August 23, 2026, 4:37 pm
----------- Advertisement -----------
HomeNewsLatest Newsਸਖਤ ਸੁਰੱਖਿਆ ਵਿਚਾਲੇ ਨਵਜੋਤ ਸਿੱਧੂ ਦੀ ਲੁਧਿਆਣਾ ਕੋਰਟ 'ਚ ਅੱਜ ਪੇਸ਼ੀ, CLU...

ਸਖਤ ਸੁਰੱਖਿਆ ਵਿਚਾਲੇ ਨਵਜੋਤ ਸਿੱਧੂ ਦੀ ਲੁਧਿਆਣਾ ਕੋਰਟ ‘ਚ ਅੱਜ ਪੇਸ਼ੀ, CLU ਮਾਮਲੇ ‘ਚ ਦੇਣਗੇ ਗਵਾਹੀ

Published on

----------- Advertisement -----------

ਰੋਡ ਰੇਜ ਮਾਮਲੇ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ (ਸ਼ੁੱਕਰਵਾਰ) ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਉਹ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਨੂੰ ਪੱਤਰ ਲਿਖ ਚੁੱਕੇ ਹਨ। ਜਿਸ ਵਿੱਚ ਉਨ੍ਹਾਂ ਨੇ ਸੁਰੱਖਿਆ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ CLU ਮਾਮਲੇ ‘ਚ ਸਿੱਧੂ ਭਲਕੇ ਲੁਧਿਆਣਾ ਦੀ ਅਦਾਲਤ ‘ਚ ਪੇਸ਼ ਹੋਣਗੇ।

ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਾਇਰ ਪਟੀਸ਼ਨ ਦੇ ਮਾਮਲੇ ਵਿੱਚ ਸਿੱਧੂ ਨੇ ਗਵਾਹੀ ਦੇਣੀ ਹੈ। ਇਸ ਮਾਮਲੇ ਵਿੱਚ ਹੁਣ ਪਟਿਆਲਾ ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਪੇਸ਼ੀ ਤੋਂ ਪਹਿਲਾਂ ਸੁਰੱਖਿਆ ਦੀ ਮੰਗ ਕੀਤੀ ਹੈ। ਇੰਨਾ ਹੀ ਨਹੀਂ ਪੰਜਾਬ ਸਰਕਾਰ ਅਤੇ ਐਸਐਸਪੀ ਪਟਿਆਲਾ ਨੂੰ ਵੀ ਸੁਰੱਖਿਆ ਦਾ ਵਾਅਦਾ ਕਰਨ ਲਈ ਕਿਹਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਤਾਰਪੁਰ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼; ਪਤੀ-ਸੱਸ ‘ਤੇ ਕੇਸ

ਜਲੰਧਰ ਦੇ ਕਰਤਾਰਪੁਰ ਥਾਣੇ ‘ਚ ਇੱਕ ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼...

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਰਾਜਾ ਵੜਿੰਗ ਨੇ ਭੇਜਿਆ ਨੋਟਿਸ, ਨਿੱਜੀ ਟਿੱਪਣੀਆਂ ਕਰਨ ਦੇ ਲਗਾਏ ਇਲਜ਼ਾਮ

ਪੰਜਾਬ ਕਾਂਗਰਸ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਤੇ ਤਿੱਖੀ ਬਿਆਨਬਾਜ਼ੀ ਵਿਚਾਲੇ ਇਕ ਹੋਰ ਵੱਡਾ...

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...