August 16, 2026, 10:37 pm
----------- Advertisement -----------
HomeNewsLatest Newsਹੈਰਾਨੀਜਨਕ! ਪਤੀ ਨੇ ਦੇਰ ਨਾਲ ਘਰ ਆਉਣ ਦਾ ਕਾਰਨ ਪੁੱਛਿਆ ਤਾਂ ਪਤਨੀ...

ਹੈਰਾਨੀਜਨਕ! ਪਤੀ ਨੇ ਦੇਰ ਨਾਲ ਘਰ ਆਉਣ ਦਾ ਕਾਰਨ ਪੁੱਛਿਆ ਤਾਂ ਪਤਨੀ ਨੇ ਪਤੀ ਦੇ ਚਿਹਰੇ ‘ਤੇ ਸੁੱਟਿਆ ਤੇਜ਼ਾਬ

Published on

----------- Advertisement -----------

ਉੱਤਰ ਪ੍ਰਦੇਸ਼ ਦੇ ਕਾਨਪੁਰ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪਤਨੀ ਨੇ ਆਪਣੇ ਪਤੀ ਦੇ ਮੂੰਹ ‘ਤੇ ਤੇਜ਼ਾਬ ਸੁੱਟ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪਤੀ ਨੇ ਪਤਨੀ ਤੋਂ ਲੇਟ ਆਉਣ ਦਾ ਕਾਰਨ ਪੁੱਛਿਆ ਸੀ। ਇਸ ‘ਤੇ ਦੋਵਾਂ ਵਿਚਾਲੇ ਝਗੜਾ ਸ਼ੁਰੂ ਹੋ ਗਿਆ ਅਤੇ ਪਤਨੀ ਨੇ ਪਤੀ ਦੇ ਚਿਹਰੇ ‘ਤੇ ਤੇਜ਼ਾਬ ਸੁੱਟ ਦਿੱਤਾ। ਪੀੜਤ ਨੌਜਵਾਨ ਨੇ ਕਲੈਕਟਰਗੰਜ ਥਾਣੇ ਪਹੁੰਚ ਕੇ ਆਪਣੀ ਪਤਨੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਉਸਨੂੰ ਉਰਸਾਲਾ ਹਸਪਤਾਲ ਵਿੱਚ ਦਾਖਲ ਕਰਵਾਇਆ
ਜਾਣਕਾਰੀ ਮੁਤਾਬਿਕ ਇਹ ਮਾਮਲਾ ਕੂਪਰਗੰਜ ਇਲਾਕੇ ਦਾ ਹੈ। ਇੱਥੇ ਰਹਿਣ ਵਾਲੇ ਡੱਬੂ ਗੁਪਤਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਸ਼ਨੀਵਾਰ ਰਾਤ ਨੂੰ ਪਤਨੀ ਪੂਨਮ ਕਰੀਬ ਸਾਢੇ 12 ਵਜੇ ਘਰ ਪਹੁੰਚੀ। ਮੈਂ ਬਸ ਪੁੱਛਿਆ ਕਿ ਦੇਰ ਰਾਤ ਕਿੱਥੋਂ ਆ ਰਹੇ ਹੋ? ਇਸ ਗੱਲ ਤੋਂ ਉਹ ਗੁੱਸੇ ‘ਚ ਆ ਗਈ ਅਤੇ ਲੜਾਈ-ਝਗੜਾ ਕਰਨ ਲੱਗੀ। ਅਤੇ ਬਾਥਰੂਮ ‘ਚ ਰੱਖੀ ਤੇਜ਼ਾਬ ਦੀ ਬੋਤਲ ਚੁੱਕ ਕੇ ਮੇਰੇ ਮੂੰਹ ‘ਤੇ ਤੇਜ਼ਾਬ ਸੁੱਟ ਦਿੱਤਾ। ਜਿਸ ਕਾਰਨ ਚਿਹਰਾ ਬੁਰੀ ਤਰ੍ਹਾਂ ਝੁਲਸ ਗਿਆ।
ਪੁਲਿਸ ਅਨੁਸਾਰ ਪੀੜਤ ਡੱਬੂ ਗੁਪਤਾ ਦੀ ਸ਼ਿਕਾਇਤ ਦੇ ਆਧਾਰ ‘ਤੇ ਐਫਆਈਆਰ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੁਣ ਉਸ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...