August 17, 2026, 11:43 am
----------- Advertisement -----------
HomeNewsAutomobilesਯਮੁਨਾ ਐਕਸਪ੍ਰੈਸ ਵੇਅ 'ਤੇ ਗੱਡੀ ਚਲਾਉਣੀ ਹੋਈ ਮਹਿੰਗੀ, ਜਾਣੋ ਹੁਣ ਕਿੰਨਾ ਦੇਣਾ...

ਯਮੁਨਾ ਐਕਸਪ੍ਰੈਸ ਵੇਅ ‘ਤੇ ਗੱਡੀ ਚਲਾਉਣੀ ਹੋਈ ਮਹਿੰਗੀ, ਜਾਣੋ ਹੁਣ ਕਿੰਨਾ ਦੇਣਾ ਪਵੇਗਾ ਟੋਲ ਟੈਕਸ!

Published on

----------- Advertisement -----------

ਯਮੁਨਾ ਐਕਸਪ੍ਰੈਸਵੇਅ ਦਾ ਟੋਲ ਚਾਰਜ ਵਧਾ ਦਿੱਤਾ ਗਿਆ ਹੈ। ਯਮੁਨਾ ਐਕਸਪ੍ਰੈਸਵੇਅ ਇੰਡਸਟਰੀਅਲ ਡਿਵੈਲਪਮੈਂਟ ਅਥਾਰਟੀ (YEIDA) ਨੇ ਬੁੱਧਵਾਰ ਨੂੰ ਸਾਰੇ ਵਾਹਨਾਂ ਲਈ ਟੋਲ ਚਾਰਜ ਵਧਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਟੋਲ ਦਰਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ, ਹਾਲ ਹੀ ਦੇ ਸਮੇਂ ਵਿੱਚ ਨੋਇਡਾ ਅਤੇ ਆਗਰਾ ਨੂੰ ਜੋੜਨ ਵਾਲੇ ਛੇ ਮਾਰਗੀ ਐਕਸਪ੍ਰੈਸਵੇਅ ਉੱਤੇ ਇੱਕ ਸਾਲ ਵਿੱਚ ਟੋਲ ਚਾਰਜਿਜ਼ ਵਿੱਚ ਇਹ ਦੂਜਾ ਵਾਧਾ ਹੈ। ਬੁੱਧਵਾਰ ਨੂੰ ਯਮੁਨਾ ਵਿਕਾਸ ਅਥਾਰਟੀ ਦੀ 74ਵੀਂ ਬੋਰਡ ਬੈਠਕ ‘ਚ ਕਈ ਮਹੱਤਵਪੂਰਨ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਗਈ। ਅਥਾਰਟੀ ਨੇ ਗ੍ਰੇਨੋ ਤੋਂ ਆਗਰਾ ਤੱਕ ਟੋਲ ਦਰਾਂ ਵਧਾ ਦਿੱਤੀਆਂ ਹਨ। ਦੋ ਪਹੀਆ ਵਾਹਨਾਂ ਅਤੇ ਟਰੈਕਟਰਾਂ ਨੂੰ ਟੋਲ ਵਾਧੇ ਤੋਂ ਬਾਹਰ ਰੱਖਿਆ ਗਿਆ ਹੈ।
YEIDA ਨੇ ਯਮੁਨਾ ਐਕਸਪ੍ਰੈਸਵੇਅ ‘ਤੇ ਵਾਹਨਾਂ ਦੇ ਆਧਾਰ ‘ਤੇ ਟੋਲ ਦਰਾਂ 15 ਪੈਸੇ ਵਧਾ ਦਿੱਤੀਆਂ ਹਨ। ਨਵੀਂ ਟੋਲ ਫੀਸ ਗ੍ਰੇਟਰ ਨੋਇਡਾ ਅਤੇ ਆਗਰਾ ਦੇ ਵਿਚਕਾਰ ਦੇ ਹਿੱਸੇ ਲਈ ਲਾਗੂ ਹੈ। ਦੱਸ ਦਈਏ ਕਿ ਪ੍ਰਾਈਵੇਟ ਕਾਰਾਂ, ਜੀਪਾਂ, ਵੈਨਾਂ ਅਤੇ ਹੋਰਾਂ ਅਜਿਹੇ ਹਲਕੇ ਵਾਹਨਾਂ ਲਈ ਨਵੀਂ ਟੋਲ ਦਰ 15 ਪੈਸੇ ਦੇ ਵਾਧੇ ਤੋਂ ਬਾਅਦ ਵਧਾ ਕੇ 2.65 ਪ੍ਰਤੀ ਕਿਲੋਮੀਟਰ ਕਰ ਦਿੱਤੀ ਗਈ ਹੈ। ਹਲਕੇ ਵਪਾਰਕ ਵਾਹਨਾਂ, ਹਲਕੇ ਮਾਲ ਵਾਹਨਾਂ ਜਾਂ ਮਿੰਨੀ ਬੱਸਾਂ ਨੂੰ ਪਹਿਲਾਂ 3.90 ਰੁਪਏ ਪ੍ਰਤੀ ਕਿਲੋਮੀਟਰ ਦੀ ਬਜਾਏ ਹੁਣ 4.15 ਰੁਪਏ ਪ੍ਰਤੀ ਕਿਲੋਮੀਟਰ ਦਾ ਭੁਗਤਾਨ ਕਰਨਾ ਹੋਵੇਗਾ। ਬੱਸਾਂ ਜਾਂ ਟਰੱਕਾਂ ਵਰਗੇ ਭਾਰੀ ਵਾਹਨਾਂ ਲਈ ਟੋਲ ਦੀ ਦਰ 55 ਪੈਸੇ ਪ੍ਰਤੀ ਕਿਲੋਮੀਟਰ ਦੇ ਵਾਧੇ ਨਾਲ 8.45 ਰੁਪਏ ਪ੍ਰਤੀ ਕਿਲੋਮੀਟਰ ਹੋ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...

*“ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ”

ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ 'ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ...

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫ਼ਿਰੋਜ਼ਪੁਰ, 15 ਅਗਸਤ: ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ...

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...