June 27, 2026, 9:01 am
----------- Advertisement -----------
HomeNewsLatest Newsਜਾਣੋ 2023 'ਚ  ਕੀ ਹੋਇਆ ਮਹਿੰਗਾ ਤੇ ਕੀ ਹੋਇਆ ਸਸਤਾ

ਜਾਣੋ 2023 ‘ਚ  ਕੀ ਹੋਇਆ ਮਹਿੰਗਾ ਤੇ ਕੀ ਹੋਇਆ ਸਸਤਾ

Published on

----------- Advertisement -----------

ਸਾਲ 2023 ਖਤਮ ਹੋ ਗਿਆ ਹੈ। ਪਿਛਲੇ ਸਾਲ ਕੁਝ ਚੀਜ਼ਾਂ ਦੀ ਮਹਿੰਗਾਈ ਨੇ ਲੋਕਾਂ ਨੂੰ ਬਹੁਤ ਪ੍ਰੇਸ਼ਾਨ ਕੀਤਾ ਸੀ। 2023 ‘ਚ ਤੁਅਰ ਦਾਲ ਦੀ ਕੀਮਤ 110 ਰੁਪਏ ਤੋਂ ਵਧ ਕੇ 154 ਰੁਪਏ ਪ੍ਰਤੀ ਕਿਲੋ ਹੋ ਗਈ ਸੀ। ਇਸ ਸਾਲ ਚੌਲਾਂ ਦੀ ਕੀਮਤ 37 ਰੁਪਏ ਤੋਂ ਵਧ ਕੇ 43 ਰੁਪਏ ਪ੍ਰਤੀ ਕਿਲੋ ਹੋ ਗਈ ਹੈ।

ਇਸੇ ਤਰ੍ਹਾਂ ਦੁੱਧ, ਚੀਨੀ, ਟਮਾਟਰ ਅਤੇ ਪਿਆਜ਼ ਵਰਗੀਆਂ ਹਰ ਘਰ ਵਿੱਚ ਰੋਜ਼ਾਨਾ ਵਰਤੀਆਂ ਜਾਣ ਵਾਲੀਆਂ ਵਸਤਾਂ ਦੀਆਂ ਕੀਮਤਾਂ ਵਿੱਚ ਵੀ ਇਸ ਸਾਲ ਵਾਧਾ ਹੋਇਆ ਹੈ। ਹਾਲਾਂਕਿ, ਪਿਛਲੇ ਸਾਲ ਗੈਸ ਸਿਲੰਡਰ ਅਤੇ ਸੋਇਆਬੀਨ ਤੇਲ ਸਮੇਤ ਕਈ ਹੋਰ ਚੀਜ਼ਾਂ ਦੀਆਂ ਕੀਮਤਾਂ ਵਿੱਚ ਵੀ ਗਿਰਾਵਟ ਆਈ ਹੈ।

ਦੱਸ ਦਈਏ ਕਿ ਦੁੱਧ ਅਤੇ ਸ਼ੱਕਰ ਦੀ ਕੀਮਤ ਵਿੱਚ ਵੀ ਵਾਧਾ ਦੇਖਣ ਨੂੰ ਮਿਲਿਆ। ਜਿੱਥੇ ਆਲੂ ਦੀ ਕੀਮਤ ਵਿੱਚ ਗਿਰਾਵਟ ਆਈ, ਉੱਥੇ ਹੀ ਟਮਾਟਰ ਦੀ ਕੀਮਤ ਵਿੱਚ ਭਾਰੀ ਵਾਧਾ ਹੋਇਆ।

ਨਾਲ ਹੀ ਸੋਨੇ – ਚਾਂਦੀ ਦੀ ਗੱਲ ਕਰੀਏ ਤਾਂ ਇਸ ਦੀ ਕੀਮਤ ਵਿੱਚ ਕਾਫੀ ਹੀ ਉਤਾਰ – ਚੜਾਅ ਦੇਖੇ ਗਏ ਹਨ। ਸਾਲ ਦੇ ਆਖਿਰ ਤੱਕ  ਸੋਨੇ – ਚਾਂਦੀ ਦੀਆਂ ਕੀਮਤਾਂ ਅਸਮਾਨ ਛੂਹਣ ਲੱਗ ਗਈਆਂ ਸਨ।ਲੱਗਭਗ 8000 ਰੁ. ਦੀ ਬਢੋਤਰੀ ਦੇਖੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...