August 25, 2026, 10:33 pm
----------- Advertisement -----------
HomeNewsBreaking Newsਨੂਰ ਖਾਨ ਏਅਰਬੇਸ ਤੇ ਹੋਰ ਥਾਵਾਂ ’ਤੇ ਡਿੱਗੀਆਂ ਭਾਰਤੀ ਮਿਜ਼ਾਇਲਾਂ- ਸ਼ਾਹਬਾਜ ਸ਼ਰੀਫ਼

ਨੂਰ ਖਾਨ ਏਅਰਬੇਸ ਤੇ ਹੋਰ ਥਾਵਾਂ ’ਤੇ ਡਿੱਗੀਆਂ ਭਾਰਤੀ ਮਿਜ਼ਾਇਲਾਂ- ਸ਼ਾਹਬਾਜ ਸ਼ਰੀਫ਼

Published on

----------- Advertisement -----------

ਭਾਰਤੀ ਫੌਜ ਨੇ ਆਪ੍ਰੇਸ਼ਨ ਸੰਧੂਰ ਦੌਰਾਨ ਨੌਂ ਪਾਕਿਸਤਾਨੀ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ, ਜੋ ਭਾਰਤ ਦੇ ਦਾਅਵਿਆਂ ਦਾ ਖੰਡਨ ਕਰਦੇ ਆ ਰਹੇ ਹਨ, ਨੇ ਪਹਿਲੀ ਵਾਰ ਮੰਨਿਆ ਹੈ ਕਿ ਭਾਰਤੀ ਮਿਜ਼ਾਈਲਾਂ ਨੂਰ ਖਾਨ ਏਅਰਬੇਸ ਅਤੇ ਹੋਰ ਥਾਵਾਂ ’ਤੇ ਡਿੱਗੀਆਂ। ਗੁਆਂਢੀ ਦੇਸ਼ ਦੀ ਉੱਚ ਲੀਡਰਸ਼ਿਪ ਨੇ ਵੀ ਪਹਿਲੀ ਵਾਰ ਮੰਨਿਆ ਹੈ ਕਿ ਫੌਜੀ ਠਿਕਾਣਿਆਂ ਨੂੰ ਨੁਕਸਾਨ ਪਹੁੰਚਿਆ ਹੈ। ਸ਼ਾਹਬਾਜ਼ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਇਸ ਹਮਲੇ ਬਾਰੇ ਫੌਜ ਮੁਖੀ ਜਨਰਲ ਅਸੀਮ ਮੁਨੀਰ ਨੇ ਹਮਲੇ ਵਾਲੀ ਰਾਤ ਖੁਦ ਸੂਚਿਤ ਕੀਤਾ ਸੀ। ਆਪ੍ਰੇਸ਼ਨ ਸੰਧੂਰ ਤੋਂ ਬਾਅਦ ਭਾਰਤੀ ਹਮਲਿਆਂ ਵਿਚ ਮਾਰੇ ਗਏ ਪਾਕਿਸਤਾਨੀ ਸੈਨਿਕਾਂ ਲਈ ਦੇਸ਼ ਭਰ ਵਿੱਚ ਆਯੋਜਿਤ ਥੈਂਕਸਗਿਵਿੰਗ ਡੇ (ਯਮ-ਏ-ਤਸ਼ਕੁਰ) ਦੇ ਮੌਕੇ ’ਤੇ ਬੋਲਦਿਆਂ, ਸ਼ਾਹਬਾਜ਼ ਨੇ ਕਿਹਾ ਕਿ ਕਮਾਂਡਰ ਅਸੀਮ ਮੁਨੀਰ ਨੇ 9 ਅਤੇ 10 ਮਈ ਦੀ ਰਾਤ ਨੂੰ ਲਗਭਗ 2:30 ਵਜੇ ਸੁਰੱਖਿਅਤ ਲਾਈਨ ’ਤੇ ਮੈਨੂੰ ਫ਼ੋਨ ਕੀਤਾ ਅਤੇ ਮੈਨੂੰ ਦੱਸਿਆ, ਪ੍ਰਧਾਨ ਮੰਤਰੀ ਸਾਹਿਬ, ਭਾਰਤ ਨੇ ਹੁਣੇ ਹੀ ਆਪਣੀਆਂ ਬੈਲਿਸਟਿਕ ਮਿਜ਼ਾਈਲਾਂ ਲਾਂਚ ਕੀਤੀਆਂ ਹਨ। ਇਨ੍ਹਾਂ ਵਿਚੋਂ ਇਕ ਨੂਰ ਖਾਨ ਹਵਾਈ ਅੱਡੇ ’ਤੇ ਡਿੱਗੀ ਅਤੇ ਬਾਕੀ ਕੁਝ ਹੋਰ ਖੇਤਰਾਂ ਵਿਚ ਡਿੱਗੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...