September 8, 2026, 3:15 am
----------- Advertisement -----------
HomeNewsCoronavirusਪ੍ਰਧਾਨ ਮੰਤਰੀ ਦੀ ਕਾਨਫਰੰਸ ਤੋਂ ਪਹਿਲਾਂ ਜਲ ਸੈਨਾ ਮੁਖੀ ਕਰੋਨਾ ਪਾਜ਼ੀਟਿਵ, ਦਿੱਲੀ...

ਪ੍ਰਧਾਨ ਮੰਤਰੀ ਦੀ ਕਾਨਫਰੰਸ ਤੋਂ ਪਹਿਲਾਂ ਜਲ ਸੈਨਾ ਮੁਖੀ ਕਰੋਨਾ ਪਾਜ਼ੀਟਿਵ, ਦਿੱਲੀ ਵਾਪਿਸ ਪਰਤੇ

Published on

----------- Advertisement -----------

ਜਲ ਸੈਨਾ ਮੁਖੀ ਐਡਮਿਰਲ ਹਰੀ ਕੁਮਾਰ ਪ੍ਰਧਾਨ ਮੰਤਰੀ ਨਾਲ ਕਾਨਫਰੰਸ ਵਿੱਚ ਸ਼ਾਮਲ ਨਹੀਂ ਹੋ ਸਕੇ। ਕੋਵਿਡ ਹੋਣ ਕਾਰਨ ਉਨ੍ਹਾਂ ਨੂੰ ਸ਼ੁੱਕਰਵਾਰ ਦੇਰ ਸ਼ਾਮ ਵਿਸ਼ੇਸ਼ ਜਹਾਜ਼ ਰਾਹੀਂ ਦਿੱਲੀ ਪਰਤਣਾ ਪਿਆ। ਪ੍ਰਧਾਨ ਮੰਤਰੀ ਮੋਦੀ ਦੇ ਆਉਣ ਤੋਂ ਪਹਿਲਾਂ ਕਾਨਫਰੰਸ ਅਤੇ ਸੁਰੱਖਿਆ ਨਾਲ ਜੁੜੇ 1300 ਕਰਮਚਾਰੀਆਂ ਅਤੇ ਅਧਿਕਾਰੀਆਂ ਦਾ ਕੋਵਿਡ ਟੈਸਟ ਕੀਤਾ ਗਿਆ ਸੀ। ਇਨ੍ਹਾਂ ਵਿੱਚ ਡਾਕਟਰ ਅਤੇ ਸੁਰੱਖਿਆ ਕਰਮਚਾਰੀ ਸ਼ਾਮਲ ਹਨ।
ਦੱਸ ਦਈਏ ਕਿ ਜਲ ਸੈਨਾ ਮੁਖੀ ਸਮੇਤ 22 ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਾਰਿਆਂ ਨੂੰ ਡਿਊਟੀ ਤੋਂ ਹਟਾ ਦਿੱਤਾ ਗਿਆ। ਕਿਸੇ ਵਿੱਚ ਵੀ ਗੰਭੀਰ ਲੱਛਣ ਨਹੀਂ ਹਨ। 30 ਮਾਰਚ ਤੋਂ ਸ਼ੁਰੂ ਹੋਈ ਇਹ ਕਾਨਫਰੰਸ 3 ਦਿਨ ਚੱਲੀ।ਜ਼ਿਕਰਯੋਗ ਹੈ ਕਿ ਭਾਰਤ ਵਿੱਚ ਕੋਰੋਨਾ ਦੇ ਮਾਮਲੇ ਇੱਕ ਵਾਰ ਫਿਰ ਤੇਜ਼ੀ ਨਾਲ ਵੱਧ ਰਹੇ ਹਨ। ਸ਼ਨੀਵਾਰ ਨੂੰ ਕੋਵਿਡ-19 ਦੇ 2,994 ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਦੇ ਨਾਲ ਹੀ ਐਕਟਿਵ ਕੇਸ ਵੀ ਵਧੇ ਹਨ ਅਤੇ ਹੁਣ ਇਹ 16 ਹਜ਼ਾਰ ਨੂੰ ਪਾਰ ਕਰ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...