October 14, 2026, 10:54 pm
----------- Advertisement -----------
HomeNewsLatest Newsਬਿਕਰਮ ਮਜੀਠੀਆ 'ਤੇ FIR ਮਗਰੋਂ ਨਵਜੋਤ ਸਿੱਧੂ ਦਾ ਵੱਡਾ ਬਿਆਨ

ਬਿਕਰਮ ਮਜੀਠੀਆ ‘ਤੇ FIR ਮਗਰੋਂ ਨਵਜੋਤ ਸਿੱਧੂ ਦਾ ਵੱਡਾ ਬਿਆਨ

Published on

----------- Advertisement -----------

ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਸਾਬਕਾ ਮੰਤਰੀ ਬਿਕਰਮ ਮਜੀਠੀਆ ਖ਼ਿਲਾਫ਼ ਦਰਜ ਕੇਸ ਦੇ ਮਾਮਲੇ ਬਾਰੇ ਬਿਆਨ ਸਾਹਮਣੇ ਆਇਆ ਹੈ। ਇਸ ਮਾਮਲੇ ‘ਤੇ ਉਨ੍ਹਾਂ ਨੇ ਕਿਹਾ ਕਿ ਇਸ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਚੋਣਾਂ ਨਜ਼ਦੀਕ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਝੂਠੇ ਵਾਅਦਿਆਂ ਨਾਲੋਂ ਰੋਡਮੈਪ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਉਹ ਪੰਜਾਬ ਮਾਡਲ ਰਾਹੀਂ ਪੰਜਾਬ ਦੀ ਕਿਸਮਤ ‘ਤੇ ਲੱਗੇ ਤਾਲੇ ਨੂੰ ਖੋਲ੍ਹਣਾ ਚਾਹੁੰਦੇ ਹਨ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਵੀ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਸਿਰਫ ਪੰਜਾਬ ਦੇ ਲੋਕਾਂ ਨੂੰ ਝੂਠੀਆਂ ਗਰੰਟੀਆਂ ਦੇਣ ਤੋਂ ਸਿਵਾਏ ਹੋਰ ਕੁੱਝ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਉਹ ਕੇਜਰੀਵਾਲ ਹੀ ਸੀ, ਜਿਸ ਨੇ ਬਿਕਰਮ ਮਜੀਠੀਆ ਤੋਂ ਮੁਆਫ਼ੀ ਮੰਗੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...