May 13, 2026, 3:56 pm
----------- Advertisement -----------
HomeNewsBreaking News ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਸੈਸ਼ਨ 2025-26 ਲਈ ਨੌਵੀਂ ਅਤੇ ਗਿਆਰਵੀਂ ਜਮਾਤ ਦੀ...

 ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਸੈਸ਼ਨ 2025-26 ਲਈ ਨੌਵੀਂ ਅਤੇ ਗਿਆਰਵੀਂ ਜਮਾਤ ਦੀ ਪ੍ਰੀਖਿਆ 8 ਫਰਵਰੀ ਨੂੰ

Published on

----------- Advertisement -----------

 ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਸੈਸ਼ਨ 2025-26 ਲਈ ਨੌਵੀਂ ਅਤੇ ਗਿਆਰਵੀਂ ਜਮਾਤ ਦੀ ਪ੍ਰੀਖਿਆ 8 ਫਰਵਰੀ ਨੂੰ


  ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਿੱਕਰ ਵਾਲਾ ਰੂਪਾ ਵਿਖੇ ਬਣੇ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਵਿਦਿਅਕ ਸੈਸ਼ਨ 2025-26 ਦੌਰਾਨ ਨੌਵੀਂ ਅਤੇ ਗਿਆਰਵੀਂ ਜਮਾਤ ਦੀ ਪ੍ਰੀਖਿਆ 8 ਫਰਵਰੀ 2025 ਦਿਨ ਸ਼ਨੀਵਾਰ ਨੂੰ ਹੋਵੇਗੀ । ਇਹ ਜਾਣਕਾਰੀ ਸਕੂਲ ਦੇ ਪ੍ਰਿੰਸੀਪਲ ਸ੍ਰੀ ਅਸੋਕ ਕੁਮਾਰ ਵਰਮਾ ਨੇ ਦਿੱਤੀ ਹੈ।

      ਉਨ੍ਹਾਂ ਦੱਸਿਆ ਕਿ ਨੌਵੀਂ ਜਮਾਤ ਦਾ ਪ੍ਰੀਖਿਆ ਕੇਂਦਰ ਸਕੂਲ ਆਫ਼ ਐਮੀਨੈਂਸ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ) ਅਤੇ ਗਿਆਰਵੀਂ ਦਾ ਪ੍ਰੀਖਿਆ ਕੇਂਦਰ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਿੱਕਰ ਵਾਲਾ ਰੂਪਾ ਵਿਖੇ ਬਣੇ ਜਵਾਹਰ ਨਵੋਦਿਆ ਵਿਦਿਆਲਿਆ ਹੋਵੇਗਾ। ਪ੍ਰੀਖਿਆ ਵਿੱਚ ਨੌਵੀਂ ਵਿੱਚ 484 ਅਤੇ ਗਿਆਰਵੀਂ ਵਿੱਚ 209 ਜੋ ਕਿ ਕੁੱਲ 693 ਪ੍ਰਾਰਥੀ ਬੈਠਣਗੇ। ਪ੍ਰਾਰਥੀ ਪ੍ਰੀਖਿਆ ਲਈ ਐਂਟਰੀ ਕਰਨ ਲਈ ਆਪਣਾ ਪ੍ਰਵੇਸ਼ ਪੱਤਰ ਵੈਬਸਾਈਟ www.navodaya.gov.in ਤੇ ਉਪਲੱਬਧ ਲਿੰਕ ਦੇ ਮਾਧਿਅਮ ਰਾਹੀਂ ਡਾਊਨਲੋਡ ਕਰ ਸਕਦੇ ਹਨ ਜਾਂ ਨਵੋਦਿਆਂ ਵਿਦਿਆਲਿਆ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ।  ਵਧੇਰੇ ਜਾਣਕਾਰੀ ਲਈ ਹੈਲਪਲਾਈਨ ਮੋਬਾਇਲ ਨੰ: 93830-32160 ਤੇ ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...