September 17, 2026, 9:02 pm
----------- Advertisement -----------
HomeNewsਲੁਧਿਆਣਾ ਬੰਬ ਧਮਾਕਾ: ਮੁਲਜ਼ਮ ਦੀ ਰਿਹਾਇਸ਼ 'ਤੇ ਪੁਲਿਸ ਅਤੇ NIA ਵੱਲੋਂ ਛਾਪੇਮਾਰੀ

ਲੁਧਿਆਣਾ ਬੰਬ ਧਮਾਕਾ: ਮੁਲਜ਼ਮ ਦੀ ਰਿਹਾਇਸ਼ ‘ਤੇ ਪੁਲਿਸ ਅਤੇ NIA ਵੱਲੋਂ ਛਾਪੇਮਾਰੀ

Published on

----------- Advertisement -----------

ਲੁਧਿਆਣਾ: ਲੁਧਿਆਣਾ ਬੰਬ ਧਮਾਕੇ ਤੋਂ ਜੁੜੀ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਮੁਲਜ਼ਮ ਦੀ ਖੰਨਾ ਸਥਿਤ ਰਿਹਾਇਸ਼ ‘ਤੇ ਪੁਲਿਸ ਅਤੇ ਐੱਨ.ਆਈ.ਏ. ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ, ਆਂਢ-ਗੁਆਂਢ ‘ਚ ਪੁੱਛਗਿੱਛ ਕੀਤੀ ਗਈ ਅਤੇ ਘਰ ਦੇ ਸਾਮਾਨ ਨੂੰ ਵੀ ਖੰਗਾਲਿਆ ਗਿਆ। ਦੱਸਣਯੋਗ ਹੈ ਕਿ 23 ਦਸੰਬਰ ਵੀਰਵਾਰ ਨੂੰ ਜ਼ਿਲ੍ਹਾ ਅਦਾਲਤੀ ਕੰਪਲੈਕਸ ਦੀ ਦੂਜੀ ਮੰਜ਼ਿਲ ‘ਤੇ ਬਾਥਰੂਮ ਨੇੜੇ ਬੰਬ ਧਮਾਕਾ ਹੋਇਆ ਸੀ। ਜਿਸ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ 6 ਹੋਰ ਜ਼ਖਮੀ ਹੋਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...

ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ ‘ਤੇ ਲਾਈ ਰੋਕ; ਪੋਸਟਰ ਵੀ ਉਤਾਰੇ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਤੋਂ ਇੱਕ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ‘ਜਾਗਤ ਜੋਤ ਸ੍ਰੀ ਗੁਰੂ...