September 20, 2026, 9:54 pm
----------- Advertisement -----------
HomeNewsLatest Newsਔਰਤਾਂ ਨੂੰ 1500 ਰੁਪਏ ਮਹੀਨਾ, ਪੈਟਰੋਲ ਤੇ ਡੀਜ਼ਲ ਵੀ ਹੋਇਆ ਸਸਤਾ ਅਤੇ...

ਔਰਤਾਂ ਨੂੰ 1500 ਰੁਪਏ ਮਹੀਨਾ, ਪੈਟਰੋਲ ਤੇ ਡੀਜ਼ਲ ਵੀ ਹੋਇਆ ਸਸਤਾ ਅਤੇ ਮਿਲਣਗੇ 3 ਮੁਫ਼ਤ ਸਿਲੰਡਰ- ਇਸ ਸੂਬੇ ‘ਚ ਲਾਗੂ ਹੋਈ ਯੋਜਨਾ

Published on

----------- Advertisement -----------

ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ​​ਬਣਾਉਣ ਲਈ ਮਹਾਰਾਸ਼ਟਰ ਸਰਕਾਰ ਨੇ ਹਰ ਮਹੀਨੇ 1500 ਰੁਪਏ ਦੇਣ ਦਾ ਐਲਾਨ ਕੀਤਾ ਹੈ। ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਸ਼ੁੱਕਰਵਾਰ ਨੂੰ ਰਾਜ ਦੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ‘ਚ ਐਲਾਨ ਕੀਤਾ ਕਿ ਔਰਤਾਂ ਨੂੰ ਜੁਲਾਈ ਤੋਂ ਹਰ ਮਹੀਨੇ 1500 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। 21 ਤੋਂ 60 ਸਾਲ ਦੀਆਂ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਸੂਬਾ ਸਰਕਾਰ ਨੇ ਇਹ ਐਲਾਨ ਸੂਬੇ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕੀਤਾ ਹੈ।

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਸ਼ੁੱਕਰਵਾਰ ਨੂੰ ਰਾਜ ਦੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ‘ਚ ਐਲਾਨ ਕੀਤਾ ਕਿ ਔਰਤਾਂ ਨੂੰ ਜੁਲਾਈ ਤੋਂ ਹਰ ਮਹੀਨੇ 1500 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। 21 ਤੋਂ 60 ਸਾਲ ਦੀਆਂ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਸੂਬਾ ਸਰਕਾਰ ਨੇ ਇਹ ਐਲਾਨ ਸੂਬੇ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕੀਤਾ ਹੈ।

ਮਹਾਰਾਸ਼ਟਰ ਸਰਕਾਰ ਨੇ ਮੁੱਖ ਮੰਤਰੀ ਅੰਨਪੂਰਨਾ ਯੋਜਨਾ ਦੇ ਤਹਿਤ ਯੋਗ ਪਰਿਵਾਰਾਂ ਨੂੰ ਹਰ ਮਹੀਨੇ 3 ਗੈਸ ਸਿਲੰਡਰ ਦੇਣ ਦਾ ਐਲਾਨ ਵੀ ਕੀਤਾ ਹੈ। ਸੂਬੇ ਦੇ 52,16,412 ਪਰਿਵਾਰਾਂ ਨੂੰ ਇਸ ਦਾ ਲਾਭ ਮਿਲੇਗਾ। ਇਸ ਤੋਂ ਇਲਾਵਾ ਸੰਜੇ ਗਾਂਧੀ ਨਿਰਾਧਾਰ ਯੋਜਨਾ ਅਤੇ ਸ਼੍ਰਵਨ ਬਾਲ ਯੋਜਨਾ ਦੇ ਲਾਭਪਾਤਰੀਆਂ ਨੂੰ ਹੁਣ 1 ਹਜ਼ਾਰ ਰੁਪਏ ਦੀ ਬਜਾਏ 15 ਹਜ਼ਾਰ ਰੁਪਏ ਮਿਲਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...