May 13, 2026, 9:17 pm
----------- Advertisement -----------
----------- Advertisement -----------
HomeNews

News

ਤਾਈਪੇ ਓਪਨ ਦੇ ਪ੍ਰੀ-ਕੁਆਰਟਰ ਫਾਈਨਲ ‘ਚ ਪਹੁੰਚੇ ਪ੍ਰਣਯ ਅਤੇ ਕਸ਼ਯਪ

ਭਾਰਤੀ ਸ਼ਟਲਰ ਐੱਚ.ਐੱਸ. ਪ੍ਰਣਯ ਅਤੇ ਪਾਰੂਪੱਲੀ ਕਸ਼ਯਪ ਨੇ ਬੁੱਧਵਾਰ ਨੂੰ ਇੱਥੇ ਤਾਈਪੇ ਓਪਨ ਦੇ ਪੁਰਸ਼ ਸਿੰਗਲਜ਼ ਦੇ ਪ੍ਰੀ-ਕੁਆਰਟਰ ਫਾਈਨਲ 'ਚ ਪ੍ਰਵੇਸ਼ ਕੀਤਾ ਅਤੇ ਉਨ੍ਹਾਂ ਨੇ 21-11, 21-10 ਨਾਲ ਹਰਾ ਕੇ BWF ਵਰਲਡ ਟੂਰ ਸੁਪਰ 300 ਟੂਰਨਾਮੈਂਟ ਦੇ ਪਹਿਲੇ ਦੌਰ...

ਬੇਟੇ ਦੀ ਬਰਸੀ ‘ਤੇ ਅਦਾਲਤ ਨੇ IAS ਸੰਜੇ ਪੋਪਲੀ ਨੂੰ ਦਿੱਤੀ ਰਾਹਤ, 6 ਦਿਨਾਂ ਦੀ ਜ਼ਮਾਨਤ ਮਿਲੀ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸੰਜੇ ਪੋਪਲੀ ਹੈ ਜੇਲ੍ਹ 'ਚ ਚੰਡੀਗੜ੍ਹ, 21 ਜੂਨ 2023 - ਅਦਾਲਤ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ 6 ਦਿਨਾਂ...

ਲੁਧਿਆਣਾ ਡਕੈਤੀ ਮਾਮਲਾ: 6.96 ਕਰੋੜ ਬਰਾਮਦ, 1.53 ਕਰੋੜ ਕਿੱਥੇ ਗਏ ? ਕੰਪਨੀ ਦਾ ਦਾਅਵਾ- ਲੁੱਟ ਦੀ ਰਕਮ 8.49 ਕਰੋੜ ਸੀ

ਲੁਧਿਆਣਾ, 21 ਜੂਨ 2023 - ਲੁਧਿਆਣਾ 8.49 ਕਰੋੜ ਦੀ ਲੁੱਟ ਦੇ ਮਾਮਲੇ ਵਿੱਚ ਪੁਲਿਸ ਹੁਣ ਤੱਕ ਮਾਸਟਰ ਮਾਈਂਡ ਮਨਦੀਪ ਮੋਨਾ ਸਮੇਤ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਮੁਲਜ਼ਮਾਂ ਕੋਲੋਂ ਹੁਣ ਤੱਕ 6.96 ਕਰੋੜ ਰੁਪਏ ਬਰਾਮਦ ਕੀਤੇ ਜਾ ਚੁੱਕੇ...

ਲੁਧਿਆਣਾ ‘ਚ ਆਈਸਕ੍ਰੀਮ ਪਾਰਲਰ ‘ਚ ਹੰਗਾਮਾ, ਸ਼ਰਾਬੀ ਗਾਹਕ ਨੇ ਚਲਾਏ ਇੱਟਾਂ ਰੋੜੇ

ਲੁਧਿਆਣਾ ਵਿੱਚ ਇੱਕ ਆਈਸਕ੍ਰੀਮ ਪਾਰਲਰ ਵਿੱਚ ਇੱਕ ਗਾਹਕ ਵੱਲੋਂ ਜ਼ੋਰਦਾਰ ਹੰਗਾਮਾ ਕੀਤਾ ਗਿਆ। ਇਹ ਘਟਨਾ ਕਵਾਲਟੀ ਚੌਕ ਸ਼ਿਮਲਾਪੁਰੀ ਇਲਾਕੇ ਦੀ ਹੈ। ਜਿਥੇ ਕਿ ਆਈਸਕ੍ਰੀਮ ਪਾਰਲਰ 'ਚ ਇਕ ਵਿਅਕਤੀ ਆਪਣੇ ਬੱਚੇ ਨਾਲ ਪੇਸਟਰੀ ਖਰੀਦਣ ਆਇਆ। ਦੁਕਾਨਦਾਰ ਕਮਲਜੀਤ ਸਿੰਘ ਨੇ ਦੱਸਿਆ...

ਫਾਜ਼ਿਲਕਾ ‘ਚ ਇੰਜਣ ਦੀ ਲਪੇਟ ‘ਚ ਆਇਆ 12ਵੀਂ ਦਾ ਵਿਦਿਆਰਥੀ, ਮੌਕੇ ‘ਤੇ ਮੌ+ਤ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੱਕ ਪੱਖੀ ਵਿੱਚ ਰੇਲ ਗੱਡੀ ਦੇ ਇੰਜਣ ਦੀ ਲਪੇਟ ਵਿੱਚ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਹਰਪ੍ਰੀਤ ਸਿੰਘ ਵਾਸੀ ਚਿਮਨੇਵਾਲਾ ਨੇ ਦੱਸਿਆ ਕਿ ਬੁੱਧਵਾਰ ਸਵੇਰੇ 8.30 ਵਜੇ ਦੇ ਕਰੀਬ ਇਕ...

ਭਾਰਤ ਨੇ UN ‘ਚ ਅੱ.ਤ.ਵਾਦੀ ਸਾਜਿਦ ਮੀਰ ਦੀ ਸੁਣਾਈ ਆਡੀਓ, ਚੀਨ ਨੇ ਬੀਤੇ ਦਿਨ ਇਸਦਾ ਕੀਤਾ ਸੀ ਬਚਾਅ

ਭਾਰਤ ਨੇ ਸੰਯੁਕਤ ਰਾਸ਼ਟਰ 'ਚ 26/11 ਹਮਲੇ 'ਚ ਲੋੜੀਂਦੇ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਸਾਜਿਦ ਮੀਰ ਦਾ ਆਡੀਓ ਜਾਰੀ ਕੀਤਾ ਹੈ। ਇਸ ਆਡੀਓ 'ਚ ਉਹ ਅੱਤਵਾਦੀਆਂ ਨੂੰ ਨਿਰਦੇਸ਼ ਦੇ ਰਿਹਾ ਹੈ। ਦਰਅਸਲ, ਬੀਤੇ ਕੱਲ੍ਹ ਯਾਨੀ 20 ਜੂਨ ਨੂੰ ਚੀਨ ਨੇ ਸਾਜਿਦ...

ਫੁੱਟਬਾਲ ਖਿਡਾਰੀ ਰੋਨਾਲਡੋ ਨੇ ਰਚਿਆ ਇਤਿਹਾਸ

ਪੁਰਤਗਾਲ ਦੇ ਕਪਤਾਨ ਅਤੇ ਸਭ ਤੋਂ ਮਹਾਨ ਫੁੱਟਬਾਲ ਖਿਡਾਰੀਆਂ ਵਿੱਚੋਂ ਇੱਕ ਕ੍ਰਿਸਟੀਆਨੋ ਰੋਨਾਲਡੋ ਨੇ ਇੱਕ ਵੱਡੀ ਉਪਲਬਧੀ ਹਾਸਲ ਕੀਤੀ ਹੈ। ਉਹ ਅੰਤਰਰਾਸ਼ਟਰੀ ਫੁਟਬਾਲ ਵਿੱਚ 200 ਮੈਚ ਖੇਡਣ ਵਾਲੇ ਪਹਿਲੇ ਖਿਡਾਰੀ ਬਣ ਗਏ ਹਨ। 38 ਸਾਲਾ ਰੋਨਾਲਡੋ ਨੇ ਆਪਣੇ ਡੈਬਿਊ...

ਮੰਤਰੀ ਲਾਲਜੀਤ ਭੁੱਲਰ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਕੀਤਾ ਯੋਗਾ (ਵੇਖੋ ਤਸਵੀਰਾਂ)

ਵਿਸ਼ਵ ਯੋਗ ਦਿਵਸ ਹਰ ਸਾਲ 21 ਜੂਨ ਨੂੰ ਵਿਸ਼ਵ ਪੱਧਰ 'ਤੇ ਯੋਗ ਅਭਿਆਸ ਨੂੰ ਉਤਸ਼ਾਹਿਤ ਕਰਨ ਅਤੇ ਲੋਕਾਂ ਨੂੰ ਇਸ ਦੇ ਲਾਭਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ। ਅੱਜ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਪੰਜਾਬ ਦੇ ਟਰਾਂਸਪੋਰਟ...

ਗੁਰਦੁਆਰੇ ‘ਚ ਲੱਗੀ ਅੱਗ: ਫਾਇਰ ਬ੍ਰਿਗੇਡ ਨੇ ਬੁਝਾਈ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਵੀ ਪਹੁੰਚਿਆ ਨੁਕਸਾਨ

ਫਰੀਦਕੋਟ, 21 ਜੂਨ 2023 - ਫਰੀਦਕੋਟ ਜ਼ਿਲੇ ਦੇ ਪਿੰਡ ਫਿੱਡੇ ਕਲਾਂ ਦੇ ਗੁਰਦੁਆਰਾ ਸਾਹਿਬ 'ਚ ਮੰਗਲਵਾਰ ਰਾਤ ਨੂੰ ਅੱਗ ਲੱਗ ਗਈ, ਜਿਸ 'ਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਵੀ ਨੁਕਸਾਨ ਪਹੁੰਚਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸਐਸਪੀ...

ਕਾਰ ਦੇ ਸ਼ੀਸ਼ੇ ਤੋੜ ਕੇ ਚੋਰਾਂ ਨੇ 30 ਤੋਲੇ ਸੋਨਾ ਤੇ 2 ਲੱਖ ਦੀ ਨਕਦੀ ਕੀਤੀ ਚੋਰੀ, ਪੀੜਤ ਜਗਰਾਉਂ ਦਾ ਹੌਲਦਾਰ

ਖੰਨਾ 'ਚ ਨੈਸ਼ਨਲ ਹਾਈਵੇ 'ਤੇ ਵਾਪਰੀ ਘਟਨਾ ਖੰਨਾ, 21 ਜੂਨ 2023 - ਲੁਧਿਆਣਾ ਜ਼ਿਲ੍ਹੇ ਦੇ ਖੰਨਾ ਵਿਖੇ ਨੈਸ਼ਨਲ ਹਾਈਵੇਅ 'ਤੇ ਬੁੱਧਵਾਰ ਰਾਤ ਨੂੰ ਚੋਰੀ ਦੀ ਇੱਕ ਵੱਡੀ ਘਟਨਾ ਵਾਪਰੀ ਹੈ। ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਕਾਰ ਦੀ ਵਿੰਡਸ਼ੀਲਡ ਤੋੜ ਕੇ...