May 14, 2026, 12:53 am
----------- Advertisement -----------
----------- Advertisement -----------
HomeNews

News

ਅਬੋਹਰ: 24 ਘੰਟਿਆਂ ਤੋਂ ਲਾਪਤਾ ਵਿਅਕਤੀ ਦੀ ਖੇਤ ‘ਚ ਬਣੀ ਪਾਣੀ ਵਾਲੀ ਡਿੱਗੀ ‘ਚੋਂ ਮਿਲੀ ਲਾ+ਸ਼

ਪੰਜਾਬ ਦੇ ਅਬੋਹਰ ਸ਼ਹਿਰ ਦੇ ਪਿੰਡ ਕੁਲਾਰ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਲਾਸ਼ ਖੇਤ ਵਿੱਚ ਬਣੀ ਪਾਣੀ ਵਾਲੀ ਡਿੱਗੀ ਵਿੱਚੋਂ ਮਿਲੀ ਹੈ। ਮ੍ਰਿਤਕ ਪਿਛਲੇ 24 ਘੰਟਿਆਂ ਤੋਂ ਲਾਪਤਾ ਸੀ। ਪੁਲਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ 'ਤੇ ਮਾਮਲਾ...

ਰਾਜਪਾਲ ਨੂੰ ਸੂਬੇ ਬਾਰੇ ਜਾਣਕਾਰੀ ਨਾ ਹੋਣ ਦੇ ਬਾਵਜੂਦ ਉਨ੍ਹਾਂ ਨੂੰ VC ਨਿਯੁਕਤ ਕਰਨ ਦੀਆਂ ਸ਼ਕਤੀਆਂ ਦੇਣਾ ਪੂਰੀ ਤਰ੍ਹਾਂ ਗ਼ੈਰ-ਵਾਜਬ : CM ਭਗਵੰਤ ਮਾਨ

ਚੰਡੀਗੜ੍ਹ, 20 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ 2023 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ, ਜਿਸ ਕਾਰਨ ਸੂਬਾਈ ਯੂਨੀਵਰਸਿਟੀਆਂ ਦੇ ਚਾਂਸਲਰਾਂ ਦੀਆਂ ਤਾਕਤਾਂ ਮੁੱਖ ਮੰਤਰੀ...

ਲੁਧਿਆਣਾ ‘ਚ ਬਾਈਕ ਸਵਾਰ ਬਦਮਾਸ਼ਾਂ ਨੇ ਕੱਪੜਾ ਵਪਾਰੀ ਦੇ ਮਾਰੀ ਗੋ+ਲੀ, ਗੰਭੀਰ ਜ਼ਖਮੀ

ਪੰਜਾਬ 'ਚ ਲੁਧਿਆਣਾ ਦੇ ਗਾਂਧੀ ਨਗਰ ਬਾਜ਼ਾਰ 'ਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਬਾਰੀ 'ਚ ਕੱਪੜਾ ਵਪਾਰੀ ਜ਼ਖਮੀ ਹੋ ਗਿਆ। ਜ਼ਖ਼ਮੀ ਦੀ ਪਛਾਣ ਮਨੀਸ਼ ਗੁਜਰਾਲ ਉਰਫ਼ ਮਨੂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮਨੂ ਕੱਪੜੇ ਦੀ ਦੁਕਾਨ ਦੇ...

ਬਿੱਲ ਕਿਸੇ ਵੀ ਢੰਗ ਨਾਲ ਧਾਰਮਿਕ ਮਾਮਲਿਆਂ ‘ਚ ਦਖ਼ਲਅੰਦਾਜ਼ੀ ਨਹੀਂ ਕਰਦਾ ਸਗੋਂ ਹਰੇਕ ਘਰ ਤੱਕ ਗੁਰਬਾਣੀ ਪਹੁੰਚਾਉਣ ਲਈ ਨਿਮਾਣਾ ਜਿਹਾ ਉਪਰਾਲਾ ਕੀਤਾ – CM...

ਚੰਡੀਗੜ੍ਹ, 20 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਿਧਾਨ ਸਭਾ ਨੇ ਅੱਜ ‘ਦਾ ਸਿੱਖ ਗੁਰਦੁਆਰਾ (ਸੋਧ) ਬਿੱਲ- 2023’ ਨੂੰ ਭਾਰੀ ਬਹੁਮਤ ਨਾਲ ਪਾਸ ਕਰ ਦਿੱਤਾ। ਪੰਜਾਬ ਵਿਧਾਨ ਸਭਾ ਦੇ ਸਦਨ ਵਿਚ ਬਿੱਲ 'ਤੇ ਚਰਚਾ...

ਸੂਬਾਈ ਯੂਨੀਵਰਸਿਟੀਆਂ ਦੇ ਚਾਂਸਲਰਾਂ ਦੀਆਂ ਸ਼ਕਤੀਆਂ ਹੁਣ ਮੁੱਖ ਮੰਤਰੀ ਕੋਲ ਹੋਣਗੀਆਂ

ਚੰਡੀਗੜ੍ਹ, 20 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ 2023 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ, ਜਿਸ ਕਾਰਨ ਸੂਬਾਈ ਯੂਨੀਵਰਸਿਟੀਆਂ ਦੇ ਚਾਂਸਲਰਾਂ ਦੀਆਂ ਤਾਕਤਾਂ ਮੁੱਖ ਮੰਤਰੀ...

ਮੈਰੀਟੋਰੀਅਸ ਸਕੂਲਾਂ ਨੇ ਇਕ ਵਾਰ ਫੇਰ ਮਾਰੀ ਬਾਜ਼ੀ: NEET ਦੀ ਪ੍ਰੀਖਿਆ ਵਿਚੋਂ ਪੰਜਾਬ ਦੇ ਸਾਰੇ ਸਕੂਲਾਂ ਤੋਂ ਵੱਧ ਆਏ ਨਤੀਜੇ

ਮੈਰੀਟੋਰੀਅਸ ਸਕੂਲ ਪੰਜਾਬ ਸਰਕਾਰ ਦੁਆਰਾ ਸਾਲ 2014 ਵਿਚ ਪੰਜਾਬ ਦੇ ਹੁਸ਼ਿਆਰ ਪਰ ਲੋੜਵੰਦ ਵਿਦਿਆਰਥੀਆਂ ਲਈ ਖੋਲ੍ਹੇ ਗਏ ਸਨ। 2014 ਤੋਂ ਲੈ ਕੇ ਹੁਣ ਤੱਕ ਹਜ਼ਾਰਾਂ ਵਿਦਿਆਰਥੀ ਇਹਨਾਂ ਸਕੂਲਾਂ ਰਾਹੀਂ ਆਪਣੀ ਜ਼ਿੰਦਗੀ ਬਣਾ ਚੁੱਕੇ ਹਨ। ਹਰ ਵਾਰ ਭਾਵੇਂ ਉਹ ਸਲਾਨਾ...

ਆਦਿਪੁਰਸ਼ ਵਿਵਾਦ ‘ਚ ਕ੍ਰਿਤੀ ਸੈਨਨ ਦੀ ਐਂਟਰੀ, ਵੀਡੀਓ ਸ਼ੇਅਰ ਕਰਨ ‘ਤੇ ਯੂਜ਼ਰਸ ਨੇ ਲਗਾਈ ਕਲਾਸ

ਫਿਲਮ ਆਦਿਪੁਰਸ਼ ਆਪਣੇ ਡਾਇਲਾਗ ਅਤੇ ਕਿਰਦਾਰਾਂ ਲਈ ਲਗਾਤਾਰ ਸੁਰਖੀਆਂ 'ਚ ਬਣੀ ਹੋਈ ਹੈ। ਪਹਿਲੇ ਦਿਨ ਜ਼ਬਰਦਸਤ ਕਮਾਈ ਕਰਨ ਤੋਂ ਬਾਅਦ ਹੁਣ ਇਹ ਫਿਲਮ ਕੁਝ ਖਾਸ ਕਮਾਲ ਨਹੀਂ ਕਰ ਪਾ ਰਹੀ ਹੈ। ਫਿਲਮ ਆਪਣੇ ਸੰਵਾਦਾਂ ਅਤੇ ਕਿਰਦਾਰਾਂ ਨੂੰ ਲੈ ਕੇ...

ਵਿਧਾਨ ਸਭਾ ‘ਚ ‘ਪੰਜਾਬ ਯੂਨੀਵਰਸਿਟੀਜ਼ ਲਾਅਜ਼ ਸੋਧ ਬਿੱਲ 2023’ ਪਾਸ

ਚੰਡੀਗੜ੍ਹ, 20 ਜੂਨ 2023 - ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਤਿੰਨ ਅਹਿਮ ਮਤਿਆਂ ਦੀ ਪ੍ਰਵਾਨਗੀ ਨਾਲ ਪਾਸ ਕੀਤਾ ਗਿਆ। ਇਸ ਦੌਰਾਨ ਜਿੱਥੇ ਪੰਜਾਬ ਯੂਨੀਵਰਸਿਟੀਜ਼ ਲਾਅ ਅਮੈਂਡਮੈਂਟ ਬਿੱਲ ਪਾਸ ਕੀਤਾ ਗਿਆ, ਉਥੇ ਹੀ ਪਹਿਲਾਂ ਗੁਰਦੁਆਰਾ ਐਕਟ...

ਪੰਜਾਬ ਸਰਕਾਰ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਕੇਂਦਰ ਨੇ ਪੇਂਡੂ ਵਿਕਾਸ ਫੰਡ ਰੋਕੇ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਉਤੇ ਤਿੱਖਾ ਹਮਲਾ ਬੋਲਿਆ

ਚੰਡੀਗੜ੍ਹ, 20 ਜੂਨ: ਵੱਖ-ਵੱਖ ਸੂਬਿਆਂ ਵਿੱਚ ਗੈਰ-ਭਾਜਪਾ ਸਰਕਾਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਭਾਜਪਾ ਆਪਣੇ ਵਿਰੋਧੀਆਂ ਨੂੰ ਨਿਸ਼ਾਨਾ...

WWE ਰੈਸਲਰ ਜੌਨ ਸੀਨਾ ਬਣਿਆ ਸਿੱਧੂ ਮੂਸੇਵਾਲਾ ਦਾ ਫੈਨ: ਟਵਿੱਟਰ ‘ਤੇ ਕੀਤਾ Follow

ਮੂਸਵਾਲੇ ਦੇ ਕਤਲ ਤੋਂ ਬਾਅਦ ਵਧੀ ਪ੍ਰਸ਼ੰਸਕਾਂ ਦੀ ਸੂਚੀ, 3.79 ਲੱਖ ਫਾਲੋਅਰਜ਼ ਮਾਨਸਾ, 20 ਜੂਨ 2023 - ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਲਿਸਟ ਲਗਾਤਾਰ ਵਧਦੀ ਜਾ ਰਹੀ ਹੈ। ਹਾਲੀਵੁਡ ਅਭਿਨੇਤਾ ਅਤੇ...