ਚੰਡੀਗੜ੍ਹ: ਪੰਜਾਬ ਕਾਂਗਰਸ ਤੋਂ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੰਗਲਵਾਰ ਨੂੰ ਸੋਨੀਆ ਗਾਂਧੀ ਨੇ ਅਸਤੀਫਾ ਮੰਗਿਆ ਸੀ।
----------- Advertisement -----------
ਨਵਜੋਤ ਸਿੱਧੂ ਨੇ ਦਿੱਤਾ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ
Published on
----------- Advertisement -----------












