October 15, 2026, 2:03 pm
----------- Advertisement -----------
HomeNewsBreaking Newsਗੁਰਦਾਸਪੁਰ ਵਿੱਚ ਜ਼ਿਲ੍ਹਾ ਪੰਚਾਇਤ ਅਫਸਰ ਮੁਅੱਤਲ; 9 ਲੱਖ ਗਬਨ ਨਾਲ ਜੁੜੇ ਸਨ...

ਗੁਰਦਾਸਪੁਰ ਵਿੱਚ ਜ਼ਿਲ੍ਹਾ ਪੰਚਾਇਤ ਅਫਸਰ ਮੁਅੱਤਲ; 9 ਲੱਖ ਗਬਨ ਨਾਲ ਜੁੜੇ ਸਨ ਤਾਰ

Published on

----------- Advertisement -----------

ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਵਿੱਚ ਹੋਏ 9 ਲੱਖ ਦੇ ਗਬਨ ਕਰਨ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਜ਼ਿਲ੍ਹਾ ਪੰਚਾਇਤੀ ਅਫਸਰ ਬਲਜੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਪਾਹੜਾ ਵੱਲੋਂ ਵਿਧਾਨ ਸਭਾ ਵਿੱਚ ਮੁੱਦਾ ਚੁੱਕਿਆ ਗਿਆ ਸੀ।

ਇਸ ਸਬੰਧੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਸੀ ਕਿ ਗੁਰਦਾਸਪੁਰ ਵਿੱਚ ਤਾਇਨਾਤ ਬੀ.ਡੀ.ਪੀ.ਓ. ਪਿੰਡ ਲੋਧੀਨੰਗਲ ਦੀ ਪੰਚਾਇਤ ਦੇ ਮੈਨੇਜਰ ਬਲਜੀਤ ਸਿੰਘ ਨੇ ਪੰਚਾਇਤ ਵਿੱਚ ਵਿਕਾਸ ਕਾਰਜਾਂ ਦੇ ਨਾਂ ’ਤੇ ਕਰੀਬ 9 ਲੱਖ ਰੁਪਏ ਦਾ ਗਬਨ ਕੀਤਾ ਸੀ ਅਤੇ ਇਸ ਗਬਨ ਦੀ ਜਾਂਚ ਸਬੰਧਤ ਵਿਭਾਗ ਦੇ ਅਧਿਕਾਰੀਆਂ ਵੱਲੋਂ 23-6-2023 ਨੂੰ ਕਰਨ ਉਪਰੰਤ ਸਿੰਘ ਨੇ ਇਸ ਅਧਿਕਾਰੀ ਨੂੰ ਮੁਲਜ਼ਮ ਬਣਾ ਕੇ ਉਸ ਖ਼ਿਲਾਫ਼ ਕਾਰਵਾਈ ਦੀ ਸਿਫ਼ਾਰਸ਼ ਕੀਤੀ ਸੀ, ਪਰ ਇਸ ਦੇ ਬਾਵਜੂਦ ਅੱਜ ਤੱਕ ਇਸ ਅਧਿਕਾਰੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।

ਪਾਹੜਾ ਨੇ ਦੱਸਿਆ ਕਿ ਉਕਤ ਅਧਿਕਾਰੀ ਵੱਲੋਂ ਵਿਧਾਨ ਸਭਾ ਵਿੱਚ ਕਰਵਾਏ ਕਰੀਬ 4 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਬਾਰੇ ਨਾ ਤਾਂ ਉਸ ਨੇ ਵਿਭਾਗ ਤੋਂ ਪ੍ਰਵਾਨਗੀ ਲਈ ਅਤੇ ਨਾ ਹੀ ਕੋਈ ਸਪੱਸ਼ਟੀਕਰਨ ਦਿੱਤਾ। ਜਦੋਂਕਿ ਇਹ ਅਧਿਕਾਰੀ ਵਿਭਾਗ ਨੂੰ ਬਿਨਾਂ ਦੱਸੇ ਦੋ ਵਾਰ ਵਿਦੇਸ਼ ਦਾ ਦੌਰਾ ਵੀ ਕਰ ਚੁੱਕਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...