ਕੋਰਟ ਨੇ ਕੱਲ੍ਹ ਦੁਪਹਿਰ 2 ਵਜੇ ਤੱਕ ਮੰਗੀ ਸਥਿਤੀ ਰਿਪੋਰਟ

Published on

----------- Advertisement -----------

ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਦੇ ਰਾਮਪੁਰਹਾਟ ‘ਚ ਹੋਈ ਹਿੰਸਾ ਦੇ ਮਾਮਲੇ ‘ਤੇ ਅੱਜ ਕਲਕੱਤਾ ਹਾਈ ਕੋਰਟ ‘ਚ ਸੁਣਵਾਈ ਹੋਈ। ਚੀਫ਼ ਜਸਟਿਸ ਦੀ ਬੈਂਚ ਨੇ ਰਾਜ ਸਰਕਾਰ ਤੋਂ ਭਲਕੇ (ਵੀਰਵਾਰ) ਨੂੰ ਦੁਪਹਿਰ 2 ਵਜੇ ਤੱਕ ਹਿੰਸਾ ਬਾਰੇ ਸਥਿਤੀ ਰਿਪੋਰਟ ਮੰਗੀ ਹੈ। ਹਾਈ ਕੋਰਟ ਨੇ ਸੀਸੀਟੀਵੀ ਕੈਮਰੇ ਲਗਾਉਣ ਅਤੇ ਜ਼ਿਲ੍ਹਾ ਜੱਜ ਦੀ ਮੌਜੂਦਗੀ ਵਿੱਚ ਘਟਨਾ ਸਥਾਨ ਦੀ 24 ਘੰਟੇ ਨਿਗਰਾਨੀ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।
ਇਸ ਦੇ ਨਾਲ ਹੀ ਅਦਾਲਤ ਨੇ ਇਹ ਵੀ ਹੁਕਮ ਦਿੱਤਾ ਕਿ ਸੀਐਫਐਸਐਲ ਦਿੱਲੀ ਦੀ ਟੀਮ ਤੁਰੰਤ ਘਟਨਾ ਸਥਾਨ ਦਾ ਦੌਰਾ ਕਰੇ ਅਤੇ ਜਾਂਚ ਲਈ ਸਬੂਤ ਇਕੱਠੇ ਕਰੇ। ਹਿੰਸਾ ਦੇ ਗਵਾਹਾਂ ਨੂੰ ਜ਼ਿਲ੍ਹਾ ਜੱਜ ਦੇ ਨਿਰਦੇਸ਼ਾਂ ਨਾਲ ਡੀਜੀ ਅਤੇ ਆਈਜੀਪੀ ਤੁਰੰਤ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ।
ਦੱਸ ਦਈਏ ਕਿ ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲੇ ‘ਚ ਤ੍ਰਿਣਮੂਲ ਕਾਂਗਰਸ ਨੇਤਾ ਭਾਦੂ ਸ਼ੇਖ ਦੀ ਹੱਤਿਆ ਤੋਂ ਬਾਅਦ ਭੜਕੀ ਹਿੰਸਾ ‘ਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ ਗਈ ਸੀ। ਬਗਤੂਈ ਪਿੰਡ ਵਿੱਚ ਜਿੱਥੇ ਅੱਗਜ਼ਨੀ ਦੀ ਘਟਨਾ ਵਾਪਰੀ ਹੈ, ਲੋਕ ਦਹਿਸ਼ਤ ਵਿੱਚ ਪਿੰਡ ਛੱਡ ਕੇ ਜਾ ਰਹੇ ਹਨ। ਬੀਰਭੂਮ ਹਿੰਸਾ ‘ਚ ਹੁਣ ਤੱਕ 20 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...