October 28, 2026, 8:59 pm
----------- Advertisement -----------
HomePunjabbusinessZomato ਨੇ ਦੇਸ਼ ਦੇ 225 ਸ਼ਹਿਰਾਂ 'ਚ ਸਰਵਿਸ ਕੀਤੀ ਬੰਦ

Zomato ਨੇ ਦੇਸ਼ ਦੇ 225 ਸ਼ਹਿਰਾਂ ‘ਚ ਸਰਵਿਸ ਕੀਤੀ ਬੰਦ

Published on

----------- Advertisement -----------

ਫੂਡ ਡਿਲੀਵਰੀ ਟੈਕ ਕੰਪਨੀ ਜ਼ੋਮੈਟੋ ਨੇ ਦੇਸ਼ ਦੇ 225 ਛੋਟੇ ਸ਼ਹਿਰਾਂ ਵਿੱਚ ਆਪਣੀ ਸੇਵਾ ਬੰਦ ਕਰ ਦਿੱਤੀ ਹੈ। ਕੰਪਨੀ ਨੇ ਆਪਣੇ ਘਾਟੇ ਨੂੰ ਘੱਟ ਕਰਨ ਲਈ ਅਜਿਹਾ ਕੀਤਾ ਹੈ। ਇਨ੍ਹਾਂ ਸ਼ਹਿਰਾਂ ਨੇ ਦਸੰਬਰ ਤਿਮਾਹੀ ਵਿੱਚ ਕੰਪਨੀ ਦੇ ਕੁੱਲ ਆਰਡਰ ਮੁੱਲ ਵਿੱਚ ਸਿਰਫ 0.3% ਦਾ ਯੋਗਦਾਨ ਪਾਇਆ। ਦਸੰਬਰ ‘ਚ ਖਤਮ ਹੋਈ ਤਿਮਾਹੀ ‘ਚ ਕੰਪਨੀ ਨੂੰ 346.6 ਕਰੋੜ ਰੁਪਏ ਦਾ ਘਾਟਾ ਹੋਇਆ ਸੀ। ਸ਼ੁੱਕਰਵਾਰ ਨੂੰ, ਕੰਪਨੀ ਨੇ ਆਪਣੀ ਤੀਜੀ ਤਿਮਾਹੀ (Q3FY23) ਦੇ ਨਤੀਜੇ ਜਾਰੀ ਕੀਤੇ ਹਨ।
225 ਸ਼ਹਿਰਾਂ ‘ਚ ਸੇਵਾ ਬੰਦ ਕਰਨ ‘ਤੇ ਕੰਪਨੀ ਨੇ ਕਿਹਾ, “ਪਿਛਲੀਆਂ ਕੁਝ ਤਿਮਾਹੀਆਂ ‘ਚ ਇਨ੍ਹਾਂ ਸ਼ਹਿਰਾਂ ਦਾ ਪ੍ਰਦਰਸ਼ਨ ਚੰਗਾ ਨਹੀਂ ਰਿਹਾ ਹੈ।” ਹਾਲਾਂਕਿ ਕੰਪਨੀ ਨੇ ਪ੍ਰਭਾਵਿਤ ਸ਼ਹਿਰਾਂ ਦਾ ਨਾਮ ਨਹੀਂ ਲਿਆ। ਇਸ ਦੇ ਨਾਲ ਹੀ ਕੰਪਨੀ ਨੇ ਆਪਣੇ ਮੁਨਾਫੇ ਨੂੰ ਵਧਾਉਣ ਲਈ ਕੀਤੇ ਜਾ ਰਹੇ ਉਪਾਵਾਂ ਬਾਰੇ ਵੀ ਗੱਲ ਕੀਤੀ। Zomato ਨੇ ਦੱਸਿਆ ਕਿ ਕੰਪਨੀ ਨੇ ਆਰਡਰ ਦੀ ਬਾਰੰਬਾਰਤਾ ਵਧਾਉਣ ਲਈ ਗੋਲਡ ਸਬਸਕ੍ਰਿਪਸ਼ਨ ਲਾਂਚ ਕੀਤਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਪ੍ਰੋਗਰਾਮ ‘ਚ 9 ਲੱਖ ਲੋਕ ਸ਼ਾਮਲ ਹੋਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...