November 18, 2026, 8:43 am
----------- Advertisement -----------
HomeNewsBreaking Newsਪੰਜਾਬ ‘ਚ NIA ਦੀ ਵੱਡੀ ਕਾਰਵਾਈ, 7 ਜਿਲ੍ਹਿਆਂ ‘ਚ ਮਾਰੀ ਰੇਡ, ਜ਼ਰੂਰੀ...

ਪੰਜਾਬ ‘ਚ NIA ਦੀ ਵੱਡੀ ਕਾਰਵਾਈ, 7 ਜਿਲ੍ਹਿਆਂ ‘ਚ ਮਾਰੀ ਰੇਡ, ਜ਼ਰੂਰੀ ਦਸਤਾਵੇਜ਼ ਕੀਤੇ ਜ਼ਬਤ

Published on

----------- Advertisement -----------

ਪੰਜਾਬ ਵਿਚ ਸਵੇਰੇ-ਸਵੇਰੇ NIA ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ ਹੈ। ਐੱਨਆਈਏ ਵੱਲੋਂ 7 ਜ਼ਿਲ੍ਹਿਆਂ ਵਿਚ 17 ਥਾਵਾਂ ‘ਤੇ ਛਾਪੇ ਮਾਰੇ ਜਾ ਰਹੇ ਹਨ। ਇਹ ਰੇਡ ਗੁਰਦਾਸਪੁਰ, ਬਟਾਲਾ, ਫਿਰੋਜ਼ਪੁਰ, ਫਾਜ਼ਿਲਕਾ, ਤਰਨਤਾਰਨ, ਅੰਮ੍ਰਿਤਸਰ ਤੇ ਫਰੀਦਕੋਟ ਵਿਚ ਕੀਤੀ ਜਾ ਰਹੀ ਹੈ।

ਇਹ ਵੀ ਜਾਣਕਾਰੀ ਹੈ ਕਿ ਮੋਬਾਈਲ ਫੋਨ, ਡਿਜੀਟਲ ਉਪਕਰਨ ਤੇ ਕਈ ਹੋਰ ਜ਼ਰੂਰੀ ਦਸਤਾਵੇਜ਼ ਸਮੱਗਰੀ ਜ਼ਬਤ ਕਰ ਲਈ ਗਈ ਹੈ। ਆਖਿਰਕਾਰ ਇਸ ਰੇਡ ਦੇ ਪਿੱਛੇ ਕਾਰਨ ਕੀ ਹਨ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਪਰ ਪੰਜਾਬ ਤੇ ਹਰਿਆਣਾ ਸੂਬਿਆਂ ਦੇ ਵੱਖ-ਵੱਖ ਥਾਣਿਆਂ ਤੇ ਚੌਕੀਆਂ ‘ਤੇ ਜੋ ਹਮਲਾ ਹੋਇਆ ਸੀ ਉਸ ਮਾਸਟਰਮਾਈਂਡ ਦੇ ਟਿਕਾਣਿਆਂ ਉਤੇ ਇਹ ਰੇਡ ਕੀਤੀ ਜਾ ਰਹੀ ਹੈ। ਵੱਖ-ਵੱਖ ਦੇਸ਼ਾਂ ਉਤੇ ਉਸ ਮਾਸਟਰਮਾਈਂਡ ਤੇ ਇਕ ਹੋਰ ਵੱਖਵਾਦੀ ਦਾ ਨੈਟਵਰਕ ਫੈਲਿਆ ਹੈ, ਉਸ ਨੈਟਵਰਕ ਨੂੰ ਤੋੜਨ ਲਈ ਇਹ ਕਾਰਵਾਈ NIA ਵੱਲੋਂ ਕੀਤੀ ਜਾ ਰਹੀ ਹੈ। ਰੇਡ ਜਾਰੀ ਹੈ ਅਜਿਹੇ ਵਿਚ ਕਿਹੜੇ ਲੋਕਾਂ ਘਰ ਰੇਡ ਕੀਤੀ ਜਾ ਰਹੀ ਇਸ ਬਾਰੇ ਪਤਾ ਨਹੀਂ ਲੱਗ ਸਕਿਆ ਹੈ। ਜੋ ਲੋਕ ਮੌਜੂਦ ਸਨ, ਉਨ੍ਹਾਂ ਨੂੰ ਵੀ NIA ਦੇ ਅਧਿਕਾਰੀਆਂ ਵੱਲੋਂ ਘਰ ਦੇ ਬਾਹਰ ਨਹੀਂ ਆਉਣ ਦਿੱਤਾ ਜਾ ਰਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...