September 23, 2026, 5:31 pm
----------- Advertisement -----------
HomeNewsBreaking Newsਰਿਹਾਈ ਤੋਂ ਕੁੱਝ ਸਮਾਂ ਪਹਿਲਾ ਨਵਜੋਤ ਸਿੱਧੂ ਨੂੰ ਵੱਡਾ ਝੱਟਕਾ!

ਰਿਹਾਈ ਤੋਂ ਕੁੱਝ ਸਮਾਂ ਪਹਿਲਾ ਨਵਜੋਤ ਸਿੱਧੂ ਨੂੰ ਵੱਡਾ ਝੱਟਕਾ!

Published on

----------- Advertisement -----------

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣ ਜਾ ਰਹੇ ਹਨ।ਇਸ ਦੌਰਾਨ ਸਿੱਧੂ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਕਾਂਗਰਸ ਨੇਤਾ ਦੀ ਜ਼ੈੱਡ+ ਸੁਰੱਖਿਆ ਨੂੰ ਘੱਟ ਕਰਦੇ ਹੋਏ ਉਨ੍ਹਾਂ ਨੂੰ ਵਾਈ ਸੁਰੱਖਿਆ ਦਿੱਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ 20 ਮਈ 2022 ਨੂੰ ਸਿੱਧੂ ਨੂੰ ਰੋਡ ਰੇਜ ਦੇ ਇੱਕ ਮਾਮਲੇ ਵਿੱਚ 1 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਹ ਸਜ਼ਾ ਅੱਜ ਪੂਰੀ ਹੋ ਗਈ ਹੈ। ਸਿੱਧੂ ਦੀ ਆਮਦ ਦੀ ਖੁਸ਼ੀ ‘ਚ ਉਨ੍ਹਾਂ ਦੇ ਸਮਰਥਕਾਂ ਨੇ ਜ਼ੋਰਦਾਰ ਤਿਆਰੀਆਂ ਕੀਤੀਆਂ ਹਨ।

ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਨਾਮ ਮੰਨਿਆ ਜਾਂਦਾ ਹੈ। ਉਹ ਹਮੇਸ਼ਾ ਸੁਰਖੀਆਂ ਵਿੱਚ ਰਹਿੰਦਾ ਹੈ। ਪਟਿਆਲਾ ਪਹੁੰਚੇ ਨੈਸ਼ਨਲ ਕਾਂਗਰਸ ਦੇ ਸਾਬਕਾ ਬੁਲਾਰੇ ਗੌਤਮ ਸੇਠ ਨੇ ਦੱਸਿਆ ਕਿ ਕਾਂਗਰਸੀ ਆਗੂ ਕੇਸੀ ਵੇਣੂਗੋਪਾਲ ਨੇ ਅੱਜ ਸੂਬਾ ਪੱਧਰੀ ਪ੍ਰੋਗਰਾਮ ਰੱਦ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੇ ਸਵਾਗਤ ਲਈ ਸਾਰੇ ਕਾਂਗਰਸੀ ਆਗੂਆਂ ਨੂੰ ਪਟਿਆਲਾ ਜੇਲ੍ਹ ਪਹੁੰਚਣ ਦੇ ਹੁਕਮ ਦਿੱਤੇ ਹਨ। ਤੁਹਾਨੂੰ ਦੱਸ ਦਈਏ ਕਿ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਸਿੱਧੂ ਸਿੱਧੇ ਕਾਲੀ ਮਾਤਾ ਮੰਦਿਰ ਅਤੇ ਸਾਧ ਨਿਵਾਰਨ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚਣਗੇ। ਇੱਥੋਂ ਉਹ ਸਿੱਧੇ ਘਰ ਪੁੱਜਣਗੇ, ਜਿੱਥੇ ਉਹ ਆਪਣੀ ਪਤਨੀ ਡਾਕਟਰ ਨਵਜੋਤ ਸਿੰਘ ਸਿੱਧੂ ਨਾਲ ਕੁਝ ਸਮਾਂ ਰੁਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...