September 29, 2026, 8:47 pm
----------- Advertisement -----------
HomeNewsLatest Newsਸ਼ਰਾਬ ਪੀਣ ਵਾਲਿਆਂ ਲਈ ਵੱਡੀ ਖਬਰ! ਦਿੱਲੀ 'ਚ ਹੁਣ 21 ਦੀ ਬਜਾਏ...

ਸ਼ਰਾਬ ਪੀਣ ਵਾਲਿਆਂ ਲਈ ਵੱਡੀ ਖਬਰ! ਦਿੱਲੀ ‘ਚ ਹੁਣ 21 ਦੀ ਬਜਾਏ ਸਿਰਫ਼ 3 ਹੋਣਗੇ ਡਰਾਈ ਡੇ

Published on

----------- Advertisement -----------

ਨਵੀਂ ਦਿੱਲੀ: ਦਿੱਲੀ ‘ਚ ਸ਼ਰਾਬ ਪੀਣ ਵਾਲਿਆਂ ਲਈ ਵੱਡੀ ਖਬਰ ਹੈ। ਦਿੱਲੀ ਸਰਕਾਰ ਨੇ ਆਪਣੀ ਨਵੀਂ ਆਬਕਾਰੀ ਨੀਤੀ ਦੇ ਤਹਿਤ, ਪਿਛਲੇ ਸਾਲ 21 ਦਿਨਾਂ ਤੋਂ ਸ਼ਰਾਬ ‘ਤੇ ਪਾਬੰਦੀ ਵਾਲੇ ਦਿਨਾਂ ਦੀ ਗਿਣਤੀ ਘਟਾ ਕੇ ਸਿਰਫ਼ ਤਿੰਨ ਕਰ ਦਿੱਤੀ ਹੈ। ਇਹ ਜਾਣਕਾਰੀ ਸੋਮਵਾਰ ਨੂੰ ਜਾਰੀ ਇਕ ਅਧਿਕਾਰਤ ਆਦੇਸ਼ ਤੋਂ ਆਈ ਹੈ। ਇਸ ਸਬੰਧੀ ਨਵਾਂ ਨਿਯਮ ਲਾਗੂ ਕੀਤਾ ਗਿਆ ਹੈ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਗਣਤੰਤਰ ਦਿਵਸ (26 ਜਨਵਰੀ), ਸੁਤੰਤਰਤਾ ਦਿਵਸ (15 ਅਗਸਤ) ਅਤੇ 2 ਅਕਤੂਬਰ ਨੂੰ ਗਾਂਧੀ ਜੈਅੰਤੀ ਮੌਕੇ ਲਾਇਸੈਂਸਸ਼ੁਦਾ ਸ਼ਰਾਬ ਅਤੇ ਅਫੀਮ ਦੀਆਂ ਦੁਕਾਨਾਂ ਬੰਦ ਰਹਿਣਗੀਆਂ।

ਨਾਲ ਹੀ, ਆਬਕਾਰੀ ਵਿਭਾਗ ਨੇ ਕਿਹਾ ਕਿ ਡਰਾਈ-ਡੇ ਦੌਰਾਨ, ਐਲ-15 ਲਾਇਸੈਂਸ ਵਾਲੇ ਹੋਟਲ ਸੰਚਾਲਕ ਆਪਣੇ ਕਮਰਿਆਂ ਵਿੱਚ ਮਹਿਮਾਨਾਂ ਨੂੰ ਸ਼ਰਾਬ ਪਰੋਸ ਸਕਣਗੇ। ਹਾਲਾਂਕਿ ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਤਿੰਨ ਡਰਾਈ ਡੇਅਜ਼ ਤੋਂ ਇਲਾਵਾ ਸਰਕਾਰ ਸਾਲ ਵਿੱਚ ਕਿਸੇ ਵੀ ਦਿਨ ਨੂੰ ਸਮੇਂ-ਸਮੇਂ ‘ਤੇ ‘ਡਰਾਈ-ਡੇਅ’ ਐਲਾਨ ਸਕਦੀ ਹੈ। ਪਿਛਲੇ ਸਾਲ ਤਕ ਹੋਲੀ, ਦੀਵਾਲੀ, ਜਨਮ ਅਸ਼ਟਮੀ, ਮੁਹੱਰਮ, ਈਦ-ਉਲ-ਜ਼ੂਹਾ (ਬਕਰੀਦ), ਗੁੱਡ ਫਰਾਈਡੇ, ਰਾਮ ਨੌਮੀ, ਮਹਾਵੀਰ ਜੈਅੰਤੀ, ਬੁੱਧ ਪੂਰਨਿਮਾ, ਮਹਾਰਿਸ਼ੀ ਵਾਲਮੀਕਿ ਜੈਅੰਤੀ, ਗੁਰੂ ਨਾਨਕ ਜੈਅੰਤੀ, ਦੁਸਹਿਰਾ ਤੇ ਹੋਰ ਤਿਉਹਾਰ ਵਾਲੇ ਦਿਨ ਖੁਸ਼ਕ ਦਿਨ ਰਹਿੰਦਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...