November 10, 2026, 8:36 am
----------- Advertisement -----------
HomeNewsBreaking Newsਚੀਨ ਤੋਂ ਬਾਅਦ ਹੁਣ ਭਾਰਤ 'ਚ ਵੀ ਆਇਆ HMPV ਵਾਇਰਸ , ਬੈਂਗਲੁਰੂ...

ਚੀਨ ਤੋਂ ਬਾਅਦ ਹੁਣ ਭਾਰਤ ‘ਚ ਵੀ ਆਇਆ HMPV ਵਾਇਰਸ , ਬੈਂਗਲੁਰੂ ‘ਚ ਦੋ ਮਾਮਲੇ ਆਏ ਸਾਹਮਣੇ

Published on

----------- Advertisement -----------

ਚੀਨ ‘ਚ ਫੈਲੇ ਕੋਰੋਨਾ ਵਰਗੇ ਐਚਐਮਪੀਵੀਵਾਇਰਸ ਦਾ ਭਾਰਤ ‘ਚ ਦੂਜਾ ਮਾਮਲਾ ਸਾਹਮਣੇ ਆਇਆ ਹੈ। ਸੋਮਵਾਰ ਨੂੰ 3 ਮਹੀਨੇ ਦੀ ਬੱਚੀ ‘ਚ ਹਿਊਮਨ ਮੇਟਾਪਨੀਓਮੋਵਾਇਰਸ (HMPV) ਨਾਂ ਦਾ ਇਨਫੈਕਸ਼ਨ ਪਾਇਆ ਗਿਆ। ਇਸ ਤੋਂ ਪਹਿਲਾਂ 8 ਮਹੀਨੇ ਦੇ ਬੱਚੇ ਵਿੱਚ ਵੀ ਅਜਿਹਾ ਹੀ ਵਾਇਰਸ ਪਾਇਆ ਗਿਆ ਸੀ। ਦੋਵੇਂ ਬੱਚੇ ਬੈਂਗਲੁਰੂ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਹਨ।ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਕਰਨਾਟਕ ਵਿੱਚ ਐਚਐਮਪੀਵੀ ਦੇ ਦੋ ਮਾਮਲੇ ਪਾਏ ਗਏ ਹਨ। ਦੋਵੇਂ ਬੱਚੇ ਰੁਟੀਨ ਚੈਕਅੱਪ ਲਈ ਹਸਪਤਾਲ ਪੁੱਜੇ ਸਨ।
ਜਾਂਚ ਤੋਂ ਬਾਅਦ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਹਾਲਾਂਕਿ, ਕਰਨਾਟਕ ਦੇ ਸਿਹਤ ਵਿਭਾਗ ਨੇ ਸਪੱਸ਼ਟ ਕੀਤਾ ਕਿ ਬੱਚਿਆਂ ਦੇ ਨਮੂਨਿਆਂ ਦੀ ਜਾਂਚ ਕਿਸੇ ਨਿੱਜੀ ਹਸਪਤਾਲ ਵਿੱਚ ਕੀਤੀ ਗਈ ਸੀ, ਨਾ ਕਿ ਕਿਸੇ ਸਰਕਾਰੀ ਲੈਬ ਵਿੱਚ।

HMPV ਵਾਇਰਸ ਨਾਲ ਸੰਕਰਮਿਤ ਹੋਣ ‘ਤੇ, ਮਰੀਜ਼ ਜ਼ੁਕਾਮ ਅਤੇ ਕੋਵਿਡ-19 ਵਰਗੇ ਲੱਛਣ ਨਜ਼ਰ ਆਉਂਦੇ ਹਨ। ਇਸ ਦਾ ਸਭ ਤੋਂ ਵੱਧ ਅਸਰ ਛੋਟੇ ਬੱਚਿਆਂ ‘ਤੇ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਿੱਚੋਂ 2 ਸਾਲ ਤੋਂ ਘੱਟ ਉਮਰ ਦੇ ਬੱਚੇ ਸਭ ਤੋਂ ਵੱਧ ਪ੍ਰਭਾਵਿਤ ਹੁੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...