October 12, 2026, 3:12 pm
----------- Advertisement -----------
HomeNewsBreaking Newsਖ਼ਤਰੇ ਚ ਹੈ ਇਹਨਾਂ ਪੰਜਾਬੀ ਕਲਾਕਾਰਾਂ ਦੀ ਜ਼ਿੰਦਗੀ, NIA ਨੇ ਪੰਜਾਬ ਪੁਲਿਸ ਨੂੰ...

ਖ਼ਤਰੇ ਚ ਹੈ ਇਹਨਾਂ ਪੰਜਾਬੀ ਕਲਾਕਾਰਾਂ ਦੀ ਜ਼ਿੰਦਗੀ, NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ

Published on

----------- Advertisement -----------

ਚੰਡੀਗੜ੍ਹ ਵਿੱਚ ਏਪੀ ਢਿੱਲੋਂ ਦੇ ਸ਼ੋਅ ਦੀ ਵਧਾਈ ਸੁਰੱਖਿਆਚੰਡੀਗੜ੍ਹ ‘ਚ ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਏਪੀ ਢਿੱਲੋਂ ਦੇ ਸ਼ੋਅ ਤੋਂ ਪਹਿਲਾਂ ਰਾਸ਼ਟਰੀ ਸੁਰੱਖਿਆ ਏਜੰਸੀ (ਐਨਆਈਏ) ਨੇ ਪੰਜਾਬੀ ਕਲਾਕਾਰਾਂ ‘ਤੇ ਹਮਲਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਸ਼ਨੀਵਾਰ ਨੂੰ ਚੰਡੀਗੜ੍ਹ ਦੇ ਸੈਕਟਰ 25 ਰੈਲੀ ਗਰਾਊਂਡ ਵਿੱਚ 2 ਹਜ਼ਾਰ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।ਦਰਅਸਲ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੇ ਇਨਪੁਟ ਤੋਂ ਬਾਅਦ ਏਪੀ ਢਿੱਲੋਂ ਦੇ ਸ਼ੋਅ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। NIA ਨੇ ਪੰਜਾਬ ਪੁਲਿਸ ਨੂੰ ਇਨਪੁਟ ਦਿੱਤਾ ਹੈ, ਜਿਸ ‘ਚ ਪੰਜਾਬੀ ਕਲਾਕਾਰਾਂ ‘ਤੇ ਹਮਲੇ ਦੀ ਸੰਭਾਵਨਾ ਜਤਾਈ ਗਈ ਹੈ।ਪੰਜਾਬ ਪੁਲਿਸ ਨੇ ਇਹ ਜਾਣਕਾਰੀ ਚੰਡੀਗੜ੍ਹ ਪੁਲਿਸ ਨਾਲ ਵੀ ਸਾਂਝੀ ਕੀਤੀ ਹੈ। ਇਸ ਤੋਂ ਬਾਅਦ ਪੁਲਿਸ ਨੇ ਏਪੀ ਢਿੱਲੋਂ ਦੇ ਸ਼ੋਅ ਦੀ ਸੁਰੱਖਿਆ ਵਧਾ ਦਿੱਤੀ ਹੈ। ਸ਼ਹਿਰ ਦੇ ਬਾਹਰਵਾਰ ਪ੍ਰੋਗਰਾਮ ਹੋਣ ਦੇ ਬਾਵਜੂਦ ਇੱਥੇ ਵੀ ਓਨੀ ਹੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।ਜਿੰਨੇ ਦਿਲਜੀਤ ਦੋਸਾਂਝ ਦੇ ਪ੍ਰੋਗਰਾਮ ਲਈ ਸਨ। ਤਾਂ ਜੋ ਕੋਈ ਵੀ ਸ਼ੱਕੀ ਵਿਅਕਤੀ ਮੌਕੇ ‘ਤੇ ਨਾ ਪਹੁੰਚ ਸਕੇ। ਇਸ ਦੇ ਲਈ ਤਿੰਨ ਤੋਂ ਚਾਰ ਕਿਲੋਮੀਟਰ ਦੂਰ ਪਾਰਕਿੰਗ ਵੀ ਬਣਾਈ ਗਈ ਹੈ, ਜਿਸ ਤੱਕ ਸ਼ਟਲ ਬੱਸ ਸੇਵਾ ਦੀ ਮਦਦ ਨਾਲ ਹੀ ਪਹੁੰਚਿਆ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...