September 19, 2026, 11:21 am
----------- Advertisement -----------
HomeNewsLatest Newsਪਹਿਲਵਾਨ ਵਿਨੇਸ਼ ਫੋਗਾਟ ਨੇ ਭਾਰਤੀ ਰੇਲਵੇ ’ਚ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਪਹਿਲਵਾਨ ਵਿਨੇਸ਼ ਫੋਗਾਟ ਨੇ ਭਾਰਤੀ ਰੇਲਵੇ ’ਚ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Published on

----------- Advertisement -----------

ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਰਾਜਨੀਤੀ ਵਿੱਚ ਐਂਟਰੀ ਕਰ ਲਈ ਹੈ। ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਸ਼ੁੱਕਰਵਾਰ, 6 ਸਤੰਬਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।ਦੋਵੇਂ ਦਿੱਲੀ ‘ਚ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ। ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਵਿਨੇਸ਼ ਫੋਗਾਟ ਨੇ ਕਿਹਾ ਕਿ ਉਹ ਉਮੀਦਾਂ ‘ਤੇ ਖਰਾ ਉਤਰਨ ਦੀ ਕੋਸ਼ਿਸ਼ ਕਰੇਗੀ।
ਇਸ ਤੋਂ ਪਹਿਲਾਂ ਦੋਵੇਂ ਪਹਿਲਵਾਨਾਂ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਤੋਂ ਬਾਅਦ ਕਾਂਗਰਸ ਹੈੱਡਕੁਆਰਟਰ ਪਹੁੰਚੇ।
ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਵਿਨੇਸ਼ ਅਤੇ ਬਜਰੰਗ ਨੇ ਰੇਲਵੇ ਦੀਆਂ ਨੌਕਰੀਆਂ ਛੱਡ ਦਿੱਤੀਆਂ ਸਨ। ਦੋਵੇਂ ਓਐਸਡੀ ਸਪੋਰਟਸ ਦੇ ਅਹੁਦੇ ’ਤੇ ਸਨ। ਵਿਨੇਸ਼ ਨੇ ਸੋਸ਼ਲ ਮੀਡੀਆ ‘ਤੇ ਲਿਖਿਆ “ਭਾਰਤੀ ਰੇਲਵੇ ਦੀ ਸੇਵਾ ਕਰਨਾ ਉਸ ਦੇ ਜੀਵਨ ਦਾ ਯਾਦਗਾਰੀ ਅਤੇ ਮਾਣ ਵਾਲਾ ਸਮਾਂ ਰਿਹਾ ਹੈ। ਆਪਣੇ ਜੀਵਨ ਦੇ ਇਸ ਮੋੜ ‘ਤੇ, ਮੈਂ ਆਪਣੇ ਆਪ ਨੂੰ ਰੇਲਵੇ ਸੇਵਾ ਤੋਂ ਵੱਖ ਕਰਨ ਦਾ ਫੈਸਲਾ ਕੀਤਾ ਹੈ ਅਤੇ ਭਾਰਤੀ ਰੇਲਵੇ ਦੇ ਸਮਰੱਥ ਅਧਿਕਾਰੀਆਂ ਨੂੰ ਆਪਣਾ ਅਸਤੀਫਾ ਪੱਤਰ ਸੌਂਪ ਦਿੱਤਾ ਹੈ। ਦੇਸ਼ ਦੀ ਸੇਵਾ ਕਰਨ ਲਈ ਰੇਲਵੇ ਵੱਲੋਂ ਮੈਨੂੰ ਦਿੱਤੇ ਗਏ ਇਸ ਮੌਕੇ ਲਈ ਮੈਂ ਭਾਰਤੀ ਰੇਲਵੇ ਪਰਿਵਾਰ ਦਾ ਹਮੇਸ਼ਾ ਧੰਨਵਾਦੀ ਰਹਾਂਗੀ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...