September 17, 2026, 10:26 pm
----------- Advertisement -----------
HomeNewsLatest Newsਜਦੋਂ ਤਕ ਮਜੀਠੀਆ ਦੀ ਗ੍ਰਿਫਤਾਰੀ ਨਹੀਂ ਹੁੰਦੀ, ਚੈਨ ਨਾਲ ਨਹੀਂ ਬੈਠਾਂਗਾ: ਸਿੱਧੂ

ਜਦੋਂ ਤਕ ਮਜੀਠੀਆ ਦੀ ਗ੍ਰਿਫਤਾਰੀ ਨਹੀਂ ਹੁੰਦੀ, ਚੈਨ ਨਾਲ ਨਹੀਂ ਬੈਠਾਂਗਾ: ਸਿੱਧੂ

Published on

----------- Advertisement -----------

ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਸ਼ਵਨੀ ਸੇਖੜੀ ਵਲੋਂ ਕਰਵਾਈ ਜਾ ਰਹੀ ਰੈਲੀ ‘ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਬਿਕਰਮ ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਸਿੱਧੂ ਨੇ ਕਿਹਾ ਕਿ ”ਕਿੱਥੇ ਹੈ ਮਜੀਠੀਆ, ਹੁਣ ਦਮ ਹੈ ਤਾਂ ਸਾਹਮਣੇ ਆਵੇ। ਉਨ੍ਹਾਂ ਦੋਸ਼ ਲਗਾਇਆ ਕਿ ਉਹ ਵੱਡੇ ਸਮੱਗਲਰਾਂ ਨਾਲ ਰਹੇ, ਸਮੱਗਲਰ ਗੱਡੀਆਂ ‘ਤੇ ਲਾਲ ਬੱਤੀਆਂ ਲਗਾ ਕੇ ਸੇਲ ਕਰਦੇ ਹਨ। ਜਦੋਂ ਤਕ ਉਸ ਦੀ ਗ੍ਰਿਫ਼ਤਾਰੀ ਨਹੀਂ ਹੋਵੇਗੀ, ਸਿੱਧੂ ਚੈਨ ਨਾਲ ਬੈਠਣ ਵਾਲਾ ਨਹੀਂ। ”

ਸਿੱਧੂ ਨੇ ਕਿਹਾ ਕਿ ਪੰਜਾਬ ‘ਚੋਂ ਮਾਫੀਆ ਖਤਮ ਕਰਕੇ ਨਵਾਂ ਪੰਜਾਬ ਮਾਡਲ ਲਿਆਵਾਂਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਨੀਤੀ ਤਹਿਤ ਜਿਥੋਂ ਮੌਜੂਦਾ ਵਿਧਾਇਕ ਹੈ, ਉੱਥੇ ਹੀ ਉਸ ਨੂੰ ਚੋਣ ਲੜਾਈ ਜਾਵੇਗੀ। ਉਨ੍ਹਾਂ ਕੇਜਰੀਵਾਲ ਤੇ ਵਿਅੰਗ ਕੱਸਦਿਆਂ ਕਿਹਾ ਕਿ ਕੇਜਰੀਵਾਲ ਝੂਠਾ ਬੰਦਾ ਹੈ ਜੋ ਦਿੱਲੀ ਦੇ ਲੋਕਾਂ ਵੱਲੋਂ ਨਕਾਰਿਆ ਗਿਆ ਹੈ ਅਤੇ ਹੁਣ ਪੰਜਾਬ ਵੱਲ ਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...