September 14, 2026, 5:31 am
----------- Advertisement -----------
HomeNewsBreaking Newsਵਿਸ਼ਵ ਬੈਂਕ ਦੇ 14ਵੇਂ ਪ੍ਰਧਾਨ ਬਣੇ ਭਾਰਤੀ ਮੂਲ ਦੇ ਅਜੇ ਬੰਗਾ, 2...

ਵਿਸ਼ਵ ਬੈਂਕ ਦੇ 14ਵੇਂ ਪ੍ਰਧਾਨ ਬਣੇ ਭਾਰਤੀ ਮੂਲ ਦੇ ਅਜੇ ਬੰਗਾ, 2 ਜੂਨ ਤੋਂ ਸੰਭਾਲਣਗੇ World Bank ਦੀ ਕਮਾਨ

Published on

----------- Advertisement -----------

ਭਾਰਤੀ-ਅਮਰੀਕੀ ਨਾਗਰਿਕ ਅਜੇ ਬੰਗਾ ਨੂੰ ਵਿਸ਼ਵ ਬੈਂਕ ਦਾ ਅਗਲਾ ਪ੍ਰਧਾਨ ਚੁਣਿਆ ਗਿਆ ਹੈ। ਵਿਸ਼ਵ ਬੈਂਕ ਨੇ ਬੁੱਧਵਾਰ ਨੂੰ ਪੁਸ਼ਟੀ ਕੀਤੀ ਕਿ ਅਜੇ ਬੰਗਾ ਵਿਸ਼ਵ ਬੈਂਕ ਦੇ ਅਗਲੇ ਪ੍ਰਧਾਨ ਹੋਣਗੇ। ਵਿਸ਼ਵ ਬੈਂਕ ਦੇ ਨਵੇਂ ਪ੍ਰਧਾਨ ਵਜੋਂ ਭਾਰਤੀ ਮੂਲ ਦੇ ਅਜੇ ਬੰਗਾ ਦਾ ਕਾਰਜਕਾਲ 2 ਜੂਨ, 2023 ਤੋਂ ਸ਼ੁਰੂ ਹੋਵੇਗਾ। ਵਿਸ਼ਵ ਬੈਂਕ ਨੇ ਇੱਕ ਪ੍ਰੈਸ ਬਿਆਨ ਰਾਹੀਂ ਇਸ ਦੀ ਜਾਣਕਾਰੀ ਦਿੱਤੀ ਹੈ। ਅਜੇ ਬੰਗਾ ਨੂੰ ਪੰਜ ਸਾਲਾਂ ਲਈ ਪ੍ਰਧਾਨ ਚੁਣਿਆ ਗਿਆ ਹੈ।
ਦੱਸ ਦਈਏ ਕਿ ਅਜੇ ਬੰਗਾ ਮਾਸਟਰਕਾਰਡ ਦੇ ਸਾਬਕਾ ਸੀ.ਈ.ਓ ਹਨ। ਉਨ੍ਹਾਂ ਨੇ ਇਸ ਵਿੱਚ ਕਰੀਬ 12 ਸਾਲ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ ਸਾਲ 2021 ਵਿੱਚ ਇਹ ਅਹੁਦਾ ਛੱਡ ਦਿੱਤਾ। ਅਜੇ ਨੂੰ ਬਿਜ਼ਨੈੱਸ ‘ਚ ਕਰੀਬ 30 ਸਾਲ ਦਾ ਲੰਬਾ ਤਜ਼ਰਬਾ ਹੈ। ਇਸ ਸਮੇਂ, ਅਜੇ ਬੰਗਾ ਪ੍ਰਾਈਵੇਟ ਇਕੁਇਟੀ ਫਰਮ ਜਨਰਲ ਐਟਲਾਂਟਿਕ ਦੇ ਉਪ ਪ੍ਰਧਾਨ ਵਜੋਂ ਕੰਮ ਕਰ ਰਹੇ ਹਨ। ਵਿਸ਼ਵ ਬੈਂਕ ਨੇ ਦੱਸਿਆ ਕਿ ਸੰਸਥਾ ਦੇ ਕਾਰਜਕਾਰੀ ਨਿਰਦੇਸ਼ਕਾਂ ਨੇ ਅਜੈ ਬੰਗਾ ਨੂੰ ਬੈਂਕ ਦਾ 14ਵਾਂ ਪ੍ਰਧਾਨ ਚੁਣਿਆ ਹੈ। ਉਹ 2 ਜੂਨ, 2023 ਤੋਂ ਅਹੁਦਾ ਸੰਭਾਲਣਗੇ ਅਤੇ ਅਗਲੇ ਅਗਲੇ ਪੰਜ ਸਾਲਾਂ ਤੱਕ ਇਸ ਅਹੁਦੇ ‘ਤੇ ਬਣੇ ਰਹਿਣਗੇ। ਉਹ ਵਿਸ਼ਵ ਬੈਂਕ ਦੇ ਮੌਜੂਦਾ ਪ੍ਰਧਾਨ ਡੇਵਿਡ ਮਾਲਪਾਸ ਦੀ ਥਾਂ ਲੈਣਗੇ।
ਦੱਸ ਦੇਈਏ ਕਿ ਡੇਵਿਡ ਨੇ ਤੈਅ ਸਮੇਂ ਤੋਂ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਨਵੇਂ ਚੇਅਰਮੈਨ ਦੀ ਭਾਲ ਜਾਰੀ ਸੀ। ਪਿਛਲੇ ਫਰਵਰੀ ਮਹੀਨੇ ‘ਚ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ 63 ਸਾਲਾ ਬੰਗਾ ਨੂੰ ਵਿਸ਼ਵ ਬੈਂਕ ਦੇ ਮੁਖੀ ਵਜੋਂ ਨਾਮਜ਼ਦ ਕਰਨ ਦਾ ਐਲਾਨ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...