ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਸੋਮਵਾਰ ਦੁਪਹਿਰ ਕਰੀਬ 2.30 ਵਜੇ ਵੱਡਾ ਸਿਆਸੀ ਧਮਾਕਾ ਕਰਨਗੇ। ਇਸ ਦੇ ਲਈ ਸਿੱਧੂ ਨੇ ਪ੍ਰੈੱਸ ਕਾਨਫਰੰਸ ਬੁਲਾਈ ਹੈ। ਇਸ ਦੌਰਾਨ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦਾਅਵਾ ਕੀਤਾ ਕਿ ਸਿੱਧੂ ਨੂੰ ਮੰਤਰੀ ਬਣਾਉਣ ਲਈ ਪਾਕਿਸਤਾਨ ਤੋਂ ਸਿਫ਼ਾਰਸ਼ ਆਈ ਸੀ। ਜਿਸ ‘ਤੇ ਸਿੱਧੂ ਹੁਣ ਜਵਾਬੀ ਕਾਰਵਾਈ ਕਰ ਸਕਦੇ ਹਨ।
----------- Advertisement -----------
ਨਵਜੋਤ ਸਿੱਧੂ ਕਰਨਗੇ ਵੱਡਾ ਸਿਆਸੀ ਧਮਾਕਾ, ਬੁਲਾਈ ਪ੍ਰੈੱਸ ਕਾਨਫਰੰਸ
Published on
----------- Advertisement -----------











