May 13, 2026, 7:27 pm
----------- Advertisement -----------
----------- Advertisement -----------
HomeNews

News

PM ਮੋਦੀ ਨੇ ਨਿਊਯਾਰਕ ‘ਚ ਸੰਯੁਕਤ ਰਾਸ਼ਟਰ ਦੇ ਹੈੱਡਕੁਆਰਟਰ ‘ਚ ਕੀਤਾ ਯੋਗਾ, ਹੁਣ ਜਾਣਗੇ ਵਾਸ਼ਿੰਗਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੌਰੇ 'ਤੇ ਗਏ ਹੋਏ ਹਨ। ਉਨ੍ਹਾਂ ਦੀ ਅਮਰੀਕਾ ਫੇਰੀ ਦੇ ਦੂਜੇ ਦਿਨ (21 ਜੂਨ) ਦੀ ਸ਼ੁਰੂਆਤ ਨਿਊਯਾਰਕ ਸਥਿਤ ਸੰਯੁਕਤ ਰਾਸ਼ਟਰ ਦੇ ਹੈੱਡਕੁਆਰਟਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਆਯੋਜਿਤ ਇਤਿਹਾਸਕ ਸਮਾਰੋਹ ਨਾਲ ਹੋਈ। ਪ੍ਰਧਾਨ ਮੰਤਰੀ...

ਮੁੱਖ ਮੰਤਰੀ ਨੇ ਬੁਢਲਾਡਾ ਵਿਖੇ 36ਵਾਂ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ

ਬੁਢਲਾਡਾ (ਮਾਨਸਾ), 21 ਜੂਨ: ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਸਿਹਤ ਢਾਂਚੇ ਨੂੰ ਹੋਰ ਬਿਹਤਰ ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਬੁਢਲਾਡਾ ਵਿਖੇ 36ਵਾਂ ਜੱਚਾ-ਬੱਚਾ...

ਪੰਜਾਬ ਸਰਕਾਰ ਨਸ਼ਿਆਂ ਦੀ ਵਰਤੋਂ ਨੂੰ ਅਪਰਾਧ ਮੁਕਤ ਕਰਨ ਸਬੰਧੀ ਨੀਤੀ ਲਿਆਉਣ ਲਈ ਕਰ ਰਹੀ ਹੈ ਵਿਚਾਰ

ਚੰਡੀਗੜ੍ਹ, 21 ਜੂਨ: ਹਰ ਨਸ਼ਾ ਪੀੜਤ ਨਾਲ ਇੱਕ ਮਰੀਜ਼ ਵਾਂਗ ਅਤੇ ਹਮਦਰਦੀ ਨਾਲ ਪੇਸ਼ ਆਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਅੱਗੇ ਤੋਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ...

ਤੇਲੰਗਾਨਾ ਦੀ ਤਰਜ਼ ‘ਤੇ ਪੰਜਾਬ ਦੇ ਐਸ.ਸੀ. ਤੇ ਬੀ.ਸੀ. ਵਰਗ ਲਈ ਭਲਾਈ ਸਕੀਮਾਂ ਸ਼ੁਰੂ ਕਰਾਂਗੇ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੇਲੰਗਾਨਾ ਦੀ ਤਰਜ਼ ‘ਤੇ ਪੰਜਾਬ ਦੇ ਐਸ.ਸੀ. ਤੇ ਬੀ.ਸੀ. ਅਤੇ ਘੱਟ ਗਿਣਤੀ ਵਰਗ ਲਈ ਭਲਾਈ ਸਕੀਮਾਂ ਸ਼ੁਰੂ ਕਰੇਗੀ ਤਾਂ ਜੋ ਇਨ੍ਹਾਂ ਵਰਗਾਂ ਨਾਲ ਸਬੰਧਤ ਆਰਥਿਕ ਪੱਖੋਂ ਕਮਜ਼ੋਰ...

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਆਈਐਸਆਈ ਹਮਾਇਤ ਪ੍ਰਾਪਤ ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫ਼ਾਸ਼; ਦੋ ਕਾਰਕੁੰਨ ਪਿਸਤੌਲਾਂ ਸਮੇਤ ਕਾਬੂ

ਚੰਡੀਗੜ੍ਹ/ਮੋਹਾਲੀ, 21 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਮੋਹਾਲੀ ਤੋਂ ਪਾਕਿਸਤਾਨ ਦੀ ਆਈ.ਐਸ.ਆਈ ਦੀ ਹਮਾਇਤ ਪ੍ਰਾਪਤ ਇੱਕ ਸਰਹੱਦ ਪਾਰ ਤਸਕਰੀ ਮਾਡਿਊਲ ਦੇ ਦੋ...

ਖੇਤੀਬਾੜੀ ਵਿਭਾਗ ਨੇ ਨਕਲੀ ਕੀਟਨਾਸ਼ਕ ਤੇ ਹੋਰ ਖੇਤੀ ਉਤਪਾਦ ਵੇਚਣ ਵਾਲੇ ਡੀਲਰਾਂ ‘ਤੇ ਕੱਸਿਆ ਸ਼ਿਕੰਜਾ

ਚੰਡੀਗੜ੍ਹ, 21 ਜੂਨ: ਨਕਲੀ ਬੀਜਾਂ, ਖਾਦਾਂ ਅਤੇ ਕੀੜੇਮਾਰ ਦਵਾਈਆਂ ਵੇਚ ਕੇ ਭੋਲੇ-ਭਾਲੇ ਕਿਸਾਨਾਂ ਦੀ ਲੁੱਟ ਕਰਨ ਵਾਲੇ ਡੀਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਸੱਤ ਡੀਲਰਾਂ ਦੀ ਸੇਲ (ਵਿਕਰੀ ਕਾਰਜਾਂ)...

ਅਮਰੂਦ ਬਾਗ਼ ਮੁਆਵਜ਼ਾ ਘੁਟਾਲਾ: ਵਿਜੀਲੈਂਸ ਵੱਲੋਂ ਖਰੜ ਦੀ ਬਾਗ਼ਬਾਨੀ ਵਿਕਾਸ ਅਧਿਕਾਰੀ ਵੈਸ਼ਾਲੀ ਗ੍ਰਿਫ਼ਤਾਰ

ਚੰਡੀਗੜ੍ਹ, 21 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ੇ ਵਿੱਚ ਹੋਏ ਘੁਟਾਲੇ ਸਬੰਧੀ ਅੱਜ ਬਾਗ਼ਬਾਨੀ ਵਿਕਾਸ ਅਫ਼ਸਰ (ਐਚ.ਡੀ.ਓ.), ਖਰੜ ਵੈਸ਼ਾਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਬਹੁ-ਕਰੋੜੀ ਘੁਟਾਲੇ ਵਿੱਚ ਵਿਜੀਲੈਂਸ ਵੱਲੋਂ ਅੱਜ ਇਹ 17ਵੀਂ...

ਮੁੱਖ ਮੰਤਰੀ ਵੱਲੋਂ ਨਵੀਨੀਕਰਨ ਤੋਂ ਬਾਅਦ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਵਾਸੀਆਂ ਨੂੰ ਸਮਰਿਪਤ, ਕਿਹਾ -ਸੰਗਰੂਰ ਜ਼ਿਲ੍ਹੇ ‘ਚ 28 ਹੋਰ ਲਾਇਬ੍ਰੇਰੀਆਂ ਬਣਨਗੀਆਂ

ਸੰਗਰੂਰ, 21 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਿਆਨ ਦੇ ਪਸਾਰ ਲਈ ਨਵੀਨੀਕਰਨ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਦੇ ਲੋਕਾਂ ਨੂੰ ਸਮਰਪਿਤ ਕੀਤੀ ਮੁੱਖ ਮੰਤਰੀ ਨੇ ਕਿਹਾ ਕਿ ਕੰਪਿਊਟਰ ਸੈਕਸ਼ਨ, ਏਅਰ ਕੰਡੀਸ਼ਨਿੰਗ,...

ਬੱਸ ਨੂੰ ਓਵਰਟੇਕ ਕਰਦੇ ਹੋਏ ਪਲਟਿਆ ਟ੍ਰੈਕਟਰ-ਟਰਾਲੀ : ਡਰਾਈਵਰ ਨੇ ਛਾਲ ਮਾਰ ਕੇ ਬਚਾਈ ਆਪਣੀ ਜਾਨ

ਕੋਟਪੁਤਲੀ 'ਚ ਅਲਵਰ-ਜੈਪੁਰ ਰੋਡ 'ਤੇ ਬਿਰਾਟਨਗਰ ਨੇੜੇ ਨਿਰਮਾਣ ਅਧੀਨ ਸੜਕ 'ਤੇ ਰੋਡਵੇਜ਼ ਦੀ ਬੱਸ ਨੂੰ ਓਵਰਟੇਕ ਕਰਦੇ ਸਮੇਂ ਇਕ ਟਰੈਕਟਰ ਟਰਾਲੀ ਪਲਟ ਗਈ। ਉਸਾਰੀ ਅਧੀਨ ਸੜਕ ’ਤੇ ਇੱਕ ਲਾਈਨ ਵਿੱਚ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਰਹੀ ਸੀ। ਇਸ ਦੇ...

ਪਤਨੀ ਨੇ ਪਤੀ ਨਾਲ ਝਗੜੇ ਤੋਂ ਬਾਅਦ ਦੋ ਬੱਚਿਆਂ ਸਮੇਤ ਖੂਹ ‘ਚ ਛਾਲ

ਸਿੱਧੀ ਜ਼ਿਲੇ ਦੇ ਕੋਤਵਾਲੀ ਥਾਣਾ ਅਧੀਨ ਪੈਂਦੇ ਪਿੰਡ ਮੁੜੀ 'ਚ ਇਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ ਖੂਹ 'ਚ ਛਾਲ ਮਾਰ ਦਿੱਤੀ। ਤਿੰਨਾਂ ਦੀ ਮੌਤ ਪਾਣੀ 'ਚ ਡੁੱਬਣ ਕਾਰਨ ਹੋਈ ਹੈ। ਸੂਚਨਾ ਮਿਲਦੇ ਹੀ ਆਸਪਾਸ ਦੇ ਲੋਕ ਅਤੇ ਪੂਰੇ...