May 14, 2026, 7:43 am
----------- Advertisement -----------
HomeNewsNational-Internationalਪੁਲਵਾਮਾ 'ਚ ਮੁੱਠਭੇੜ ਦੌਰਾਨ ਕਮਾਂਡਰ ਸਮੇਤ ਦੋ ਅੱਤਵਾਦੀ ਢੇਰ

ਪੁਲਵਾਮਾ ‘ਚ ਮੁੱਠਭੇੜ ਦੌਰਾਨ ਕਮਾਂਡਰ ਸਮੇਤ ਦੋ ਅੱਤਵਾਦੀ ਢੇਰ

Published on

----------- Advertisement -----------

ਬੁੱਧਵਾਰ ਸਵੇਰ ਪੁਲਵਾਮਾ ਦੇ ਕਸਬਿਆਰ ਇਲਾਕੇ ‘ਚ ਮੁੱਠਭੇੜ ਸ਼ੁਰੂ ਹੋਈ। ਜਿਸ ਵਿੱਚ ਚੋਟੀ ਦੇ ਜੈਸ਼ ਏ ਮੁਹੰਮਦ ਦੇ ਦੋ   ਅੱਤਵਾਦੀਆ ਦੀ ਮੌਤ ਹੋ ਗਈ । ਕਸ਼ਮੀਰ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ ਵਿਜੇ ਕੁਮਾਰ ਨੇ ਦੱਸਿਆ ਕਿ , “ਚੋਟੀ ਦੇ ਜੈਸ਼ ਅੱਤਵਾਦੀ ਸਥਾਨਕ ਕਮਾਂਡਰ ਯਾਸਿਰ ਪੈਰੇ ਜੋ ਕਿ  ਇੱਕ ਆਈ.ਈ.ਡੀ   ਮਾਹਰ ਅਤੇ ਵਿਦੇਸ਼ੀ ਅੱਤਵਾਦੀ ਫੁਰਕਾਨ ਨੂੰ ਮੁਕਾਬਲੇ ਵਿੱਚ ਮਾਰੇ  ਗਏ ਹਨ ।”

 ਵਿਜੇ ਕੁਮਾਰ ਨੇ ਦੱਸਿਆ ਕਿ ਦੋਵੇਂ ਅੱਤਵਾਦੀ ਕਈ ਦਹਿਸ਼ਤੀ ਅਪਰਾਧ ਦੇ ਮਾਮਲਿਆਂ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਪੁਲਵਾਮਾ ਦੇ ਕਸਬਿਆਰ ਪਿੰਡ ’ਚ ਉਸ ਸਮੇਂ ਮੁਕਾਬਲਾ ਸ਼ੁਰੂ ਹੋਇਆ, ਜਦੋਂ ਸੁਰੱਖਿਆ ਫ਼ੋਰਸਾਂ ਦੀ ਇਕ ਟੀਮ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫ਼ੀਆ ਸੂਚਨਾ ਮਿਲਣ ਤੋਂ ਬਾਅਦ ਇਲਾਕੇ ’ਚ ਤਲਾਸ਼ ਮੁਹਿੰਮ ਸ਼ੁਰੂ ਕੀਤੀ। ਇਹ ਮੁੱਠਭੇੜ ਪੁਲਵਾਮਾ ਦੇ ਕਸਬਿਆਰ ਇਲਾਕੇ ‘ਚ ਸ਼ੁਰੂ ਹੋਈ ਸੀ। ਪੁਲਸ ਨੇ ਜੈਸ਼ ਕਮਾਂਡਰ ਯਾਸਿਰ ਪਾਰੇ ਅਤੇ ਵਿਦੇਸ਼ੀ ਅੱਤਵਾਦੀ ਫੁਰਕਾਨ ਦੇ ਮਾਰੇ ਜਾਣ ਨੂੰ ਇਕ ਵੱਡੀ ਸਫ਼ਲਤਾ ਦੱਸਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...