November 18, 2026, 11:56 am
----------- Advertisement -----------
HomeNewsBreaking Newsਬਾਬਾ ਹਰਨਾਮ ਸਿੰਘ ਧੂੰਮਾ ਦੀ ਭੂਮਿਕਾ ‘ਤੇ ਉੱਠੇ ਸਵਾਲ, ਅਕਾਲੀ ਆਗੂ ਨੇ...

ਬਾਬਾ ਹਰਨਾਮ ਸਿੰਘ ਧੂੰਮਾ ਦੀ ਭੂਮਿਕਾ ‘ਤੇ ਉੱਠੇ ਸਵਾਲ, ਅਕਾਲੀ ਆਗੂ ਨੇ ਕਹਿ ਦਿੱਤੀਆਂ ਵੱਡੀਆਂ ਗੱਲਾਂ

Published on

----------- Advertisement -----------

ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਰੁਮਾਣਾ (parambans singh romana )  ਨੇ ਦਮਦਮੀ ਟਕਸਾਲ ਦੇ ਮੁਖੀ ਬਾਬ ਹਰਨਾਮ ਸਿੰਘ ਧੂੰਮਾ (Baba Harnam Singh Dhuma, head of Damdami Taksal) ਦੀ ਭੂਮਿਕਾ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਬਾਬ ਹਰਨਾਮ ਸਿੰਘ ਨੇ ਅੱਜ ਤੱਕ ਕਦੇ ਵੀ ਕੇਂਦਰ ਸਰਕਾਰ ਦੇ ਖਿਲਾਫ ਕਦੋ ਕੋਈ ਵੀ ਬਿਆਨਬਾਜ਼ੀ ਨਹੀਂ ਕੀਤੀ।

ਉਨ੍ਹਾਂ ਨੇ ਕਿਹਾ ਕਿ ਜਦੋਂ ਮਹਾਂ ਰਾਸ਼ਟਰ ਦੀ ਚੋਣ ਹੁੰਦੀ ਹੈ ਤਾਂ ਬਾਬ ਹਰਨਾਮ ਸਿੰਘ ਧੂੰਮਾ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਭਾਜਪਾ ਦੇ ਉਮੀਦਵਾਰਾਂ ਦਾ ਸਹਿਯੋਗ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਪਿਛਸੇ ਦਿਨੀਂ ਦੇਸ਼ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਤ ਜਰਨੈਲ ਸਿੰਘ ਖਾਲਸਾ ਬਾਰੇ ਕੁਝ ਟਿੱਪਣੀਆਂ ਕੀਤੀਆਂ ਗਈਆਂ ਸਨ ਪਰ ਹੁਣ ਤੱਕ ਉਸ ਮਾਮਲੇ ਵਿੱਚ ਬਾਬਾ ਹਰਨਾਮ ਸਿੰਘ ਵੱਲੋਂ ਕੋਈ ਵੀ ਬਿਆਨ ਸਾਹਮਣੇ ਕਿਉਂ ਨਹੀਂ ਆਇਆ।

ਉਨ੍ਹਾਂ ਨੇ ਕਿਹਾ ਕਿ ਜਦੋਂ RSS ਨੇ ਸਾਡੇ ਤਖ਼ਤਾਂ ਤੇ ਕਬਜ਼ਾ ਕੀਤਾ ਤਾਣਂ ਉਸ ਵੇਲੇ ਵੀ ਬਾਬ ਹਰਨਾਮ ਸਿੰਘ ਵੱਲੋਂ ਕੋਈ ਵੀ ਬਿਆਨ ਕਿਉਂ ਨਹੀਂ ਦਿੱਤਾ ਗਿਆ। ਰੁਮਾਣਾ ਕਿਹਾ ਕਿ ਅੱਜ ਸਾਬਕਾ ਜਥੇਦਾਰਾਂ ਦੀ ਬਹਾਲੀ ਲਈ ਬਾਬ ਹਰਨਾਮ ਸਿੰਘ ਧਰਨਾ ਦੇਣ ਲਈ ਵੀ ਤਿਆਹ ਹੋ ਗਏ ਹਨ ਜੋ ਕਹਿੰਦੇ ਸੀ ਕਿ ਸਾਡੀ ਦਿੱਲੀ ਵਾਲਿਆਂ ਨਾਲ ਯਾਰੀ ਹੈ।

ਉਨ੍ਹਾਂ ਨੇ ਕਿਹਾ ਕਿ ਸਿੱਖ ਵਿਰੋਧੀ ਤਾਕਤਾਂ ਸਾਨੂੰ ਕਮਜ਼ੋਰ ਕਰਨ ਵਿੱਚ ਲੱਗੀਆਂ ਹੋਈਆਂ ਹਨ। ਉਨ੍ਹਾਂ ਨੇ ਸਮੁੱਚੇ ਸਿੱਖਾਂ ਨੂੰ ਅਪੀਲ ਕੀਤੀ ਕਿ ਸਿੱਖ ਵਿਰੋਧੀ ਤਾਕਤਾਂ ਨਾਲ ਲੜਨ ਲਈ ਅੱਜ ਸਿੱਖਾਂ ਨੂੰ ਇਕਜੁਟ ਹੋ ਕੇ ਤੁਰਨਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...