September 9, 2026, 11:37 pm
----------- Advertisement -----------
HomeNewsEducationNEET PG 'ਚ ਮੈਡੀਕਲ ਸਟੂਡੈਂਟ ਆਰੂਸ਼ੀ ਨਰਵਾਨੀ ਨੇ ਕੀਤਾ ਟਾਪ

NEET PG ‘ਚ ਮੈਡੀਕਲ ਸਟੂਡੈਂਟ ਆਰੂਸ਼ੀ ਨਰਵਾਨੀ ਨੇ ਕੀਤਾ ਟਾਪ

Published on

----------- Advertisement -----------

NEET PG 2023 ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਨੈਸ਼ਨਲ ਬੋਰਡ ਆਫ ਐਗਜ਼ਾਮੀਨੇਸ਼ਨ (NBE) ਨੇ ਮੰਗਲਵਾਰ ਸ਼ਾਮ ਨੂੰ ਆਪਣੀ ਅਧਿਕਾਰਤ ਵੈੱਬਸਾਈਟ nbe.edu.in ‘ਤੇ ਨਤੀਜੇ ਜਾਰੀ ਕੀਤੇ। ਦੱਸ ਦਈਏ ਕਿ ਇਹ NEET PG ਦੀ ਪ੍ਰੀਖਿਆ 5 ਮਾਰਚ, 2023 ਨੂੰ ਹੋਈ ਸੀ। ਇਸ ਵਾਰ ਮੈਡੀਕਲ ਸਟੂਡੈਂਟ ਆਰੂਸ਼ੀ ਨਰਵਾਨੀ ਨੇ ਇਸ ਪ੍ਰੀਖਿਆ ਚ ਟਾਪ ਕੀਤਾ ਹੈ
ਡਾ: ਆਰੂਸ਼ੀ ਨੇ VMMC ਸਫਦਰਜੰਗ ਹਸਪਤਾਲ, ਨਵੀਂ ਦਿੱਲੀ ਤੋਂ ਆਪਣੀ MBBS ਪੂਰੀ ਕੀਤੀ। ਉਸ ਨੇ NEET PG ਦੀ ਪ੍ਰੀਖਿਆ ਚੋ 800 ‘ਚੋਂ 725 ਅੰਕ ਹਾਸਲ ਕੀਤੇ। ਇਸ ਵਾਰ 2,08,898 ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ। ਇਹ ਲਗਾਤਾਰ ਦੂਜੀ ਵਾਰ ਹੈ ਜਦੋਂ ਕਿਸੇ ਵਿਦਿਆਰਥਣ ਨੇ NEET PG 2023 ਵਿੱਚ ਟਾਪ ਕੀਤਾ ਹੈ। ਟਾਪਰ ਆਰੂਸ਼ੀ ਨੇ ਕਿਹਾ, “ਮੈਂ NEET PG ਦੀ ਤਿਆਰੀ ਉਦੋਂ ਸ਼ੁਰੂ ਕੀਤੀ ਸੀ ਜਦੋਂ ਮੈਂ MBBS ਦੇ ਤੀਜੇ ਸਾਲ ਵਿੱਚ ਸੀ। ਨਿਰੰਤਰਤਾ ਬਹੁਤ ਮਹੱਤਵਪੂਰਨ ਹੈ। ਹਰ ਰੋਜ਼ ਦੀਆ ਛੋਟੀਆਂ-ਛੋਟੀਆਂ ਕੋਸ਼ਿਸ਼ਾਂ ਬਹੁਤ ਮਾਇਨੇ ਰੱਖਦੀਆਂ ਹਨ ਅਤੇ ਪਿਛਲੇ ਸਾਲਾਂ ਦੇ ਸਵਾਲਾਂ ਨੂੰ ਵੀ ਹੱਲ ਕਰੋ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...