June 27, 2026, 2:02 pm
----------- Advertisement -----------
HomeNewsBreaking News18 ਮਾਰਚ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਵੱਡਾ ਦਿਨ ! ਸਾਰੀਆਂ...

18 ਮਾਰਚ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਵੱਡਾ ਦਿਨ ! ਸਾਰੀਆਂ ਸਿੱਖ ਜਥੇਬੰਦੀਆਂ ਨੂੰ ਪਹੁੰਚਣ ਦੀ ਅਪੀਲ

Published on

----------- Advertisement -----------

 ਸ੍ਰੋਮਣੀ ਅਕਾਲੀ ਦਲ ਵਿੱਚ ਭਰਤੀ ਲਈ ਸ੍ਰੀ ਅਕਾਲ ਤਖਤ ਵੱਲੋਂ ਬਣਾਈ ਗਈ ਨਿਗਰਾਨ ਕਮੇਟੀ ਨੇ 18 ਮਾਰਚ ਤੋਂ ਭਰਤੀ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ । ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਇਯਾਲੀ,ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ,ਇਕਬਾਲ ਸਿੰਘ ਝੂੰਦਾਂ,ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਨੇ ਸਾਂਝਾ ਬਿਆਨ ਜਾਰੀ ਕੀਤਾ ਹੈ । ਕਮੇਟੀ ਨੇ ਕਿਹਾ ਅਸੀਂ ਸ੍ਰੀ ਅਕਾਲ ਤਖਤ ਨੂੰ ਸਮਰਪਿਤ ਹਾਂ ।

18 ਮਾਰਚ ਨੂੰ ਸ੍ਰੀ ਅਕਾਲ ਤਖਤ ਦੇ ਸਾਹਮਣੇ ਅਰਦਾਸ ਦੇ ਨਾਲ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ । ਕਮੇਟੀ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਭਰਤੀ ਦੇ ਲਈ ਪਰਚੀਆਂ ਛੱਪ ਚੁੱਕਿਆ ਹਨ । ਕਮੇਟੀ ਦੇ ਵੱਲੋਂ ਭਰਤੀ ਦੀਆਂ ਕਾਪੀਆਂ ਲੈਣ ਲਈ 0172-5201704 ਨੰਬਰ ਜਾਰੀ ਕੀਤਾ ਗਿਆ ਹੈ ਇਸ ‘ਤੇ ਮਿਸਡ ਕਾਲ ਕਰਨ ‘ਤੇ ਦਫ਼ਤਰ ਤੁਹਾਡੇ ਨਾਲ ਸੰਪਰਕ ਕਰੇਗਾ। ਕਮੇਟੀ ਦੀ ਕੋਸ਼ਿਸ਼ ਹੈ ਪਿੰਡ ਲੈਵਲ ਦਾ ਵਰਕਰ ਵੀ ਜੇਕਰ ਕਾਪੀ ਸਿੱਧੀ ਲੈਣੀ ਚਾਹੁੰਣ ਤਾਂ ਉਹ ਕਾਪੀ ਲੈ ਸਕੇਗਾ। ਕਿਉਕਿ ਇੱਕ ਕਾਪੀ ਭਰਨ ਨਾਲ ਸਰਕਲ ਦਾ ਡੈਲੀਗੇਟ ਬਣੇਗਾ।

ਅਕਾਲੀ ਦਲ ਵਿੱਚ ਭਰਤੀ ਲਈ ਬਣਾਈ ਘਈ ਨਿਗਰਾਨ ਕਮੇਟੀ ਨੇ ਪੰਜਾਬ ਦੇ ਵਸਨੀਕਾਂ,ਸੰਤ ਸਮਾਜ,ਸਿੱਖ ਸੰਪਰਦਾਵਾਂ ਦੇ ਮੁਖੀਆਂ,ਦਮਦਮੀ ਟਕਸਾਲ,ਪੰਜਾਬ ਹਿਤੈਸ਼ੀ ਨੂੰ ਅਪੀਲ ਕੀਤੀ ਹੈ ਕਿ ਉਹ 18 ਮਾਰਚ ਨੂੰ ਸਵੇਰੇ 10 ਵਜੇ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਭਰਤੀ ਦੇ ਆਗਾਜ਼ ਲਈ ਹੋਣ ਜਾ ਰਹੀ ਅਰਦਾਸ ਦਾ ਹਿੱਸਾ ਜਰੂਰ ਬਣਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...