October 2, 2026, 4:28 am
----------- Advertisement -----------
HomeNewsLatest Newsਉੱਤਰ ਪ੍ਰਦੇਸ਼ ਦੇ ਮਦਰੱਸਿਆਂ ਵਿੱਚ ਕਲਾਸਾਂ ਸ਼ੁਰੂ ਹੋਣ ਤੋਂ ਪਹਿਲਾਂ ਰਾਸ਼ਟਰੀ ਗੀਤ...

ਉੱਤਰ ਪ੍ਰਦੇਸ਼ ਦੇ ਮਦਰੱਸਿਆਂ ਵਿੱਚ ਕਲਾਸਾਂ ਸ਼ੁਰੂ ਹੋਣ ਤੋਂ ਪਹਿਲਾਂ ਰਾਸ਼ਟਰੀ ਗੀਤ ਲਾਜ਼ਮੀ

Published on

----------- Advertisement -----------

ਉੱਤਰ ਪ੍ਰਦੇਸ਼ : – ਉੱਤਰ ਪ੍ਰਦੇਸ਼ ਦੇ ਮਦਰੱਸਿਆਂ ਵਿੱਚ ਰਾਸ਼ਟਰੀ ਗੀਤ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਦੇ ਹੁਕਮਾਂ ‘ਚ ਕਿਹਾ ਗਿਆ ਹੈ ਕਿ ਉੱਤਰ ਪ੍ਰਦੇਸ਼ ਮਦਰਸਾ ਸਿੱਖਿਆ ਪ੍ਰੀਸ਼ਦ ਦੀ ਮੀਟਿੰਗ ਤੋਂ ਪਹਿਲਾਂ ਹਰ ਮਾਨਤਾ ਪ੍ਰਾਪਤ, ਗ੍ਰਾਂਟ ਲੈਣ ਵਾਲੇ ਅਤੇ ਗੈਰ-ਗ੍ਰਾਂਟ ਪ੍ਰਾਪਤ ਕਰਨ ਵਾਲੇ ਮਦਰੱਸਿਆਂ ‘ਚ ਰਾਸ਼ਟਰੀ ਗੀਤ ਨੂੰ ਹੋਰ ਨਮਾਜ਼ਾਂ ਦੇ ਨਾਲ ਲਾਜ਼ਮੀ ਤੌਰ ‘ਤੇ ਗਾਇਆ ਜਾਵੇਗਾ। ਆਉਣ ਵਾਲੇ ਅਕਾਦਮਿਕ ਸੈਸ਼ਨ ਤੋਂ ਕਲਾਸਾਂ ਦੀ ਸ਼ੁਰੂਆਤ ਇਸ ਵਿੱਚ ਸਾਰੇ ਅਧਿਆਪਕ ਅਤੇ ਵਿਦਿਆਰਥੀ ਸ਼ਾਮਲ ਹੋਣਗੇ। ਇਹ ਹੁਕਮ ਵੀ ਵੀਰਵਾਰ ਤੋਂ ਲਾਗੂ ਹੋ ਗਿਆ ਹੈ।
ਯੋਗੀ ਸਰਕਾਰ ਨੇ ਉੱਤਰ ਪ੍ਰਦੇਸ਼ ਦੇ ਸਾਰੇ ਮਦਰੱਸਿਆਂ ਵਿੱਚ ਰਾਸ਼ਟਰੀ ਗੀਤ ਨੂੰ ਲਾਜ਼ਮੀ ਕਰ ਦਿੱਤਾ ਹੈ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਹੁਕਮ ਸਾਰੇ ਮਾਨਤਾ ਪ੍ਰਾਪਤ, ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਮਦਰੱਸਿਆਂ ਵਿੱਚ ਲਾਗੂ ਹੋਵੇਗਾ। ਜਾਣਕਾਰੀ ਮੁਤਾਬਕ ਸਾਰੇ ਘੱਟ ਗਿਣਤੀ ਭਲਾਈ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਸੂਬੇ ਦੇ ਮਾਨਤਾ ਪ੍ਰਾਪਤ ਅਤੇ ਸਹਾਇਤਾ ਪ੍ਰਾਪਤ ਮਦਰੱਸਿਆਂ ‘ਚ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ‘ਚ ਰਾਸ਼ਟਰੀ ਗੀਤ ਨੂੰ ਲਾਜ਼ਮੀ ਕੀਤਾ ਜਾਵੇ।
ਇਸ ਦੇ ਨਾਲ ਹੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਘੱਟ ਗਿਣਤੀ ਭਲਾਈ ਅਫ਼ਸਰਾਂ ਨੂੰ ਇਸ ਹੁਕਮ ਦੀ ਪਾਲਣਾ ਯਕੀਨੀ ਬਣਾਉਣ ਲਈ ਨਿਯਮਤ ਤੌਰ ‘ਤੇ ਨਿਗਰਾਨੀ ਕਰਨੀ ਪਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...