November 10, 2026, 6:25 am
----------- Advertisement -----------
HomeNewsLatest Newsਅਜੀਬੋ-ਗਰੀਬ! ਵਿਅਕਤੀ ਨੇ ਅੱਖਾਂ ਨਾਲ ਕੀਤਾ ਅਜਿਹਾ ਕਾਰਨਾਮਾ ਕਿ ਬਣਾ ਦਿੱਤਾ ਵਿਸ਼ਵ...

ਅਜੀਬੋ-ਗਰੀਬ! ਵਿਅਕਤੀ ਨੇ ਅੱਖਾਂ ਨਾਲ ਕੀਤਾ ਅਜਿਹਾ ਕਾਰਨਾਮਾ ਕਿ ਬਣਾ ਦਿੱਤਾ ਵਿਸ਼ਵ ਰਿਕਾਰਡ

Published on

----------- Advertisement -----------

ਦੁਨੀਆ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕੁਝ ਵੱਖਰਾ ਕਰਨ ਦਾ ਜਨੂੰਨ ਰੱਖਦੇ ਹਨ। ਅਜਿਹੇ ਕਈ ਲੋਕਾਂ ਨੇ ਅਜੀਬੋ-ਗਰੀਬ ਵਿਸ਼ਵ ਰਿਕਾਰਡ ਵੀ ਬਣਾਏ ਹਨ। ਅਜਿਹਾ ਹੀ ਇੱਕ ਰਿਕਾਰਡ ਬ੍ਰਾਜ਼ੀਲ ਦੇ ਇੱਕ ਵਿਅਕਤੀ ਨੇ ਬਣਾਇਆ ਹੈ। ਜਿਸ ਨੇ ਆਪਣੀਆਂ ਅੱਖਾਂ ਨਾਲ ਅਜਿਹਾ ਕਾਰਨਾਮਾ ਕੀਤਾ ਕਿ ਉਸ ਨੇ ਵਿਸ਼ਵ ਰਿਕਾਰਡ ਬਣਾ ਦਿੱਤਾ।
ਦੱਸ ਦਈਏ ਕਿ ਸਿਡਨੀ ਡੀ ਕਾਰਵਾਲਹੋ ਨਾਮ ਦਾ ਇੱਕ ਵਿਅਕਤੀ ਆਪਣੀਆਂ ਅੱਖਾਂ ਦੀਆਂ ਪੁਤਲੀਆਂ ਨੂੰ ਪੂਰੀ ਤਰ੍ਹਾਂ ਬਾਹਰ ਕੱਢ ਸਕਦਾ ਹੈ। ਦਰਅਸਲ, ਇਹ ਇੱਕ ਕਿਸਮ ਦੀ ਦੁਰਲੱਭ ਸਥਿਤੀ ਹੈ, ਜਿਸ ਦੇ ਕਾਰਨ ਸਿਡਨੀ ਡੀ ਕਾਰਵਾਲਹੋ ਅਜਿਹਾ ਕਰਨ ਦੇ ਯੋਗ ਹੈ। ਗਿਨੀਜ਼ ਵਰਲਡ ਰਿਕਾਰਡਸ ਦੇ ਮੁਤਾਬਕ, ਉਸਨੇ ਇਹ ਕਾਰਨਾਮਾ ਬ੍ਰਾਜ਼ੀਲ ਦੇ ਸਾਓ ਪਾਓਲੋ ਵਿੱਚ ਕੀਤਾ। ਆਪਟੋਮੀਟਰਿਸਟ ਨੇ ਸਿਡਨੀ ਡੀ ਕਾਰਵਾਲਹੋ ਦੀਆਂ ਅੱਖਾਂ ਦੇ ਫੈਲਣ ਨੂੰ ਇੱਕ ਪ੍ਰੋਪਟੋਮੀਟਰ ਨਾਮਕ ਉਪਕਰਣ ਨਾਲ ਮਾਪਿਆ। ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਨੇ ਸਿਡਨੀ ਨੂੰ ਆਪਣੇ 2023 ਐਡੀਸ਼ਨ ਵਿੱਚ ਸ਼ਾਮਲ ਕੀਤਾ ਹੈ।
ਦਰਅਸਲ, ਸਿਡਨੀ ਨੇ ਆਪਣੇ ਚਿਹਰੇ ਦੀਆਂ ਮਾਸਪੇਸ਼ੀਆਂ ਦੀ ਵਰਤੋਂ ਕਰਕੇ ਇਹ ਅਨੋਖਾ ਕਾਰਨਾਮਾ ਕੀਤਾ ਹੈ। ਸਿਡਨੀ ਆਪਣੀਆਂ ਪੁਤਲੀਆਂ ਨੂੰ 1.8 ਸੈਂਟੀਮੀਟਰ ਤੱਕ ਫੈਲਾ ਸਕਦਾ ਹੈ। ਰਿਕਾਰਡ ਬਣਾਉਣ ਤੋਂ ਬਾਅਦ ਉਸ ਨੇ ਕਿਹਾ ਕਿ ਉਹ ਜਿੰਨੀ ਖੁਸ਼ੀ ਮਹਿਸੂਸ ਕਰ ਰਿਹਾ ਹੈ, ਉਹ ਸ਼ਬਦਾਂ ਵਿਚ ਬਿਆਨ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਇਹ ਇਕ ਸੁਪਨੇ ਦੇ ਸਾਕਾਰ ਹੋਣ ਵਰਗਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...