October 3, 2026, 12:09 pm
----------- Advertisement -----------
HomeNewsBreaking Newsਪ੍ਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਵੱਖ-ਵੱਖ ਲੀਡਰਾਂ ਨੇ ਦਿੱਤੀ...

ਪ੍ਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਵੱਖ-ਵੱਖ ਲੀਡਰਾਂ ਨੇ ਦਿੱਤੀ ਵਧਾਈ

Published on

----------- Advertisement -----------

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਆਖਿਰਕਾਰ ਨਵੇਂ ਪ੍ਰਧਾਨ ਨੂੰ ਲੈ ਕੇ ਸਸਪੈਂਸ ਖਤਮ ਹੋ ਗਿਆ ਤੇ ਹਾਈਕਮਾਨ ਨੇ ਪ੍ਰਗਟ ਸਿੰਘ ਦੇ ਨਾਂ ‘ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਆਖਿਰਕਾਰ ਨਵੇਂ ਪ੍ਰਧਾਨ ਨੂੰ ਲੈ ਕੇ ਸਸਪੈਂਸ ਖਤਮ ਹੋ ਗਿਆ ਤੇ ਹਾਈਕਮਾਨ ਨੇ ਪ੍ਰਗਟ ਸਿੰਘ ਦੇ ਨਾਂ ‘ਤੇ ਮੁਹਰ ਲਾਈ ਹੈ। ਪ੍ਰਗਟ ਸਿੰਘ ਨੂੰ ਕਾਂਗਰਸ ਦਾ ਨਵਾਂ ਪ੍ਰਧਾਨ ਬਣਾ ਕੇ ਕਾਂਗਰਸ ਨੇ ਜੱਟ ਸਿੱਖ ਦੀ ਪਾਲਿਟਿਕਸ ਨੂੰ ਬਰਕਰਾਰ ਰੱਖਿਆ ਹੈ।

ਦੱਸ ਦੇਈਏ ਕਿ ਪ੍ਰਗਟ ਸਿੰਘ ਮੌਜੂਦਾ ਸਮੇਂ ਜਲੰਧਰ ਕੈਂਟ ਤੋਂ ਮੌਜੂਦਾ ਵਿਧਾਇਕ ਹਨ ਤੇ ਬੀਤੇ ਦਿਨੀਂ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਸੀ। ਕਈ ਨਾਵਾਂ ਦੀਆਂ ਚਰਚਾਵਾਂ ਚੱਲ ਰਹੀਆਂ ਸਨ ਪਰ ਆਖਿਰਕਾਰ ਇੰਤਜ਼ਾਰ ਖਤਮ ਹੋ ਗਿਆ ਤੇ ਪ੍ਰਗਟ ਸਿਘ ਨੂੰ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ। ਹੁਣ ਉਨ੍ਹਾਂ ਦੀ ਮੁਲਾਕਾਤ ਸਚਿਨ ਪਾਇਲਟ ਨਾਲ ਹੋਵੇਗੀ।

ਜ਼ਿਕਰਯੋਗ ਹੈ ਕਿ ਸਚਿਨ ਪਾਇਲਟ ਨੇ ਪ੍ਰਗਟ ਸਿੰਘ ਨੂੰ ਵਧਾਈ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ। ਇਸ ਤੋਂ ਇਲਾਵਾ ਪ੍ਰਤਾਪ ਬਾਜਵਾ ਨੇ ਵੀ ਦਿੱਤੀ ਵਧਾਈ। ਪ੍ਰਗਟ ਸਿੰਘ ਦੇ ਘਰ ਜਸ਼ਨ ਦਾ ਮਾਹੌਲ ਬਣਿਆ

ਚਰਨਜੀਤ ਚੰਨੀ ਤੇ ਸੁਖਜਿੰਦਰ ਰੰਧਾਵਾ ਨੇ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਦੇਸ਼ ਦਾ ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ। ਉਨ੍ਹਾਂ ਪੋਸਟ ਪਾ ਕੇ ਲਿਖਿਆ ਕਿ ਅਸੀਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ,ਰਾਹੁਲ ਗਾਂਧੀ, ਸਚਿਨ ਪਾਇਲਟ ਅਤੇ ਸਮੁੱਚੀ ਕਾਂਗਰਸ ਹਾਈ ਕਮਾਂਡ ਵੱਲੋਂ ਸ. ਪਰਗਟ ਸਿੰਘ ਜੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਨ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ। ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...

  ‘ਸੱਚਾਈ ਕਿਉਂ ਛੁਪਾਈ ਜਾ ਰਹੀ?’ ਅਮਰਜੀਤ ਚਾਵਲਾ ਮਾਮਲੇ ‘ਚ ਬਲਤੇਜ ਪੰਨੂ ਦਾ ਵੱਡਾ ਬਿਆਨ

ਚੰਡੀਗੜ੍ਹ 2 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...