September 11, 2026, 4:46 am
----------- Advertisement -----------
HomeNewsBreaking Newsਵਿਸ਼ਵ ਸਿਹਤ ਦਿਵਸ 2022 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ...

ਵਿਸ਼ਵ ਸਿਹਤ ਦਿਵਸ 2022 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

Published on

----------- Advertisement -----------

ਸਿਹਤ ਦੇ ਖੇਤਰ ਵਿੱਚ 7 ਅਪ੍ਰੈਲ ਦਾ ਦਿਨ ਵਿਸ਼ਵ ਪੱਧਰ ‘ਤੇ ਮਹੱਤਵਪੂਰਨ ਹੈ। ਹਰ ਸਾਲ 7 ਅਪ੍ਰੈਲ ਨੂੰ ਵਿਸ਼ਵ ਸਿਹਤ ਦਿਵਸ ਮਨਾਇਆ ਜਾਂਦਾ ਹੈ। ਵਿਸ਼ਵ ਸਿਹਤ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਦੇਸ਼ ਵਾਸੀਆਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੇਸ਼ ਦੇ ਹਰੇਕ ਨਾਗਰਿਕ ਨੂੰ ਮਿਆਰੀ ਅਤੇ ਸਸਤੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ।


ਮੋਦੀ ਨੇ ਟਵੀਟ ਕਰਕੇ ਕਿਹਾ, ‘ਵਿਸ਼ਵ ਸਿਹਤ ਦਿਵਸ ਮੁਬਾਰਕ। ਸਭ ਨੂੰ ਚੰਗੀ ਸਿਹਤ ਅਤੇ ਤੰਦਰੁਸਤੀ ਦਾ ਅਸ਼ੀਰਵਾਦ ਮਿਲੇ। ਅੱਜ ਦਾ ਦਿਨ ਸਿਹਤ ਖੇਤਰ ਨਾਲ ਜੁੜੇ ਸਾਰੇ ਲੋਕਾਂ ਦਾ ਧੰਨਵਾਦ ਕਰਨ ਦਾ ਵੀ ਦਿਨ ਹੈ। ਇਹ ਉਨ੍ਹਾਂ ਦੀ ਸਖ਼ਤ ਮਿਹਨਤ ਹੈ ਜਿਸ ਨੇ ਸਾਡੀ ਧਰਤੀ ਨੂੰ ਸੁਰੱਖਿਅਤ ਰੱਖਿਆ ਹੈ। ਆਪਣੇ ਟਵੀਟ ਦੇ ਨਾਲ, ਪੀਐਮ ਮੋਦੀ ਨੇ ਸੰਸਕ੍ਰਿਤ ਭਾਸ਼ਾ ਵਿਚ ਇੱਕ ਲਾਈਨ ਦਾ ਜ਼ਿਕਰ ਕੀਤਾ ਹੈ।
ਦੱਸ ਦਈਏ ਕਿ ਇਸ ਸਾਲ ਵਿਸ਼ਵ ਸਿਹਤ ਦਿਵਸ 2022 ਦਾ ਥੀਮ ‘ਸਾਡਾ ਗ੍ਰਹਿ, ਸਾਡੀ ਸਿਹਤ’ ਹੈ। ਇਸ ਸਾਲ ਦੀ ਥੀਮ ਦਾ ਉਦੇਸ਼ ਧਰਤੀ ‘ਤੇ ਰਹਿਣ ਵਾਲੇ ਹਰੇਕ ਮਨੁੱਖ ਦੀ ਸਿਹਤ ‘ਤੇ ਧਿਆਨ ਕੇਂਦਰਿਤ ਕਰਨਾ ਹੈ। ਭਾਰਤ ਵਿਸ਼ਵ ਸਿਹਤ ਦਿਵਸ ਦੇ ਮੌਕੇ ‘ਤੇ ‘ਯੋਗ ਅੰਮ੍ਰਿਤ ਮਹੋਤਸਵ’ ਮਨਾ ਰਿਹਾ ਹੈ, ਜਿਸ ਦਾ ਆਯੋਜਨ ਆਯੁਸ਼ ਮੰਤਰਾਲੇ ਦੁਆਰਾ ਕੀਤਾ ਜਾ ਰਿਹਾ ਹੈ। ਵਿਸ਼ਵ ਸਿਹਤ ਦਿਵਸ 2021 ਦਾ ਥੀਮ ‘ਨਿਰਪੱਖ, ਸਿਹਤਮੰਦ ਸੰਸਾਰ ਦਾ ਨਿਰਮਾਣ’ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...