May 1, 2026, 12:30 am
----------- Advertisement -----------
HomeNewsNational-Internationalਤੁਹਾਨੂੰ ਵੀ ਪਸੰਦ ਹੈ ਦੇਰ ਤੱਕ ਸੌਣਾ ਤਾਂ ਹੋ ਜਾਓ ਸਾਵਧਾਨ!

ਤੁਹਾਨੂੰ ਵੀ ਪਸੰਦ ਹੈ ਦੇਰ ਤੱਕ ਸੌਣਾ ਤਾਂ ਹੋ ਜਾਓ ਸਾਵਧਾਨ!

Published on

----------- Advertisement -----------

ਚੰਡੀਗੜ੍ਹ: ਸਰੀਰ ਨੂੰ ਸਿਹਤਮੰਦ ਰੱਖਣ ਲਈ ਸਮੇਂ ‘ਤੇ ਸੌਣਾ ਵੀ ਬਹੁਤ ਜ਼ਰੂਰੀ ਹੈਪਰ ਅੱਜ ਦੇ ਸਮੇਂ ‘ਚ ਇਹ ਇੱਕ ਆਮ ਗੱਲ ਹੋ ਗਈ ਹੈ ਕਿ ਲੋਕਾਂ ਦੀ ਸੌਣ ਦੀ ਰੁਟੀਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਹਾਲਾਂਕਿ ਕੁੱਝ ਲੋਕ ਅਜਿਹੇ ਵੀ ਹਨ ਜੋ ਬਹੁਤ ਦੇਰ ਤੱਕ ਸੋਣਾ ਪਸੰਦ ਕਰਦੇ ਹਨ। ਪਰ ਬਹੁਤ ਜ਼ਿਆਦਾ ਨੀਂਦ ਸਰੀਰ ਲਈ ਹਾਨੀਕਾਰਕ ਵੀ ਹੋ ਸਕਦੀ ਹੈ। ਤੁਸੀਂ ਵੀ ਪੜ੍ਹ ਕੇ ਹੈਰਾਨ ਹੋ ਜਾਓਗੇ ਕਿ ਜ਼ਿਆਦਾ ਸੌਣ ਨਾਲ ਕਿੰਨ੍ਹਾ ਨੁਕਸਾਨ ਹੋ ਸਕਦਾ ਹੈ।

  1. ਜਦੋਂ ਵੀ ਅਸੀਂ 7 ਤੋਂ 8 ਘੰਟੇ ਤੋਂ ਜ਼ਿਆਦਾ ਸੌਂਦੇ ਹਾਂ ਤਾਂ ਸਾਨੂੰ ਅਕਸਰ ਸਿਰ ਦਰਦ ਹੁੰਦਾ ਹੈ। ਲੰਮੇ ਸਮੇਂ ਤੱਕ ਸੌਣ ਕਾਰਨ ਭੁੱਖ ਤੇ ਪਿਆਸ ਵੀ ਮਹਿਸੂਸ ਹੁੰਦੀ ਹੈ।

2. ਬਹੁਤ ਜ਼ਿਆਦਾ ਸੌਣ ਨਾਲ ਪਿੱਠ ਦਰਦ ਵੀ ਹੋ ਸਕਦੀ ਹੈ।

3. ਲੰਮੇ ਸਮੇਂ ਤੱਕ ਸੌਣ ਨਾਲ ਵਿਅਕਤੀ ਥਕਾਵਟ ਮਹਿਸੂਸ ਕਰ ਸਕਦਾ ਹੈ। ਤੁਹਾਨੂੰ ਹਰ ਸਮੇਂ ਸੌਣ ਵਰਗਾ ਮਹਿਸੂਸ ਹੋਵੇਗਾ ਅਤੇ ਇਸ ਕਾਰਨ ਤੁਸੀਂ ਥਕਾਵਟ ਮਹਿਸੂਸ ਕਰੋਗੇ।

4. ਬਹੁਤ ਜ਼ਿਆਦਾ ਸੌਣ ਨਾਲ ਡਿਪਰੈਸ਼ਨ ਵੀ ਹੋ ਸਕਦਾ ਹੈ। ਇਸ ਲਈ ਬਹੁਤ ਜ਼ਿਆਦਾ ਸੌਣ ਤੋਂ ਪਰਹੇਜ਼ ਕਰੋ ਅਤੇ ਆਪਣੇ ਆਪ ਨੂੰ ਸਿਹਤਮੰਦ ਰੱਖੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...