May 13, 2026, 11:26 pm
----------- Advertisement -----------
----------- Advertisement -----------
HomeNews

News

ਵਾਤਾਵਰਣ ਦੀ ਰੱਖਿਆ ਅਤੇ ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਦੋਹਰੇ ਉਦੇਸ਼ਾਂ ਦੀ ਪੂਰਤੀ ਲਈ ਸੂਬਾ ਸਰਕਾਰ ਪੂਰੀ ਤਨਦੇਹੀ ਨਾਲ ਯਤਨਸ਼ੀਲ :...

ਚੰਡੀਗੜ, 22 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਨ ਦੀ ਸੁਰੱਖਿਆ ਅਤੇ ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਦੋਹਰੇ ਉਦੇਸ਼ਾਂ ਦੀ ਪੂਰਤੀ ਲਈ ਪੂਰੀ ਤਰਾਂ ਵਚਨਬੱਧ ਹੈ। ਸੂਬੇ ਭਰ ਵਿੱਚ ਵਾਤਾਵਰਨ ਦੀ ਸੁਰੱਖਿਆ...

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 22 ਜੂਨ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ...

ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ਰਾਹੀਂ ਸੰਭਾਵੀ ਹਥਿਆਰ ਤਸਕਰੀ ਦੀ ਕੋਸ਼ਿਸ ਕੀਤੀ ਨਾਕਾਮ; ਚਾਰ ਪਿਸਤੌਲ ਬਰਾਮਦ

ਚੰਡੀਗੜ/, 22 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਅੰਮਿ੍ਰਤਸਰ ਵਿੱਚ ਪੈਂਦੇ ਲੋਪੋਕੇ ਦੇ ਪਿੰਡ ਕੱਕੜ ਦੇ ਇਲਾਕੇ ‘ਚੋਂ ਚਾਰ...

ਸੂਬੇ ਵਿਚ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਜਾਰੀ-ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 22 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿਚ ਟੇਲਾਂ ਉਤੇ (ਆਖਰੀ ਖੇਤਾਂ ਤੱਕ) ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ...

ਭਾਜਪਾ ਦੀ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਦਾ ਸ਼ਰਬਪੱਖੀ ਵਿਕਾਸ ਕੀਤਾ : ਗਜੇਦਰ ਸ਼ੇਖ਼ਾਵਤ

ਖਰੜ 22 ਜੂਨ : ਅੱਜ ਖਰੜ ਵਿਖੇ ਲੋਕਾ ਦੇ ਭਾਰੀ ਇਕੱਠ ਤੋ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਬਹੁਤ ਉਤਸਾਹਿਤ ਨਜ਼ਰ ਆਈ । ਭਾਜਪਾ ਦੀ ਇਸ ਰੈਲੀ ਵਿੱਚ ਪਹੁੰਚੇ ਹੋਏ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ,ਕੇਂਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ,...

ਸ਼੍ਰੋਮਣੀ ਕਮੇਟੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਸਿੱਖ ਗੁਰੂਦਵਾਰਾ ਸੋਧ ਬਿੱਲ ਨੂੰ ਨਾਮਨਜੂਰ ਕਰਨ ਦੀ ਕੀਤੀ ਮੰਗ

ਚੰਡੀਗੜ੍ਹ, 22 ਜੂਨ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ...

ਕੈਬਨਿਟ ਸਬ-ਕਮੇਟੀ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਦਸੰਬਰ 2023 ਤੱਕ ਪੰਚਾਇਤਾਂ ਦਾ ਸੋਸ਼ਲ ਆਡਿਟ ਕਰਵਾਉਣ ਦੇ ਨਿਰਦੇਸ਼

ਚੰਡੀਗੜ੍ਹ, 22 ਜੂਨ: ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਦਾ ਦਸੰਬਰ 2023 ਤੱਕ ਸੋਸ਼ਲ...

ਫ਼ਲਾਇੰਗ ਅਫ਼ਸਰ ਇਵਰਾਜ ਕੌਰ ਦਾ ਪੰਜਾਬ ਪੁੱਜਣ ‘ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਉਨ੍ਹਾਂ ਦੀ ਪਤਨੀ ਵੱਲੋਂ ਵਿਸ਼ੇਸ਼ ਸਨਮਾਨ

ਚੰਡੀਗੜ੍ਹ, 22 ਜੂਨ: ਭਾਰਤੀ ਹਵਾਈ ਸੈਨਾ ਵਿੱਚ ਬਤੌਰ ਫ਼ਲਾਇੰਗ ਅਫ਼ਸਰ ਚੁਣੀ ਗਈ ਜ਼ਿਲ੍ਹਾ ਰੂਪਨਗਰ ਦੇ ਪਿੰਡ ਹੁਸੈਨਪੁਰ ਦੀ ਧੀ ਇਵਰਾਜ ਕੌਰ ਦਾ ਪੰਜਾਬ ਪੁੱਜਣ 'ਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਸੰਧਵਾਂ...

ਸਾਡੇ ਲੜਾਕੂ ਜਹਾਜ਼ਾਂ ਦੇ ਇੰਜਣ ਭਾਰਤ ‘ਚ ਹੀ ਬਣਨਗੇ: ਮੋਦੀ-ਬਿਡੇਨ ਡਰੋਨ ਸੌਦੇ ਦਾ ਕਰਨਗੇ ਐਲਾਨ

ਅਮਰੀਕਾ ਦੀ ਜੀਈ ਏਰੋਸਪੇਸ ਅਤੇ ਹਿੰਦੁਸਤਾਨ ਏਅਰੋਨਾਟਿਕਸ ਲਿਮਟਿਡ (ਐਚਏਐਲ) ਨੇ ਲੜਾਕੂ ਜਹਾਜ਼ਾਂ ਲਈ ਐਫ414 ਇੰਜਣ ਬਣਾਉਣ ਲਈ ਇਕ ਸਮਝੌਤੇ 'ਤੇ ਹਸਤਾਖਰ ਕੀਤੇ ਹਨ। ਇਸ ਤਹਿਤ ਹੁਣ ਭਾਰਤੀ ਲੜਾਕੂ ਜਹਾਜ਼ਾਂ ਦੇ ਇੰਜਣ ਭਾਰਤ ਵਿੱਚ ਹੀ ਬਣਾਏ ਜਾਣਗੇ। ਪਹਿਲਾਂ ਜੀ.ਈ. ਜੀਈ...

ਸਰਕਾਰੀ ਹਸਪਤਾਲ ਦੇ ਸਰਜੀਕਲ ਵਾਰਡ ‘ਚੋਂ ਮਿਲੇ 10 ਕੋਬਰਾ ਸੱਪ! ਪਈਆਂ ਭਾਜੜਾਂ

ਕੇਰਲ ਦੇ ਮਲਪੁਰਮ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਕੇ.ਕੇ. ਪੇਰੀਨਥਲਮੰਨਾ ਦੇ ਇੱਕ ਸਰਕਾਰੀ ਜ਼ਿਲ੍ਹਾ ਹਸਪਤਾਲ ਦੇ ਸਰਜੀਕਲ ਵਾਰਡ ਵਿੱਚ ਅਤੇ ਇਸ ਦੇ ਆਲੇ-ਦੁਆਲੇ 10 ਕੋਬਰਾ ਸੱਪ ਦੇ ਬੱਚੇ ਮਿਲੇ ਹਨ। ਵਾਰਡ 'ਚ ਕੋਬਰਾ...