June 29, 2026, 2:16 am
----------- Advertisement -----------
HomeNewsLatest Newsਤੇਲ ਦੀਆਂ ਵਧੀਆਂ ਕੀਮਤਾਂ 'ਤੇ ਪੰਜਾਬ ਕਾਂਗਰਸ ਦਾ ਧਰਨਾ, ਸਿੱਧੂ ਬੋਲੇ- ਅਸੀਂ...

ਤੇਲ ਦੀਆਂ ਵਧੀਆਂ ਕੀਮਤਾਂ ‘ਤੇ ਪੰਜਾਬ ਕਾਂਗਰਸ ਦਾ ਧਰਨਾ, ਸਿੱਧੂ ਬੋਲੇ- ਅਸੀਂ ਹਾਰੇ ਹਾਂ ਮਰੇ ਨਹੀਂ

Published on

----------- Advertisement -----------

ਅੰਮ੍ਰਿਤਸਰ- ਵਧ ਰਹੀ ਮਹਿੰਗਾਈ ਨੂੰ ਲੈ ਕੇ ਦੇਸ਼ ਭਰ ਵਿਚ ਜਿਥੇ ਕਾਗਰਸ਼ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਉੱਥੇ ਹੀ ਅੱਜ ਅੰਮ੍ਰਿਤਸਰ ਦੇ ਹਾਲ ਗੇਟ ਵਿਖੇ ਨਵਜੋਤ ਸਿੰਘ ਸਿੱਧੂ ਅਤੇ ਓਮ ਪ੍ਰਕਾਸ਼ ਸੋਨੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਖਿਲਾਫ ਧਰਨਾ ਦਿੱਤਾ ਗਿਆ ਇਸ ਦੌਰਾਨ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਸਿੱਧੂ ਨੇ ਭਾਜਪਾ ‘ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਨੇ ਕਿਹਾ ਕਿ ਅਸੀਂ ਹਾਰੇ ਹਾਂ, ਮਰੇ ਨਹੀਂ | ਇਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਆਰਥਿਕ ਵਿਵਸਥਾ ਦੇ ਰਾਖੇ ਦੇਸ਼ ਦੀ ਅਰਥ ਵਿਵਸਥਾ ਨੂੰ ਬਰਬਾਦ ਕਰਨ ਵਿਚ ਲਗੇ ਹੋਏ ਹਨ ਅਤੇ ਗਰੀਬ ਬੰਦਾ ਕੁਚਲਿਆ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਗਰੀਬ ਦੀ ਝੁੱਗੀ ਅਤੇ ਗਰੀਬ ਦਾ ਚਿਰਾਗ ਜਲਣ ਵਾਲੀ ਕਹਾਵਤ ਸਚ ਹੋ ਰਹੀ ਹੈ ਪਰ ਸਰਕਾਰਾਂ ਕੁੰਭਕਰਨੀ ਨੀਂਦ ਸੁੱਤੀ ਹੋਈਆਂ ਹਨ ਅਤੇ ਆਮ ਆਦਮੀ ਨਾਲ ਚੌਣਾ ਮੌਕੇ ਕੀਤੇ ਵਾਅਦੇ ਤੋਂ ਸਰਕਾਰ ਭਜਦੀ ਨਜਰ ਆ ਰਹੀ ਹੈ ਦੇਸ਼ ਦੀ ਅਸਮਤ ਨੂੰ ਖਤਰਾ ਹੈ ਜਿਸਦੇ ਚਲਦੇ ਕਾਗਰਸ਼ ਪਾਰਟੀ ਮਹਿੰਗਾਈ ਵਿਰੁਧ ਲੋਕਾਂ ਦੇ ਹਕ ਵਿਚ ਤਾਨਾਸ਼ਾਹ ਸਰਕਾਰ ਖਿਲਾਫ ਰੌਸ਼ ਪ੍ਰਦਰਸ਼ਨ ਕਰ ਰਹੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...