November 24, 2026, 3:39 pm
----------- Advertisement -----------
HomeNewsBreaking Newsਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

Published on

----------- Advertisement -----------

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ। ਪਰਗਟ ਸਿੰਘ ਨੇ ਪੱਤਰ ਵਿੱਚ ਪ੍ਰਧਾਨ ਮੰਤਰੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਅਟਾਰੀ-ਵਾਹਗਾ ਸਰਹੱਦ ਰਾਹੀਂ ਵਪਾਰ ਬਹਾਲ ਕਰਨ ਦੀ ਅਪੀਲ ਕੀਤੀ ਹੈ।

ਪਰਗਟ ਸਿੰਘ ਨੇ ਸੋਹਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਲਿਖਿਆ ਕਿ “ਮੈਂ ਮਾਣਯੋਗ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਿਆ ਜਾਵੇ ਅਤੇ ਅਟਾਰੀ-ਵਾਹਗਾ ਸਰਹੱਦ ਰਾਹੀਂ ਵਪਾਰ ਨੂੰ ਬਹਾਲ ਕੀਤਾ ਜਾਵੇ। ਸਿੱਖ ਭਾਈਚਾਰੇ ਲਈ ਕਰਤਾਰਪੁਰ ਲਾਂਘੇ ਦਾ ਡੂੰਘਾ ਧਾਰਮਿਕ ਅਤੇ ਅਧਿਆਤਮਿਕ ਮਹੱਤਵ ਹੈ, ਜਦਕਿ ਸਰਹੱਦ ਪਾਰ ਵਪਾਰ ਪੰਜਾਬ ਦੀ ਆਰਥਿਕਤਾ, ਵਪਾਰੀਆਂ, ਕਿਸਾਨਾਂ, ਟਰਾਂਸਪੋਰਟਰਾਂ ਅਤੇ ਮਜ਼ਦੂਰਾਂ ਲਈ ਬਹੁਤ ਅਹਿਮ ਹੈ।

ਦੇਸ਼ ਦੀ ਸੁਰੱਖਿਆ ਸਭ ਤੋਂ ਉੱਪਰ ਹੋਣੀ ਚਾਹੀਦੀ ਹੈ, ਪਰ ਇਸ ਦੇ ਨਾਲ ਹੀ ਪੰਜਾਬ ਦੀਆਂ ਧਾਰਮਿਕ ਭਾਵਨਾਵਾਂ, ਆਰਥਿਕ ਹਿੱਤਾਂ ਅਤੇ ਲੋਕਾਂ ਦੀ ਰੋਜ਼ੀ-ਰੋਜ਼ੀ ‘ਤੇ ਵੀ ਉਚਿਤ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਮੈਂ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਲੋੜੀਂਦੀ ਕੂਟਨੀਤਕ ਪਹਿਲਕਦਮੀ ਕਰੇ ਅਤੇ ਪੰਜਾਬ ਤੇ ਇੱਥੋਂ ਦੇ ਲੋਕਾਂ ਦੇ ਵਿਆਪਕ ਹਿੱਤ ਵਿੱਚ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਅਟਾਰੀ-ਵਾਹਗਾ ਸਰਹੱਦ ਰਾਹੀਂ ਵਪਾਰ ਬਹਾਲ ਕਰਨ ਲਈ ਠੋਸ ਕਦਮ ਚੁੱਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...