September 24, 2026, 4:30 pm
----------- Advertisement -----------
HomeNewsBreaking Newsਨਸ਼ਾ ਤਸਕਰਾਂ ਤੋਂ ਡਰੇ ਪਿੰਡ ਵਾਲੇ, ਨਹੀਂ ਦੇਣਗੇ ਸਰਕਾਰ ਨੂੰ ਨਸ਼ਾ ਤਸਕਰਾਂ...

ਨਸ਼ਾ ਤਸਕਰਾਂ ਤੋਂ ਡਰੇ ਪਿੰਡ ਵਾਲੇ, ਨਹੀਂ ਦੇਣਗੇ ਸਰਕਾਰ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ, ਦੁਸ਼ਮਣੀ ਪੈਣ ਦਾ ਡਰ

Published on

----------- Advertisement -----------

ਬੀਤੇ ਦਿਨੀ ਪੰਜਾਬ ਸਰਕਾਰ ਪਿੰਡਾਂ ਦੀਆਂ ਪੰਚਾਇਤਾਂ ਨੂੰ ਆਦੇਸ਼ ਦਿੱਤੇ ਗਏ ਸਨ ਕਿ ਪੰਚਾਇਤਾਂ ਆਪੋ ਆਪਣੇ ਪਿੰਡਾਂ ਵਿਚ ਮਿਤੀ 17 ਜੂਨ ਤੋਂ 30 ਜੂਨ ਤੱਕ ਗ੍ਰਮ ਸਭਾਵਾਂ ਦੇ ਇਜਲਾਸ ਕਰੇ ਅਤੇ ਪਿੰਡ ਦੇ ਵੱਖ ਵੱਖ ਮੁਦੇ ਵਿਚਾਰਨ ਦੇ ਨਾਲ ਨਾਲ ਪਿੰਡ ਵਿਚ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਦਾ ਕਿੰਨਾਂ ਕੁ ਅਸਰ ਹੋਇਆ। ਇਸ ਬਾਰੇ ਜਾਣਕਾਰੀ ਦੇਣ ਅਤੇ ਨਾਲ ਹੀ ਪਿੰਡ ਵਿਚ ਕੌਣ, ਕਿਹੜਾ ਨਸ਼ਾ ਵੇਚਦਾ ? ਇਸ ਦੀ ਵੀ ਜਾਣਕਾਰੀ ਲਿਖਤ ਵਿਚ ਨਿਰਧਾਰਿਤ ਪ੍ਰੋਫਾਰਮੇ ਤੇ ਮੰਗੀ ਗਈ, ਜਿਸ ਦਾ ਪੰਚਾਇਤ ਯੂਨੀਅਨ ਵੱਲੋਂ ਵਿਰੋਧ ਕੀਤਾ ਗਿਆ ਸੀ। ਇਸੇ ਲੜੀ ਤਹਿਤ ਫਰੀਦਕੋਟ ਜਿਲ੍ਹੇ ਦੇ ਪਿੰਡ ਬੇਗੂਵਾਲਾ (Beguwala Panchayat) ਵਿਚ ਗ੍ਰਾਮ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਨਾਲ ਨਾਲ ਸੰਬੰਧਿਤ ਵਿਭਾਗੀ ਅਧਿਕਾਰੀ ਵੀ ਪਹੁੰਚੇ। ਇਸ ਮੌਕੇ ਪਿੰਡ ਦੇ ਵੱਖ ਵੱਖ ਵਿਕਾਸ਼ ਕਾਰਜਾਂ ਬਾਰੇ ਚਰਚਾ ਹੋਈ ਅਤੇ ਪਿੰਡ ਅੰਦਰ ਮਗਨਰੇਗਾ ਸਕੀਮ ਨੂੰ ਸਹੀ ਢੰਗ ਨਾਲ ਲਾਗੂ ਕਰਨ ਅਤੇ ਇਸ ਦਾ ਹਰ ਇਕ ਲੋੜਵੰਦ ਨੂੰ ਲਾਭ ਦੇਣ ਸੰਬੰਧੀ ਵਿਚਾਰ ਚਰਚਾ ਹੋਈ।

ਇਸ ਮੌਕੇ ਜਾਣਕਾਰੀ ਦਿੰਦਿਆਂ ਪਿੰਡ ਦੀ ਸਰਪੰਚ ਗੁਰਪ੍ਰੀਤ ਕੌਰ ਦੇ ਕਿਹਾ ਕਿ ਅੱਜ ਉਹਨਾਂ ਵੱਲੋਂ ਪਿੰਡ ਵਿਚ ਗ੍ਰਾਂਮ ਸਭਾ ਕਰਵਾਈ ਗਈ ਹੈ, ਜਿਸ ਵਿਚ ਪਿੰਡ ਦੇ ਵੱਖ ਵੱਖ ਮੁੱਦਿਆਂ ਦੇ ਨਾਲ ਮਗਨਰੇਗਾ ਦੇ ਕੰਮਾਂ ਸਬੰਧੀ ਗੱਲਬਾਤ ਹੋਈ। ਉਹਨਾਂ ਦੱਸਿਆ ਕਿ ਜੋ ਸਰਕਾਰ ਵੱਲੋਂ ਉਹਨਾਂ ਨੂੰ ਨਸ਼ਾਂ ਤਸਕਰਾਂ ਦੀ ਜਾਣਕਾਰੀ ਦੇਣ ਲਈ ਫਾਰਮ ਭੇਜੇ ਗਏ ਸਨ, ਨੂੰ ਉਹ ਖਾਲੀ ਕਾਗਜਾਂ ਉਪਰ ਹੀ ਆਪਣੀ ਮੋਹਰ ਲਗਾ ਕੇ ਅਤੇ ਦਸਤਖਤ ਕਰ ਕੇ ਬੀਡੀਪੀਓ ਦਫਤਰ ਨੂੰ ਭੇਜ ਰਹੇ ਹਨ।

ਉਹਨਾਂ ਕਿਹਾ ਕਿ ਜੇਕਰ ਅਸੀਂ ਪੰਚਾਇਤ ਵੱਲੋਂ ਕਿਸੇ ਵੀ ਤਸਕਰ ਦਾ ਨਾਮ ਇਹਨਾਂ ਫਾਰਮਾਂ ਵਿਚ ਭਰ ਕੇ ਭੇਜਦੇ ਹਾਂ ਤਾਂ ਪਿੰਡ ਵਿਚ ਇਹ ਦੁਸ਼ਮਣੀ ਨੂੰ ਵਧਾਏਗਾ ਅਤੇ ਨਸ਼ਾ ਤਸਕਰ ਉਹਨਾਂ ਦੇ ਵੈਰ ਪੈ ਜਾਣਗੇ। ਉਹਨਾਂ ਨਾਲ ਹੀ ਕਿਹਾ ਕਿ ਇਹ ਵੀ ਅੱਜ ਪਿੰਡ ਵਾਸੀਆ ਅਤੇ ਪੰਚਾਇਤ ਨੇ ਨਿਰਣਾ ਲਿਆ ਹੈ ਕਿ ਕੋਈ ਵੀ ਪੰਚਾਇਤ ਮੈਂਬਰ ਜਾਂ ਸਰਪੰਚ ਕਿਸੇ ਵੀ ਨਸ਼ਾ ਤਸਕਰ ਦੀ ਮਦਦ ਨਹੀਂ ਕਰੇਗਾ ਅਤੇ ਨਾਂ ਹੀ ਕੋਈ ਉਹਨਾਂ ਦੀ ਜਮਾਨਤ ਵਗੈਰਾ ਕਰਵਾਏਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...