September 3, 2026, 12:08 pm
----------- Advertisement -----------
HomeNewsLatest NewsWrestlers Protest: ਖੇਡ ਮੰਤਰੀ ਦੀ ਅੱਜ ਫਿਰ ਪਹਿਲਵਾਨਾਂ ਨਾਲ ਮੀਟਿੰਗ, ਪਹਿਲੇ ਦੌਰ...

Wrestlers Protest: ਖੇਡ ਮੰਤਰੀ ਦੀ ਅੱਜ ਫਿਰ ਪਹਿਲਵਾਨਾਂ ਨਾਲ ਮੀਟਿੰਗ, ਪਹਿਲੇ ਦੌਰ ਦੀ ਮੀਟਿੰਗ ਰਹੀ ਬੇਸਿੱਟਾ

Published on

----------- Advertisement -----------

ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਿਊ.ਐੱਫ.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਦੇਸ਼ ਦੀਆਂ ਮਹਿਲਾ ਪਹਿਲਵਾਨਾਂ ਦੇ ਧਰਨੇ ਦਾ ਸ਼ੁੱਕਰਵਾਰ ਨੂੰ ਤੀਜਾ ਦਿਨ ਹੈ। ਖੇਡ ਮੰਤਰੀ ਅਨੁਰਾਗ ਠਾਕੁਰ ਅੱਜ ਪਹਿਲਵਾਨਾਂ ਨਾਲ ਦੂਜੇ ਦੌਰ ਦੀ ਗੱਲਬਾਤ ਕਰਨਗੇ। ਇਸ ਤੋਂ ਪਹਿਲਾਂ ਵੀਰਵਾਰ ਨੂੰ ਖੇਡ ਮੰਤਰਾਲੇ ਨੇ ਪੀੜਤ ਖਿਡਾਰੀਆਂ ਨੂੰ ਬੁਲਾਇਆ ਅਤੇ ਕਰੀਬ ਇਕ ਘੰਟੇ ਤੱਕ ਗੱਲਬਾਤ ਕੀਤੀ। ਪਹਿਲਵਾਨ ਗੱਲਬਾਤ ਤੋਂ ਸੰਤੁਸ਼ਟ ਨਹੀਂ ਸਨ। ਉਨ੍ਹਾਂ ਦੀ ਮੰਗ ਪਹਿਲਾਂ WFI ਪ੍ਰਧਾਨ ਨੂੰ ਹਟਾਉਣ ਦੀ ਸੀ, ਹੁਣ ਉਹ ਕੁਸ਼ਤੀ ਸੰਘ ਨੂੰ ਭੰਗ ਕਰਨਾ ਚਾਹੁੰਦੇ ਹਨ।
ਉਨ੍ਹਾਂ ਕਿਹਾ- ਮੰਗ ਪੂਰੀ ਹੋਣ ਤੱਕ ਉਨ੍ਹਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ। ਖੇਡ ਮੰਤਰਾਲੇ ਨੇ ਕੁਸ਼ਤੀ ਸੰਘ ਨੂੰ ਨੋਟਿਸ ਭੇਜ ਕੇ ਜਵਾਬ ਲਈ 72 ਘੰਟਿਆਂ ਦਾ ਅਲਟੀਮੇਟਮ ਦਿੱਤਾ ਸੀ। ਇਸ ਦਾ ਕਾਰਜਕਾਲ ਸ਼ਨੀਵਾਰ ਰਾਤ ਯਾਨੀ 21 ਜਨਵਰੀ ਨੂੰ ਖਤਮ ਹੋਵੇਗਾ। ਓਧਰ WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ- ਮੈਂ ਅਸਤੀਫਾ ਨਹੀਂ ਦੇਵਾਂਗਾ। ਮੇਰੇ ਖਿਲਾਫ ਰਾਜਨੀਤੀ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...