October 25, 2026, 10:09 am
----------- Advertisement -----------
HomeNewsਸਿੱਧੂ ਮੂਸੇਵਾਲਾ ਖਿਲਾਫ ਨਾਜਰ ਸਿੰਘ ਮਾਨਸ਼ਾਹੀਆ ਨੇ ਵੀ ਕੀਤੀ ਬਗ਼ਾਵਤ ਸ਼ੁਰੂ

ਸਿੱਧੂ ਮੂਸੇਵਾਲਾ ਖਿਲਾਫ ਨਾਜਰ ਸਿੰਘ ਮਾਨਸ਼ਾਹੀਆ ਨੇ ਵੀ ਕੀਤੀ ਬਗ਼ਾਵਤ ਸ਼ੁਰੂ

Published on

----------- Advertisement -----------

ਮਾਨਸਾ: ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਸਿਆਸਤ ਲਗਾਤਾਰ ਗਰਮਾ ਰਹੀ ਹੈ, ਉੱਥੇ ਹੀ ਮਾਨਸਾ ਜ਼ਿਲ੍ਹੇ ਦੀ ਗੱਲ ਕੀਤੀ ਜਾਵੇ ਤਾਂ ਕਾਂਗਰਸੀ ਧੜੇਬਾਜ਼ੀ ਲਗਾਤਾਰ ਆਪਣੀ ਦਾਅਵੇਦਾਰੀ ਪੇਸ਼ ਕਰ ਰਹੇ ਹਨ। ਅੱਜ ਇਕ ਹੋਰ ਧਿਰ ਸਿੱਧੂ ਮੂਸੇਵਾਲਾ ਦੀ ਬਗਾਵਤ ਕਰਦੀ ਸਾਹਮਣੇ ਆਈ ਹੈ।

ਮੂਸੇਵਾਲਾ ਨੂੰ ਮਾਨਸਾ ਤੋਂ ਟਿਕਟ ਦਿੱਤੇ ਜਾਣ ਨੂੰ ਲੈ ਕੇ ਹੁਣ ਯੂਥ ਕਾਂਗਰਸ ਪ੍ਰਧਾਨ ਤੋਂ ਬਾਅਦ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਵੀ ਬਗਾਵਤੀ ਸੁਰ ਤੇਜ਼ ਕਰ ਦਿੱਤੇ ਹਨ। ਮਾਨਸ਼ਾਹੀਆ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਜੇਕਰ ਮੂਸੇਵਾਲੇ ਨੂੰ ਟਿਕਟ ਦਿੱਤੀ ਤਾਂ ਮਾਨਸਾ ਵਿਧਾਨ ਸਭਾ ਸੀਟ ’ਤੇ ਕਾਂਗਰਸ ਦਾ ਵੱਡਾ ਨੁਕਸਾਨ ਹੋਵੇਗਾ।

ਮਾਨਸ਼ਾਹੀਆ ਨੇ ਜਿੱਥੇ ਆਲ ਇੰਡੀਆ ਕਾਂਗਰਸ ਦੇ ਜਨਰਲ ਸੈਕਟਰੀ ਰਾਹੁਲ ਗਾਂਧੀ ਅਤੇ ਪੰਜਾਬ ਪ੍ਰਧਾਨ ਨੂੰ ਚਿੱਠੀ ਲਿਖ ਕੇ ਸਿੱਧੂ ਮੂਸੇਵਾਲੇ ਨੂੰ ਟਿਕਟ ਨਾ ਦਿੱਤੇ ਜਾਣ ਦੀ ਅਪੀਲ ਕੀਤੀ ਹੈ ਉੱਥੇ ਹੀ ਪਾਰਟੀ ਪ੍ਰਤੀ ਆਪਣੀ ਵਫਾਦਾਰੀ ਅਤੇ ਮੈਰਿਟ ਦੇ ਆਧਾਰ ’ਤੇ ਆਪਣੇ ਆਪ ਨੂੰ ਟਿਕਟ ਦੀ ਵੀ ਮੰਗ ਕੀਤੀ ਹੈ।

ਮਾਨਸ਼ਾਹੀਆ ਨੇ ਕਿਹਾ ਜੇਕਰ ਪਾਰਟੀ ਟਿਕਟ ਨਹੀਂ ਦੇਵੇਗੀ ਤਾਂ ਮੈਂ ਆਜ਼ਾਦ ਚੋਣ ਲੜਾਂਗਾ। ਉਨ੍ਹਾਂ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿਚ ਆ ਕੇ ਮਾਨਸਾ ਹਲਕੇ ਦੀ ਸੀਟ ਕਾਂਗਰਸ ਦੀ ਝੋਲੀ ਵਿਚ ਪਾਈ ਸੀ ਤੇ ਹਾਈਕਮਾਂਡ ਨੂੰ ਦੇਖਣਾ ਚਾਹੀਦਾ ਹੈ ਅਤੇ ਇੱਕ ਸੂਝਵਾਨ ਪੜ੍ਹੇ ਲਿਖੇ ਉਮੀਦਵਾਰ ਨੂੰ ਮਾਨਸਾ ਤੋਂ ਟਿਕਟ ਦੇ ਕੇ ਨਿਵਾਜਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...