June 2, 2026, 3:04 pm
----------- Advertisement -----------
HomeNewsਨਵਜੋਤ ਸਿੱਧੂ ਨੇ ਮਹਿਲਾਵਾਂ ਤੇ ਕੁੜੀਆਂ ਲਈ ਕੀਤੇ ਵੱਡੇ ਐਲਾਨ, ਪੜ੍ਹੋ ਕੀ...

ਨਵਜੋਤ ਸਿੱਧੂ ਨੇ ਮਹਿਲਾਵਾਂ ਤੇ ਕੁੜੀਆਂ ਲਈ ਕੀਤੇ ਵੱਡੇ ਐਲਾਨ, ਪੜ੍ਹੋ ਕੀ ਕਿਹਾ?

Published on

----------- Advertisement -----------

ਪੰਜਾਬ ਪ੍ਰਦੇਸ਼ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਮਹਿਲਾਵਾਂ ਲਈ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਮੁੜ ਸੱਤਾ ’ਚ ਆਉਣ ’ਤੇ ਔਰਤਾਂ ਨੂੰ 2 ਹਜ਼ਾਰ ਰੁਪਏ ਦਿੱਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ 5ਵੀਂ ਪਾਸ ਕਰਨ ਵਾਲੀਆਂ ਕੁੜੀਆਂ ਦੀ ਹੌਂਸਲਾ ਅਫ਼ਜ਼ਾਈ ਲਈ 5 ਹਜ਼ਾਰ ਰੁਪਏ ਦਿੱਤੇ ਜਾਣਗੇ ਅਤੇ 10ਵੀਂ ਪਾਸ ਕੁੜੀਆਂ ਲਈ 15 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ।

ਸਿੱਧੂ ਨੇ ਕਿਹਾ ਕਿ 12ਵੀਂ ਪਾਸ ਕੁੜੀਆਂ ਨੂੰ ਪੰਜਾਬ ਸਰਕਾਰ ਵੱਲੋਂ 20 ਹਜ਼ਾਰ ਰੁਪਏ ਦਿੱਤੇ ਜਾਣਗੇ। 12ਵੀਂ ਪਾਸ ਕੁੜੀਆਂ ਨੂੰ ਪੰਜਾਬ ਸਰਕਾਰ ਵੱਲੋਂ 20 ਹਜ਼ਾਰ ਰੁਪਏ ਦਿੱਤੇ ਜਾਣਗੇ। ਸਿੱਧੂ ਨੇ ਕਿਹਾ ਕਿ ਜੇਕਰ ਕੁੜੀ ਨੇ ਇਥੋਂ ਪੜ੍ਹਾਈ ਖ਼ਤਮ ਕਰਕੇ ਬਾਹਰ ਜਾ ਕੇ ਆਪਣੀ ਵੱਡੀ ਪੜ੍ਹਾਈ ਕਰਨੀ ਹੈ, ਉਸ ਨੂੰ ਇਕ ਕੰਪਿਊਟਰ ਦਿੱਤਾ ਜਾਵੇਗਾ ਕਾਲਜ ਜਾਣ ਵਾਲੀਆਂ ਕੁੜੀਆਂ ਨੂੰ ਇਲੈਕਟ੍ਰਿਕ ਸਕੂਟਰੀ ਮੁਹੱਈਆ ਕਰਵਾਈ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...